ਸਿਟੀ ਪੁਲਿਸ ਨੇ ਸੋਨੇ ਦੇ ਗਹਿਣਿਆਂ ਸਮੇਤ ਕੀਤਾ ਇੱਕ ਵਿਅਕਤੀ ਨੂੰ ਗ੍ਰਿਫਤਾਰ ।
ਹੁਸ਼ਿਆਰਪੁਰ 17 ਜੂਨ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਨਪ੍ਰੀਤ ਸਿੰਘ ਢਿਲੋਂ ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਦੀ ਰਹਿਨਮਾਈ ਹੇਠ ਨਸ਼ਾ ਤਸਕਰੀ ਦੇ ਅਪਰਾਧਾਂ ਨੂੰ ਠੱਲ ਪਾਉਣ ਅਤੇ ਅਪਰਾਧੀਆਂ ਦੀ ਗ੍ਰਿਫਤਾਰੀ ਕਰਨ ਲਈ ਪਲਵਿੰਦਰ ਸਿੰਘ ਪੀ.ਪੀ.ਐਸ ਉਪ-ਕਪਤਾਨ ਪੁਲਿਸ ਸਿਟੀ ਅਤੇ ਸੰਜੀਵਨ ਸਿੰਘ ਐਸ.ਆਈ ਮੁੱਖ … Read more