ਬੀਕੇਯੂ ਏਕਤਾ ਡਕੌਂਦਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦਾ ਕਾਫ਼ਲਾ ਭਵਾਨੀਗੜ੍ਹ ਤੋਂ ਪਿੱਪਲੀ ਲਈ ਰਵਾਨਾ

ਦਲਜੀਤ ਕੌਰ/ਸੰਗਰੂਰ, 13 ਜੂਨ, 2023: ਸੂਰਜਮੁਖੀ ਦਾ ਘੱਟੋ-ਘੱਟ ਸਮਰਥਨ ਮੁੱਲ ਲੈਣ ਲਈ ਸੰਘਰਸ਼ ਕਰ ਰਹੇ ਹਰਿਆਣਾ ਦੇ ਕਿਸਾਨਾਂ ਦੀ ਹਮਾਇਤ ਲਈ ਅੱਜ ਭਵਾਨੀਗੜ੍ਹ ਤੋਂ ਸੈਂਕੜੇ ਕਿਸਾਨਾਂ ਦਾ ਕਾਫ਼ਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਦੋ ਬੱਸਾਂ ਅਤੇ ਗੱਡੀਆਂ ਰਾਹੀਂ ਪਿੱਪਲੀ ਲਈ ਰਵਾਨਾ ਹੋਇਆ। ਦੱਸਣਯੋਗ ਹੈ ਕਿ ਸੂਰਜਮੁਖੀ … Read more

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਕੋਠੀ ਦੇ ਘਿਰਾਓ ਦਾ ਐਲਾਨ 

ਦਲਜੀਤ ਕੌਰ/ਸੰਗਰੂਰ, 12 ਜੂਨ, 2023: ਸਥਾਨਕ ਪਾਰਕ ਵਿਖੇ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਫਰੰਟ ਨਾਲ਼ ਜੁੜੇ ਸਮੂਹ ਕਨਵੀਨਰ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ 18 ਜੂਨ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸਮੂਹ … Read more

ਪਿੰਡ ਨਮੋਲ ਵਿਖੇ ਦੋਸ਼ੀਆਂ ਤੇ ਪਰਚਾ ਦਰਜ਼ ਕਰਵਾਉਣ ਲਈ ਐੱਸਐਸਪੀ. ਦਫ਼ਤਰ ਸੰਗਰੂਰ ਅੱਗੇ ਧਰਨਾ ਲਾਉਣ ਲਈ ਲਾਮਬੰਦੀ

ਦਲਜੀਤ ਕੌਰ/ਸੰਗਰੂਰ, 12 ਜੂਨ, 2023: ਪਿੰਡ ਨਮੋਲ ਵਿਖੇ ਦੋਸ਼ੀਆਂ ਤੇ ਅਜੇ ਤੱਕ ਪਰਚਾ ਦਰਜ ਕਰਨ ਸਬੰਧੀ ਲਾਏ ਜਾ ਰਹੇ ਲਾਰੇ/ਲੱਪਿਆਂ ਖਿਲਾਫ 14 ਜੂਨ ਨੂੰ ਐੱਸ. ਐੱਸ. ਪੀ. ਦਫ਼ਤਰ ਸੰਗਰੂਰ ਮੁਹਰੇ ਧਰਨਾ ਲਾਉਣ ਦੇ ਕੀਤੇ ਐਲਾਨ ਤਹਿਤ ਪਿੰਡਾਂ-ਪਿੰਡਾਂ ਵਿੱਚ ਚੱਲ ਰਹੀ ਤਿਆਰੀ ਮੁਹਿੰਮ ਤਹਿਤ ਬਿਗੜਵਾਲ ਵਿਖੇ ਰੈਲੀ ਕੀਤੀ ਗਈ। ਜ਼ਿਕਰਯੋਗ ਹੈ ਕਿ 6 ਜੂਨ ਤੋਂ ਲੈਕੇ … Read more

14 ਜੂਨ ਨੂੰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਜਿਲ੍ਹਾ ਕੇਂਦਰਾਂ ਤੇ ਦਿੱਤੇ ਜਾਣ ਵਾਲੇ ਧਰਨਿਆਂ ਵਿੱਚ ਪੰਜਾਬ ਦੇ ਪੈਨਸ਼ਨਰਜ਼ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ:-ਧਨੋਆ

ਹੁਸ਼ਿਆਰਪੁਰ, 12 ਜੂਨ, {ਤਰਸੇਮ ਦੀਵਾਨਾ) ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ:) ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ ਵਲੋਂ ਇੱਕ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆ ਸਮੁੱਚੇ ਪੰਜਾਬ ਦੇ ਪੈਨਸ਼ਨਰਜ਼ ਸਾਥੀਆਂ ਨੂੰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 14 ਜੂਨ ਨੂੰ ਸਾਰੇ ਪੰਜਾਬ ਵਿੱਚ ਜਿਲ੍ਹਾ ਕੇਂਦਰਾਂ ਤੇ ਦਿੱਤੇ ਜਾ ਰਹੇ ਰੋਸ ਧਰਨਿਆ ਵਿੱਚ ਵੱਡੀ … Read more

ਡੇਮੋਕ੍ਰੇਟਿਕ ਭਾਰਤੀਆ ਸਮਾਜ ਪਾਰਟੀ ਨੇ ਕੀਤੀਆਂ ਨਵੀਆਂ ਨਿਯੁਕਤੀਆ

ਹੁਸ਼ਿਆਰਪੁਰ 12 ਜੂਨ ( ਤਰਸੇਮ ਦੀਵਾਨਾ ) ਡੇਮੋਕ੍ਰੇਟਿਕ ਭਾਰਤੀਆ ਸਮਾਜ ਪਾਰਟੀ ਦੀ ਇੱਕ ਅਹਿਮ ਮੀਟਿੰਗ ਪਿੰਡ ਦੂਹੜੇ ਵਿਖੇ ਹੋਈ । ਇਹ ਮੀਟਿੰਗ ਯੂਥ ਪ੍ਰਧਾਨ ਜਲੰਧਰ  ਰਜੇਸ਼ ਕੁਮਾਰ ਅਤੇ ਯੂਥ ਬਲਾਕ ਪ੍ਰਧਾਨ ਆਦਮਪੁਰ  ਕੱਲੂ ਰਾਮ ਦੀ ਅਗਵਾਈ ਵਿਚ ਕੀਤੀ ਗਈ । ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੱਖ -ਵੱਖ ਹਲਕਿਆਂ ਤੋਂ ਪਹੁੰਚੇ । ਇਸ … Read more

ਹਿੰਸਾ ਦੇ ਝੰਬੇ ਮਨੀਪੁਰ ਵਿੱਚ ਇੰਟਰਨੈੱਟ ਸੇਵਾਵਾਂ ’ਤੇ ਲੱਗੀ ਪਾਬੰਦੀ 15 ਜੂਨ ਤੱਕ ਵਧਾਈ

ਇੰਫਾਲ(ਮਨੀਪੁਰ), 11 ਜੂਨ/ਮਨੀਪੁਰ ਸਰਕਾਰ ਨੇ ਹਿੰਸਾ ਦੇ ਝੰਬੇ ਸੂਬੇ ਵਿਚ ਇੰਟਰਨੈੱਟ ਸੇਵਾਵਾਂ ’ਤੇ ਲੱਗੀ ਪਾਬੰਦੀ 15 ਜੂਨ ਤੱਕ ਵਧਾ ਦਿੱਤੀ ਹੈ। ਅਧਿਕਾਰਤ ਰਿਲੀਜ਼ ਮੁਤਾਬਕ ਝੂਠੀਆਂ ਖ਼ਬਰਾਂ, ਅਫ਼ਵਾਹਾਂ ਤੇ ਸੋਸ਼ਲ ਮੀਡੀਆ ਮੰਚਾਂ ਜ਼ਰੀਏ ਗ਼ਲਤ ਜਾਣਕਾਰੀ ਦੇ ਪ੍ਰਚਾਰ ਪਾਸਾਰ ਨੂੰ ਰੋਕਣ ਲਈ ਇੰਟਰਨੈੱਟ ਸੇਵਾਵਾਂ ’ਤੇ ਲੱਗੀ ਪਾਬੰਦੀ ਪੰਜ ਹੋਰ ਦਿਨਾਂ ਲਈ ਵਧਾਈ ਗਈ ਹੈ। ਬਿਆਨ ਮੁਤਾਬਕ ਪਾਬੰਦੀ … Read more

ਨਵ-ਨਿਯੁਕਤ ਅਧਿਆਪਕ ਫਰੰਟ ਅਤੇ ਲੈਕਚਰਾਰ ਯੂਨੀਅਨ ਵੱਲੋਂ ਬਦਲੀਆਂ ਦੀ ਮੰਗ ਨੂੰ ਲੈ ਕੇ ਬੈਠਕ

ਦਲਜੀਤ ਕੌਰ/ਸੰਗਰੂਰ, 12 ਜੂਨ, 2023: ਨਵ ਨਿਯੁਕਤ ਅਧਿਆਪਕ ਫਰੰਟ ਪੰਜਾਬ ਅਤੇ 569 ਨਵ ਨਿਯੁਕਤ ਲੈਕਚਰਾਰ ਯੂਨੀਅਨ ਵੱਲੋਂ ਸਾਂਝੇ ਰੂਪ ਵਿੱਚ ਬਦਲੀਆ ਦੀ ਮੰਗ ਨੂੰ ਲੈ ਕੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦੇ ਹੋਏ ਨਵ-ਨਿਯੁਕਤ ਅਧਿਆਪਕ ਫਰੰਟ ਦੇ ਆਗੂ ਗੁਰਪ੍ਰੀਤ ਸਿੰਘ ਨਾਭਾ ਨੇ ਕਿਹਾ ਕਿ ਆਪਣੇ ਜ਼ਿਲ੍ਹਿਆਂ ਵਿੱਚ ਲੈਕਚਰਾਰ ਦੀਆਂ ਬਹੁਤ ਅਸਾਮੀਆਂ ਖਾਲੀ ਹੋਣ ਦੇ … Read more

ਮੁਹਿੰਮ ਦੀ ਕਾਮਯਾਬੀ ਲਈ ਸ਼ਹਿਰ ਵਾਸੀਆਂ ਦੇ ਪੂਰਨ ਸਹਿਯੋਗ ਦੀ ਲੋੜ-ਸੱਚਦੇਵਾ

ਹੁਸ਼ਿਆਰਪੁਰ 11 ਜੂਨ (ਤਰਸੇਮ ਦੀਵਾਨਾ) ਹੁਸ਼ਿਆਰਪੁਰ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਦੀ ਮੁਹਿੰਮ ਸ਼ੁਰੂ ਕਰਨ ਵਾਲੇ ਫਿੱਟ ਬਾਈਕਰ ਕਲੱਬ ਤੇ ਬਲ-ਬਲ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਐਤਵਾਰ ਸਵੇਰੇ ਸ਼ਹਿਰ ਦੀ ਇੰਦਰਾ ਕਾਲੋਨੀ ਵਿੱਚ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਮੇਂ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਦੇ ਨਾਲ ਮੌਜੂਦ 50 ਸਾਈਕਲਿਸਟਾਂ ਵੱਲੋਂ … Read more

ਜਿਹੜੀ ਕੁਰਸੀ ’ਤੇ ਤੁਸੀਂ ਬਿਰਾਜਮਾਨ ਹੋ ਭਗਵੰਤ ਮਾਨ ਜੀ! , ਉਹ ਮੇਰੇ ਪਤੀ ਨੇ ਤੁਹਾਨੂੰ ‘ਤੋਹਫ਼ੇ’ ’ਚ ਦਿੱਤੀ ਹੈ: ਨਵਜੋਤ ਕੌਰ ਸਿੱਧੂ

ਚੰਡੀਗੜ੍ਹ, 9 ਜੂਨ/ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਾਬਕਾ ਕ੍ਰਿਕਟਰ ਨੂੰ ਪੰਜਾਬ ਵਿੱਚ ਪਾਰਟੀ ਦੀ ਕਮਾਨ ਸੌਂਪਣੀ ਸਨ ਪਰ ਉਨ੍ਹਾਂ ਨੇ ਆਪਣੀ ਕਾਂਗਰਸ ਨਾਲ ਧੋਖਾ ਨਹੀਂ ਕੀਤਾ। ਉਨ੍ਹਾਂ ਦੇ ਪਤੀ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ … Read more

ਮੁੱਖ ਮੰਤਰੀ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ – 50 ਏਕੜ ਰਕਬੇ ਵਿਚ ਬਣੇਗੀ ਡਿਜੀਟਲ ਜੇਲ੍ਹ

ਦਲਜੀਤ ਕੌਰ/ਲੱਡਾ ਕੋਠੀ (ਸੰਗਰੂਰ), 9 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਤਰਨਾਕ ਅਪਰਾਧੀਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਜੇਲ੍ਹ ਕੰਪਲੈਕਸ ਵਿਚ ਹੀ ਕਰਨ ਲਈ ਸੂਬੇ ਵਿਚ 50 ਏਕੜ ਰਕਬੇ ਵਿਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ ਕੀਤਾ। ਅੱਜ ਇੱਥੇ ਨਵੇਂ ਭਰਤੀ ਹੋਏ ਜੇਲ੍ਹ ਵਾਰਡਰ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਆਪਣੇ ਸੰਬੋਧਨ … Read more