ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਨੇ ਸਿਵਲ ਹਸਪਤਾਲ ਵਿਖੇ ਬੂਟੇ ਲਗਾ ਕੇ ਮਨਾਇਆ ਆਪਣਾ ਜਨਮ ਦਿਨ

ਹੁਸ਼ਿਆਰਪੁਰ ਮਿਤੀ 8 ਜੂਨ (TARSEM DIWANA) ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਅੱਜ  ਆਪਣਾ ਜਨਮ ਦਿਨ ਸਿਵਲ ਹਸਪਤਾਲ ਵਿਖੇ ਬੂਟੇ ਲਗਾ ਕੇ ਮਨਾਇਆ। ਇਸ ਮੌਕੇ ਉਹਨਾਂ ਦੇ ਨਾਲ ਸਹਾਇਕ ਸਿਵਲ ਸਰਜਨ ਡਾ.ਪਵਨ ਕੁਮਾਰ,ਡੀ.ਪੀ.ਐਮ ਮੁਹੰਮਦ ਆਸਿਫ਼ ਆਦਿ ਸਨ । ਵਾਤਾਵਰਣ ਸੰਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਉਹਨਾਂ ਕਿਹਾ ਕਿ ਲੋਕਾਂ ਨੂੰ ਵਾਤਾਵਰਨ ਨਾਲ ਜੁੜੇ ਮਸਲਿਆਂ ਬਾਰੇ ਸੁਚੇਤ … Read more

ਵਿਧਾਇਕ ਨਰਿੰਦਰ ਕੌਰ ਭਰਾਜ ਨੇ 19 ਗ੍ਰਾਮ ਪੰਚਾਇਤਾਂ ਨੂੰ 87.40 ਲੱਖ ਦੀਆਂ ਗਰਾਂਟਾਂ ਦੇ ਪ੍ਰਵਾਨਗੀ ਪੱਤਰ ਸੌਂਪੇ

ਦਲਜੀਤ ਕੌਰ/ਭਵਾਨੀਗੜ੍ਹ/ਸੰਗਰੂਰ, 7 ਜੂਨ: 2023: ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਦੀ ਨੁਹਾਰ ਸੰਵਾਰਨ ਦੀ ਦਿਸ਼ਾ ਵਿੱਚ ਅਸੀਂ ਲਗਾਤਾਰ ਯਤਨਸ਼ੀਲ ਹਾਂ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਨਦਾਮਪੁਰ ਵਿਖੇ … Read more

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਵਿਸ਼ਾਲ ਧਰਨਾ 

ਦਲਜੀਤ ਕੌਰ/ਸੰਗਰੂਰ, 7 ਜੂਨ, 2023: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ‘ਤੇ ਪੰਜਾਬ ਭਰ ਚੋਂ ਵਿਸ਼ਾਲ ਕਾਫ਼ਲਿਆਂ ਦੇ ਰੂਪ ਵਿੱਚ ਸੰਗਰੂਰ ਪੁੱਜੇ ਹਜ਼ਾਰਾਂ ਪੇਂਡੂ ਅਤੇ ਖੇਤ ਮਜ਼ਦੂਰਾਂ, ਜਿਨ੍ਹਾਂ ਵਿੱਚ ਭਾਰੀ ਗਿਣਤੀ ਇਸਤਰੀਆਂ ਵੀ ਸ਼ਾਮਲ ਸਨ, ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਬੇਜ਼ਮੀਨੇ-ਸਾਧਨਹੀਨ ਪੇਂਡੂ ਮਜ਼ਦੂਰ ਵਰਗ ਦੀਆਂ ਅਹਿਮ ਤੇ ਹੱਕੀ ਮੰਗਾਂ … Read more

ਹੁਸ਼ਿਆਰਪੁਰ ’ਚ ਮਸਜਿਦਾਂ ਤੇ ਮਦਰੱਸਿਆਂ ਨੂੰ 14.25 ਲੱਖ ਰੁਪਏ ਦੇ ਵਿਕਾਸ ਫੰਡ ਕੀਤੇ ਜਾਰੀ: ਐਮ.ਐਫ ਫਾਰੂਕੀ

ਹੁਸ਼ਿਆਰਪੁਰ, 7 ਜੂਨ : (ਤਰਸੇਮ ਦੀਵਾਨਾ) ਪੰਜਾਬ ਭਰ ਵਿੱਚ ਮਸਜਿਦਾਂ ਅਤੇ ਮਦਰੱਸਿਆਂ ਦੀ ਬਿਹਤਰੀ ਦੇ ਨਾਲ-ਨਾਲ ਕਬਰਿਸਤਾਨਾਂ ਨੂੰ ਰਿਜ਼ਰਵ ਕਰਨਾ ਅਤੇ ਉਨ੍ਹਾਂ ਦੀਆਂ ਚਾਰਦੀਵਾਰੀਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਕਫ਼ ਬੋਰਡ ਵੱਡੇ ਪੱਧਰ ’ਤੇ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਸਕੂਲੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ … Read more

ਗੁਰਦੁਆਰਾ ਸਮਾਧਾਂ ਭਾਈ ਮੰਝ ਸਾਹਿਬ ਜੀ ਕੰਗਮਾਈ ਵਿਖੇ ਸਤਿਗੁਰੂ  ਕਬੀਰ ਜੀ ਦੇ ਪ੍ਰਕਾਸ਼ ਪੁਰਬ ਮੌਕੇ “ਨਿਰਧਨ ਆਦਰੁ ਕੋਈ ਨ ਦੇਇ।” ਸ਼ਬਦ ਕੀਤਾ ਰਿਲੀਜ਼

ਹੁਸ਼ਿਆਰਪੁਰ 7 ਜੂਨ ( ਤਰਸੇਮ ਦੀਵਾਨਾ ) ਗੁਰਦੁਆਰਾ ਸਮਾਧਾਂ ਭਾਈ ਮੰਝ ਸਾਹਿਬ ਕੰਗਮਾਈ ਵਿਖੇ ਸਤਿਗੁਰੂ  ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਪਾਠ ਉਪਰੰਤ ਬੀਬੀ ਅਮਨਜੋਤ ਕੌਰ ਭਟੋਲੀਆਂ ਵਾਲੇ, ਭਾਈ ਮਨਪ੍ਰੀਤ ਸਿੰਘ ਸੋਹਾਣਾ ਵਾਲੇ, ਭਾਈ ਜਸਵੀਰ ਸਿੰਘ ਭਟੋਲੀਆਂ ਵਾਲੇ, ਭਾਈ ਬਖਸ਼ੀਸ਼ ਸਿੰਘ … Read more

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸ਼ਾਹਬਾਦ ਵਿਖੇ ਹਰਿਆਣਾ ਸਰਕਾਰ ਵੱਲੋਂ ਜ਼ਬਰ ਢਾਹੁਣ ਦੀ ਨਿਖੇਧੀ

ਦਲਜੀਤ ਕੌਰ/ਚੰਡੀਗੜ੍ਹ, 7 ਜੂਨ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਹਰਿਆਣਾ ਪੁਲੀਸ ਵੱਲੋਂ ਸ਼ਾਹਬਾਦ ਵਿਖੇ ਸੂਰਜਮੁਖੀ ਦੀ ਫ਼ਸਲ ਦਾ ਪੂਰਾ ਮੁੱਲ ਹਾਸਲ ਕਰਨ ਲਈ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ ਕਰਕੇ ਦਰਜਨਾਂ ਕਿਸਾਨਾਂ ਨੂੰ ਜ਼ਖ਼ਮੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਿਨ੍ਹਾਂ ਵਿੱਚੋਂ ਇੱਕ ਕਿਸਾਨ ਦੀ ਹਾਲਤ ਗੰਭੀਰ ਦੱਸੀ ਗਈ ਹੈ । … Read more

ਸਿਹਤ ਵਿਭਾਗ ਬੀਮਾਰੀਆਂ ਤੋ ਬਚਾਅ ਲਈ ਸਮੇਂ ਸਮੇਂ ਤੇ  ਲੋਕਾਂ ਨੂੰ ਸੁਚੇਤ ਕਰਦਾ ਰਹਿੰਦਾ ਹੈ : ਸਿਵਲ ਸਰਜਨ ਡਾ ਬਲਵਿੰਦਰ ਕੁਮਾਰ

ਹੁਸ਼ਿਆਰਪੁਰ 7 ਜੂਨ  ( ਤਰਸੇਮ ਦੀਵਾਨਾ ) ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਐਂਟੀ ਲਾਰਵਾ ਵਿੰਗ ਵਲੋਂ ਜਾਗਰੂਕਤਾ ਗਤੀਵਿਧੀਆਂ ਤੇਜ ਕਰ ਦਿੱਤੀਆਂ ਹਨ। ਗਰਮੀਆਂ ਅਤੇ ਬਰਸਾਤ ਦੇ ਮੌਸਮ ਦੀ ਆਮਦ ਸ਼ੁਰੂ ਹੁੰਦਿਆਂ ਹੀ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ ਚਿਕਨਗੂਣੀਆ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ … Read more

3.27 ਕਰੋੜ ਨਾਲ ਆਈ.ਟੀ.ਆਈ ਦੇ ਚੱਲ ਰਹੇ ਨਵੀਨੀਕਰਨ ਪ੍ਰੋਜੈਕਟ ਦਾ ਕਰੀਬ 80 ਫੀਸਦੀ ਕੰਮ ਹੋਇਆ ਪੂਰਾ: ਅਮਨ ਅਰੋੜਾ

ਦਲਜੀਤ ਕੌਰ/ਸੁਨਾਮ ਊਧਮ ਸਿੰਘ ਵਾਲਾ, 6 ਜੂਨ, 2023: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ ਪੰਜਾਬ ਸਰਕਾਰ ਵੱਲੋਂ 1.87 ਕਰੋੜ ਰੁਪਏ ਦੀ ਲਾਗਤ ਨਾਲ ਬਣਵਾਏ ਜਾਣ ਵਾਲੇ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਅਮਨ ਅਰੋੜਾ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ … Read more

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਕਾਲ ਡਿਗਰੀ ਕਾਲਜ ਦੇ ਸਹਾਇਕ ਪ੍ਰੋਫ਼ੈਸਰਾਂ ਦੇ ਮੁੱਦੇ ਨੂੰ ਹੱਲ ਕਰਨ ਬਾਰੇ ਡੀਪੀਆਈ ਕਾਲਜਾਂ ਨਾਲ ਕੀਤੀ ਮੀਟਿੰਗ

ਦਲਜੀਤ ਕੌਰ/ਸੰਗਰੂਰ, 6 ਜੂਨ, 2023: ਬੀਤੇ ਦਿਨੀਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੇ ਸਹਾਇਕ ਪ੍ਰੋਫ਼ੈਸਰਾਂ ਦੀ ਲੜੀਵਾਰ ਭੁੱਖ ਹੜਤਾਲ ਖਤਮ ਕਰਵਾਉਣ ਤੋਂ ਬਾਅਦ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਇਨ੍ਹਾਂ ਸਹਾਇਕ ਪ੍ਰੋਫ਼ੈਸਰਾਂ ਦੇ ਨੁਮਾਇੰਦਿਆਂ ਨੂੰ ਲੈ ਕੇ ਸਿੱਖਿਆ ਭਵਨ ਵਿਖੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ … Read more

ਪੁਲਿਸ ਵੱਲੋ ਡਕੈਤੀ,ਲੁੱਟ,ਖੋਹ ਕਰਨ ਵਾਲੇ ਗਰੋਹ ਦੇ 7 ਮੈਂਬਰ, ਨਜਾਇਜ ਅਸਲਾ ਅਤੇ ਇੱਕ ਕਿੱਲੋ 150 ਗ੍ਰਾਮ ਨਸੀਲਾ ਪਦਾਰਥ ਸਮੇਤ ਗ੍ਰਿਫਤਾਰ

ਹੁਸ਼ਿਆਰਪੁਰ 6 ਜੂਨ ( ਤਰਸੇਮ ਦੀਵਾਨਾ ) ਇੰਸਪੈਕਟਰ ਉਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ  ਸਰਤਾਜ ਸਿੰਘ ਚਾਹਲ ਨੇ ਜਿਲੇ ਅੰਦਰ ਮਾੜੇ ਅਨਸਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਐਸ.ਪੀ. ਇਨਵੈਸਟੀਗੇਸ਼ਨ ਸਰਬਜੀਤ ਸਿੰਘ ਬਾਹੀਆਂ ਅਤੇ  ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜ਼ਨ ਟਾਡਾ … Read more