ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਸਹਿਯੋਗੀ ਰਾਜੇਸ਼ ਅੱਤਰੀ ਐਸਸੀ/ਐਸਟੀ ਐਕਟ ਤਹਿਤ ਗ੍ਰਿਫ਼ਤਾਰ

ਪਟਿਆਲਾ, 10 ਫਰਵਰੀ//ਪਟਿਆਲਾ ਦੇ ਲਾਹੌਰੀ ਗੇਟ ਦੇ ਵਾਸੀ ਦੀ ਸ਼ਿਕਾਇਤ ਉਤੇ ਪਟਿਆਲਾ ਸਿਵਲ ਲਾਈਨਜ਼ ਪੁਲੀਸ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ (MoS Ravneet Bittu) ਦੇ ਕਰੀਬੀ ਸਹਿਯੋਗੀ ਰਾਜੇਸ਼ ਅੱਤਰੀ ਨੂੰ ਐਸਸੀ/ਐਸਟੀ ਐਕਟ (SC/ST Act) ਤਹਿਤ ਗ੍ਰਿਫ਼ਤਾਰ ਕੀਤਾ ਹੈ। ਬਾਅਦ ਵਿਚ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਦਾ ਦੋ-ਰੋਜ਼ਾ ਪੁਲੀਸ ਰਿਮਾਂਡ … Read more

ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਤੋਂ ਨਾਰਾਜ਼ ਦਲਿਤ ਭਾਈਚਾਰੇ ਵੱਲੋਂ ਲੁਧਿਆਣਾ ਹਾਈਵੇਅ ਜਾਮ, ਜਲੰਧਰ ਵੀ ਮੁਕੰਮਲ ਬੰਦ

ਲੁਧਿਆਣਾ, 28 ਜਨਵਰੀ//ਅੰਮ੍ਰਿਤਸਰ ਵਿਚ 26 ਜਨਵਰੀ ਨੂੰ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਤੋਂ ਨਾਰਾਜ਼ ਦਲਿਤ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਉੱਤੇ ਅੱਜ ਇਥੇ ਜਲੰਧਰ ਬਾਈਪਾਸ ਨੇੜੇ ਜਲੰਧਰ-ਲੁਧਿਆਣਾ ਕੌਮੀ ਸ਼ਾਹਰਾਹ ਜਾਮ ਕੀਤਾ ਗਿਆ। ਵੱਡੀ ਗਿਣਤੀ ਵਿਚ ਇਕੱਤਰ ਹੋਏ ਪ੍ਰਦਰਸ਼ਨਕਾਰੀਆਂ ਨੇ ਉਪਰੋਕਤ ਘਟਨਾ ਖਿਲਾਫ਼ ਰੋਸ ਜਤਾਇਆ। ਬੰਦ ਦਾ ਅਸਰ ਲੁਧਿਆਣਾ ਦੀਆਂ ਕਈ … Read more

ਕੇਂਦਰ ਸਰਕਾਰ MSP ਉੱਤੇ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਲਈ ਚਰਚਾ ਕਰਨ ਨੂੰ ਤਿਆਰ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦਰਮਿਆਨ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ’ਚ ਬੈਠਕ ਕਰਨ ਦਾ ਸੱਦਾ ਦਿਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਹੋ ਗਈ ਹੈ ਅਤੇ ਕਿਸਾਨਾਂ ਨੇ ਮੀਟਿੰਗ ਦਾ ਸੱਦਾ ਕਬੂਲ ਕਰ … Read more

ਅਰਵਿੰਦ ਕੇਜਰੀਵਾਲ ਨੇ ਪੰਜਾਬ ਜ਼ਿਮਨੀ ਚੋਣਾਂ ’ਚ ਚਾਰ ’ਚੋਂ ਤਿੰਨ ਸੀਟਾਂ ’ਤੇ ਅਪਣੀ ਪਾਰਟੀ ਦੀ ਜਿੱਤ ਨੂੰ ‘ਸੈਮੀਫਾਈਨਲ’ ਕਰਾਰ ਦਿਤਾ

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਜ਼ਿਮਨੀ ਚੋਣਾਂ ’ਚ ਚਾਰ ’ਚੋਂ ਤਿੰਨ ਸੀਟਾਂ ’ਤੇ ਅਪਣੀ ਪਾਰਟੀ ਦੀ ਜਿੱਤ ਨੂੰ ‘ਸੈਮੀਫਾਈਨਲ’ ਕਰਾਰ ਦਿਤਾ ਅਤੇ ਕਿਹਾ ਕਿ ਪਾਰਟੀ ਦਿੱਲੀ ’ਚ ਇਕ ਹੋਰ ਇਤਿਹਾਸਕ ਫਤਵੇ ਵਲ ਵਧ ਰਹੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥ ਕਿ … Read more

ਡਾਕਟਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੁਝ ਦਿਨ ਬੈੱਡ ਰੈਸਟ ਕਰਨ ਦੀ ਦਿੱਤੀ ਸਲਾਹ

ਮੁਹਾਲੀ, 29 ਸਤੰਬਰ//ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਇੱਥੋਂ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ’ਚੋਂ ਛੁੱਟੀ ਮਿਲ ਗਈ  ਹੈ। ਡਾਕਟਰਾਂ ਨੇ ਹਾਲੇ ਕੁੱਝ ਦਿਨ ਉਨ੍ਹਾਂ ਨੂੰ ਬੈੱਡ ਰੈਸਟ ਕਰਨ ਦੀ ਸਲਾਹ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਚੀਮਾ, ਸਿੱਖਿਆ ਮੰਤਰੀ ਹਰਜੋਤ ਬੈਂਸ, ਸਪੀਕਰ ਕੁਲਤਾਰ ਸਿੰਘ ਸੰਧਵਾਂ, … Read more

ਪੰਜਾਬ ਮੰਤਰੀ ਮੰਡਲ ਨੇ 2 ਸਤੰਬਰ ਤੋਂ ਸੂਬਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦਿੱਤੀ

ਚੰਡੀਗੜ੍ਹ, 14 ਅਗਸਤ//ਪੰਜਾਬ ਮੰਤਰੀ ਮੰਡਲ ਨੇ 2 ਸਤੰਬਰ ਤੋਂ ਸੂਬਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ … Read more

ਜਾਬ ਸਰਕਾਰ ਦਾ ਫ਼ੈਸਲਾ: ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਮਿਲੇਗੀ 17,500 ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਚੰਡੀਗੜ੍ਹ, 20 ਜੁਲਾਈ//ਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਚਾਉਣ, ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਤੋਂ ਮੋੜਨ ਅਤੇ ਉਨ੍ਹਾਂ ਨੂੰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਇਸ ਮੰਤਵ ਲਈ ਵਿੱਤੀ ਵਰ੍ਹੇ 2024-25 ਵਾਸਤੇ 289.87 ਕਰੋੜ ਰੁਪਏ ਰੱਖੇ … Read more

ਜਲੰਧਰ ਪਛਮੀ  ਵਿਧਾਨ ਸਭਾ ਸੀਟ ’ਤੇ  ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

ਜਲੰਧਰ: ਪੰਜਾਬ ਦੀ ਜਲੰਧਰ ਪਛਮੀ  ਵਿਧਾਨ ਸਭਾ ਸੀਟ ’ਤੇ  ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਟਿਕਟ ਦਿਤੀ ਹੈ। ਬੁਧਵਾਰ ਦੇਰ ਰਾਤ ਕੀਤੇ ਐਲਾਨ ’ਚ ਅਨੁਸਾਰ ਕਾਂਗਰਸ ਵਲੋਂ ਸੁਰਿੰਦਰ ਕੌਰ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ। ਇਸ ਸਮੇਂ ਪਛਮੀ ਸਰਕਲ ਵਿਚ ਸੱਭ ਤੋਂ ਸੀਨੀਅਰ ਕਾਂਗਰਸੀ ਆਗੂ ਸਾਬਕਾ ਸੀਨੀਅਰ ਡਿਪਟੀ ਮੇਅਰ … Read more

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ 15 ਮਈ ਤੋਂ ਆਰੰਭ ਕਰਨ ਦਾ ਫੈਸਲਾ

ਮਾਨਸਾ, 11 ਮਈ//ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ 15 ਮਈ ਤੋਂ ਆਰੰਭ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ … Read more

ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤ ਸਣੇ 5 ਜਣੇ ਹੈਰੋਇਨ ਸਣੇ ਗ੍ਰਿਫ਼ਤਾਰ

ਸ਼ਿਮਲਾ, 10 ਅਪਰੈਲ/ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਸਣੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 42.89 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ| ਮੁਲਜ਼ਮਾਂ ’ਚ ਲੜਕੀ ਵੀ ਸ਼ਾਮਲ ਹੈ। ਮੰਗਲਵਾਰ ਨੂੰ ਪੁਲੀਸ ਨੇ ਪੁਰਾਣੇ ਬੱਸ ਅੱਡੇ ਕੋਲ ਹੋਟਲ ਦੇ ਕਮਰੇ ‘ਚ ਛਾਪੇ ਦੌਰਾਨ ਇਹ ਗ੍ਰਿਫਤਾਰੀਆਂ ਕੀਤੀਆਂ ਗਈਆਂ … Read more