ਸੰਤ ਨਿਰੰਕਾਰੀ ਮਿਸ਼ਨ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ: ਵਾਸੂਦੇਵ ਕੂਟੁੰਬਕਮ ਦੇ ਸਿਧਾਂਤ ‘ਇੱਕ ਵਿਸ਼ਵ, ਇੱਕ ਸਿਹਤ’ ਦੇ ਵਿਸ਼ੇ ‘ਤੇ ਹੋਵੇਗਾ ਆਯੋਜਿਤ 

ਹੁਸ਼ਿਆਰਪੁਰ , 21 ਜੂਨ ( ਤਰਸੇਮ ਦੀਵਾਨਾ ) ਸੰਤ ਨਿਰੰਕਾਰੀ ਮਿਸ਼ਨ, 21 ਜੂਨ, ਨੂੰ ‘ਅੰਤਰਰਾਸ਼ਟਰੀ ਯੋਗ ਦਿਵਸ’ ਦੇ ਮੌਕੇ ‘ਤੇ ਮਿਸ਼ਨ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ‘ਵਾਸੂਦੇਵ ਕੂਟੁੰਬਕਮ ਦੇ ਸਿਧਾਂਤ ‘ਇੱਕ ਵਿਸ਼ਵ, ਇੱਕ ਸਿਹਤ’ ਦੇ ਵਿਸ਼ੇ ‘ਤੇ ਯੋਗ ਦਿਵਸ ਦਾ ਆਯੋਜਨ ਸਥਾਨਕ ਸਮੇਂ ਅਨੁਸਾਰ ਸਵੇਰੇ 6.00 ਵਜੇ ਤੋਂ ਯੋਗਾ ਇੰਸਟ੍ਰਕਟਰਾਂ ਦੇ ਨਿਰਦੇਸ਼ਨ ਹੇਠ ਖੁੱਲੇ ਸਥਾਨਾਂ ਅਤੇ … Read more

ਗੁਰਦੁਆਰਾ ਐਕਟ-1925 ’ਚ ਸੋਧ ਨੂੰ ਪ੍ਰਵਾਨਗੀ: ਹਰਮਿੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ਮਿਲਣਗੇ ਮੁਫ਼ਤ

ਚੰਡੀਗੜ੍ਹ, 19 ਜੂਨ/ਪੰਜਾਬ ਕੈਬਨਿਟ ਅੱਜ ਸਿੱਖ ਗੁਰਦੁਆਰਾ ਐਕਟ-1925 ਵਿਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਹਰਮਿੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ਮਿਲ ਜਾਣਗੇ। ਬਿੱਲ ਨੂੰ ਮੰਗਲਵਾਰ ਨੂੰ ਚਰਚਾ ਅਤੇ ਪਾਸ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ … Read more

ਮਸਤੂਆਣਾ ਸਾਹਿਬ ਵਿਖੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਬਣਾਉਣ ਲਈ ਪੱਕਾ ਮੋਰਚਾ ਜਾਰੀ

ਦਲਜੀਤ ਕੌਰ/ਸੰਗਰੂਰ, 19 ਜੂਨ, 2023: ਮਸਤੂਆਣਾ ਸਾਹਿਬ ਵਿਖੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਬਣਾਉਣ ਦੇ ਵੱਡੇ ਪ੍ਰੋਜੈਕਟ ਦੇ ਰਾਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾਹੇ ਜਾ ਰਹੇ ਅੜਿੱਕਿਆਂ ਨੂੰ ਖ਼ਤਮ ਕਰਾਉਣ ਲਈ, ਮਸਤੂਆਣਾ ਸਾਹਿਬ ਦੇ ਬੱਸ ਸਟੈਂਡ ’ਤੇ ਲੱਗੇ ਹੋਏ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦੇ 18ਵੇਂ ਦਿਨ ਹਾਜ਼ਰ ਸੰਗਤਾਂ ਅਤੇ ਕਿਸਾਨਾਂ ਨੂੰ ਸੰਬੋਧਨ … Read more

ਖੂਨਦਾਨੀਆ ਵਲੋ ਦਾਨ ਕੀਤੇ ਗਏ ਖ਼ੂਨ ਦੇ ਨਾਲ ਕਿਸੇ ਦੇ ਟੁੱਟਦੇ ਸਾਹਾਂ ਨੂੰ ਨਵੀਂ ਜ਼ਿੰਦਗੀ ਮਿਲ ਸਕਦੀ ਹੈ : ਸ਼ਤੀਸ/ਰਾਜਕੁਮਾਰ 

ਹੁਸ਼ਿਆਰਪੁਰ 19 ਜੂਨ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਈਗਰ ਫੋਰਸ ਵੱਲੋਂ ਨਜ਼ਦੀਕੀ ਪਿੰਡ ਸ਼ੇਰਗੜ੍ਹ ਵਿਖੇ ਬਲਾਕ 2 ਦੇ ਪ੍ਰਧਾਨ  ਸਤੀਸ਼ ਕੁਮਾਰ ਸ਼ੇਰਗੜ ਅਤੇ ਬਲਾਕ 2 ਦੇ ਉੱਪ ਪ੍ਰਧਾਨ ਰਾਜ ਕੁਮਾਰ ਬੱਧਣ ਵਲੋ ਸਤਿਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਨੂੰ ਸਤਿਨਾਮ ਹਸਪਤਾਲ ਦੇ ਬਲੱਡ ਸੈਟਰ ਦੀ ਟੀਮ ਦੀ ਵਧੀਆ ਕਾਰਕੁਜਾਰੀ ਨੇ … Read more

ਪੰਜਾਬ ’ਚ ਅਮਨ-ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋਈ, ਮੁੱਖ ਮੰਤਰੀ ਸੈਰ-ਸਪਾਟੇ ’ਚ ਰੁੱਝਿਆ: ਸ਼ਾਹ

ਗੁਰਦਾਸਪੁਰ, 18 ਜੂਨ/ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਕਿਉਂਕਿ ਮਾਨ ਆਪਣਾ ਬਹੁਤਾ ਸਮਾਂ ‘ਆਪ’ ਸੁਪਰੀਮੋ ਤੇ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਸੈਰ-ਸਪਾਟੇ ਵਿੱਚ ਬਿਤਾਉਂਦੇ ਹਨ। ਗੁਰਦਾਸਪੁਰ ਵਿੱਚ … Read more

ਸਰਕਾਰੀ ਮੈਡੀਕਲ ਕਾਲਜ ਮਸਤੂਆਣਾ ਸਾਹਿਬ ਕਰ ਹਾਸਲ ਵਿੱਚ ਬਣਕੇ ਰਹੇਗਾ: ਮਨਜੀਤ ਧਨੇਰ

ਦਲਜੀਤ ਕੌਰ/ਸੰਗਰੂਰ, 18 ਜੂਨ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਈਕੋਰਟ ਤੋਂ ਸਟੇਅ ਲੈਕੇ, ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਉਸਾਰੀ ’ਤੇ ਲਵਾਈ ਰੋਕ ਦੇ ਖ਼ਿਲਾਫ਼ ਮਸਤੂਆਣਾ ਸਾਹਿਬ ਦੇ ਬੱਸ ਸਟੈਂਡ ਲੱਗੇ ਹੋਏ ਪੱਕੇ ਮੋਰਚੇ ਦੇ 17ਵੇਂ ਦਿਨ ਸੰਘਰਸ਼ ਕਮੇਟੀ ਵੱਲੋਂ ਵੱਡਾ ਇਕੱਠ ਕੀਤਾ ਗਿਆ। ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਸ਼ਾਮਲ … Read more

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਹੁਸ਼ਿਆਰਪੁਰ, 18 ਜੂਨ, (ਤਰਸੇਮ ਦੀਵਾਨਾ) ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਪ੍ਰਤੀਨਿੱਧਤਾ ਕਰਦੀ ਜੱਥੇਬੰਦੀ “ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ” ਵਲੋਂ ਸੂਬੇ ਦੇ ਮੰਤਰੀਆਂ ਅਤੇ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਨੂੰ ਰੋਸ ਪੱਤਰ ਭੇਜਣ ਦੇ ਉਲੀਕੇ ਗਏ ਪ੍ਰੋਗਰਾਮ ਦੇ ਤਹਿਤ ਤਹਿਸੀਲ ਹੁਸ਼ਿਆਰਪੁਰ ਵਲੋਂ ਕੈਬਨਿਟ ਮੰਤਰੀ ਅਤੇ ਵਿਧਾਇਕ ਸ਼ਾਮ ਚੁਰਾਸੀ ਡਾ. ਨੂੰ ਮੰਗ ਪੱਤਰ ਸੌਂਪਣ ਸਬੰਧੀ ਜ਼ਿਲ੍ਹਾ ਪ੍ਰੀਸ਼ਦ … Read more

ਭੈਣ ਸੰਤੋਸ਼ ਕੁਮਾਰੀ ਦਾ ਜਨਮ ਦਿਨ ਬਾਬਾ ਸਾਹਿਬ ਅੰਬੇਡਕਰ ਮਿਸ਼ਨ ਨੂੰ ਸਮਰਪਿਤ ਕਰਕੇ ਮਨਾਇਆ-ਅਹੀਰ   

ਹੁਸ਼ਿਆਰਪੁਰ 18 ਜੂਨ (ਤਰਸੇਮ ਦੀਵਾਨਾ ) ਉਚ ਕੋਟੀ ਦੇ ਆਰਕੀਟੈਕਚਰ ਜਿਨ੍ਹਾਂ ਦੀ ਕਲਮ ਤੋਂ ਤਿਆਰ ਨਕਸ਼ੇ ਦੀਆਂ ਨਾਮੀ ਇਮਾਰਤਾਂ ਭਾਰਤ ਵਿੱਚ ਖੜੀਆਂ ਹਨ ਅਤੇ ਉਘੇ ਸਮਾਜ ਸੇਵੀ ਹਮੇਸ਼ਾ ਸੰਤਾ ਮਹਾਂਪੁਰਸ਼ਾਂ ਦੀ ਸ਼ਰਨ ਵਿੱਚ ਰਹਿਣ ਵਾਲੇ ਠੰਡੇ ਤੇ ਸੁਚੇਤ ਸੁਭਾਅ ਦੇ ਮਾਲਕ ਡਾ ਭੀਮ ਰਾਓ ਅੰਬੇਦਕਰ ਜੀ ਦੀ ਵਿਚਾਰਧਾਰਾ ਨੂੰ ਜਨ ਜਨ ਤੱਕ ਪਹੁੰਚਾਣ ਲਈ ਉਪਰਾਲੇ … Read more

ਸੀਐੱਮਐੱਸ ਲੁੱਟ ਦੀ ਮਾਸਟਰਮਾਈਂਡ ਮੋਨਾ ਤੇ ਉਸ ਦਾ ਪਤੀ ਉੱਤਰਾਖੰਡ ’ਚੋਂ ਗ੍ਰਿਫ਼ਤਾਰ

ਲੁਧਿਆਣਾ, 17 ਜੂਨ/ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ’ਤੇ ਜਾਣਕਾਰੀ ਦਿੱਤੀ ਹੈ ਕਿ ਲੁਧਿਆਣਾ ਪੁਲੀਸ ਤੇ ਕਾਊਂਟਰ ਇੰਟੈਲੀਜੈਂਸ ਨੇ ਸਾਂਝੀ ਕਾਰਵਾਈ ਕਰਕੇ ਲੁਧਿਆਣਾ ’ਚ ਬੀਤੇ ਦਿਨਾਂ ਦੌਰਾਨ ਹੋਈ 8.49 ਕਰੋੜ ਦੀ ਸੀਐੱਮਐੱਸ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਮਨਦੀਪ ਕੌਰ ਉਰਫ ਮੋਨਾ ਅਤੇ ਉਸ ਦੇ ਪਤੀ ਜਸਵਿੰਦਰ ਸਿੰਘ ਨੂੰ ਉੱਤਰਾਖੰਡ ਵਿਚੋਂ ਗ੍ਰਿਫਤਾਰ ਕੀਤਾ ਗਿਆ … Read more

ਭ੍ਰਿਸ਼ਟਾਚਾਰ ਖਤਮ ਕਰਨ ਵਾਲਾ ਮੁੱਖ ਮੰਤਰੀ ਐਸਸੀ ਦੇ ਜਆਲੀ ਸਰਟੀਫਿਕੇਟ ਬਣਾ ਕੇ ਨੌਕਰੀ ਕਰਨ ਵਾਲਿਆਂ ਖਿਲਾਫ ਆਪਣਾ ਮੂੰਹ ਕਿਉਂ ਨਹੀਂ ਖੋਲਦਾ : ਖੋਸਲਾ

ਹੁਸ਼ਿਆਰਪੁਰ 17 ਜੂਨ ( ਤਰਸੇਮ ਦੀਵਾਨਾ ) ਡੈਮੋਕ੍ਰੇਟਿਕ ਭਾਰਤੀਆ ਲੋਕ ਦਲ ਵੱਲੋਂ ਇੱਕ ਅਹਿਮ ਮੀਟਿੰਗ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਖੋਸਲਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋ ਮੁਹਾਲੀ ਵਿਖੇ ਐਸਸੀ ਸਮਾਜ ਦ‍ਾ ਜਆਲੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਕਰ ਰਹੇ ਚੋਰਾਂ ਨੂੰ ਫੜਨ … Read more