ਸਿੱਖਿਆ ਮੰਤਰੀ ਵੱਲੋਂ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਜਲਦੀ ਭਰਤੀ ਕਰਨ ਦਾ ਭਰੋਸਾ
ਦਲਜੀਤ ਕੌਰ/ਚੰਡੀਗੜ੍ਹ, 6 ਜੂਨ, 2023: ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਸੁਰਿੰਦਰਪਾਲ ਗੁਰਦਾਸਪੁਰ ਦੀ ਅਗਵਾਈ ਹੇਠ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਜਿਸ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੇ ਮੰਗ ਕੀਤੀ ਕਿ ਈਟੀਟੀ 2364 ਭਰਤੀ ਲਈ ਇੱਕ ਸੀਨੀਅਰ ਡਿਪਟੀ ਏਜੀ ਪੰਜਾਬ ਨੂੰ ਪੱਕੇ ਤੌਰ ਤੇ ਲਗਾ ਕੇ ਆਉਣ ਵਾਲੀ 21 ਜੁਲਾਈ … Read more