3 ਜੂਨ ਦੀ ਸਿੱਖਿਆ ਮੰਤਰੀ ਵਿਰੁੱਧ ਅਨੰਦਪੁਰ ਸਾਹਿਬ ਵਿਖੇ ਰੈਲੀ ਵਿੱਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਵਲੋਂ ਭਾਰੀ ਸ਼ਮੂਲੀਅਤ ਦਾ ਫ਼ੈਸਲਾ

ਹੁਸ਼ਿਆਰਪੁਰ, 2 ਜੂਨ, (ਤਰਸੇਮ ਦੀਵਾਨਾ) ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ, ਤੇ ਸੂਬਾਈ ਪ੍ਰੈਸ ਸਕੱਤਰ ਬਲਵੀਰ ਸਿੰਘ ਸੈਣੀ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਨ ਵਲੋਂ 3 ਜੂਨ ਨੂੰ ਸਿੱਖਿਆ ਮੰਤਰੀ ਵਲੋਂ ਮੁਲਾਜਮਾਂ ਨਾਲ ਕੀਤੀਆਂ ਵਧੀਕੀਆਂ ਦੇ ਵਿਰੁੱਧ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਣ … Read more

ਜਲ ਸਰੋਤ ਵਿਭਾਗ ਦੀ ਮੁਹਿੰਮ ਨੂੰ ਸੰਗਰੂਰ ਜਿਲ੍ਹੇ ‘ਚ ਭਰਵਾਂ ਹੁੰਗਾਰਾ – ਝੋਨੇ ਦੇ ਸੀਜ਼ਨ ਤੋਂ ਪਹਿਲਾਂ ਦਰਜ਼ਨਾਂ ਪਿੰਡਾਂ ‘ਚ ਨਹਿਰੀ ਖਾਲ ਬਹਾਲ ਕਰਵਾਏ

ਦਲਜੀਤ ਕੌ/ਭਵਾਨੀਗੜ੍ਹ, 02 ਜੂਨ, 2023: ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਹੇਠ ਚਲਾਈ ‘ਪਾਣੀ ਬਚਾਓ-ਪੰਜਾਬ ਬਚਾਓ’ ਮੁਹਿੰਮ ਨੂੰ ਸੰਗਰੂਰ ਜਿਲ੍ਹੇ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲਹਿਲ ਮੰਡਲ ਦੇ ਜਿਲੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸੰਘਰੇੜੀ, ਨੰਦਗੜ੍ਹ, ਮੱਟਰਾਂ, ਫਤਿਹਗੜ੍ਹ ਛੰਨਾਂ, ਬਾਲਦ, ਰੇਤਗੜ੍ਹ, ਨਦਾਮਪੁਰ, ਖੋਖਰ ਕਲਾਂ, … Read more

ਰੇਹੜੀ ਫੜੀ ਵਾਲਿਆਂ ਨੂੰ ਪਰਿਵਾਰਾਂ ਸਮੇਤ ਕੇਂਦਰੀ ਯੋਜਨਾਵਾਂ ਦਾ ਲਾਭ ਸਮੇਂ ਸਿਰ ਮੁਹੱਈਆ ਕਰਵਾਇਆ ਜਾਵੇ: ਏ.ਡੀ.ਸੀ

ਦਲਜੀਤ ਕੌਰ/ਸੰਗਰੂਰ, 2 ਜੂਨ, 2023: ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਪੀ.ਐਮ ਸਵੈ ਨਿਧੀ ਯੋਜਨਾ ਨੂੰ ਸਫ਼ਲਤਾ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਦਿਸ਼ਾ ਨਿਰਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੇਹੜੀ ਫੜੀ ਲਗਾ ਕੇ ਆਪਣਾ ਜੀਵਨ ਨਿਰਬਾਹ ਕਰਨ ਵਾਲੇ … Read more

ਡੀਟੀਐੱਫ ਵੱਲੋਂ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਵਿੱਚ ਅਸਫ਼ਲ ਰਹੀ ਪੰਜਾਬ ਸਰਕਾਰ ਦੀ ਨਿਖੇਧੀ

ਦਲਜੀਤ ਕੌਰ/ਚੰਡੀਗੜ੍ਹ, 2 ਜੂਨ, 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬੀਤੇ ਵਰ੍ਹੇ ਅਧਿਆਪਕ ਦਿਵਸ ਮੌਕੇ ਵਿਸ਼ੇਸ ਸਮਾਗਮ ਕਰਕੇ ਸਿੱਖਿਆ ਵਿਭਾਗ ਦੇ 8736 ਕੱਚੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕੇਵਲ ਕਾਗਜ਼ਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ, ਕਿਉਂਕਿ ਨੌਂ ਮਹੀਨੇ ਬੀਤਣ ਦੇ ਬਾਵਜੂਦ ਇੱਕ ਵੀ ਅਧਿਆਪਕ ਨੂੰ ਰੈਗੂਲਰ ਕਰਨ … Read more

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਸੰਗਰੂਰ ਕੋਠੀ ਦੇ ਘਿਰਾਓ ਦਾ ਐਲਾਨ

ਦਲਜੀਤ ਕੌਰ/ਸੰਗਰੂਰ, 2 ਜੂਨ, 2023: ਅੱਜ ਵੇਰਕਾ ਮਿਲਕ ਪਲਾਂਟ ਸੰਗਰੂਰ ਦੇ ਵਿਖੇ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਫਰੰਟ ਨਾਲ਼ ਜੁੜੇ ਸਮੂਹ ਕਨਵੀਨਰ ਸ਼ਾਮਲ ਹੋਏ। ਸਮੂਹ ਕਨਵੀਨਰਾਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਜਿੰਨੀਆਂ ਵੀ ਪੰਜਾਬ ਸਰਕਾਰ ਨੇ ਭਰਤੀਆਂ ਕੀਤੀਆਂ ਹਨ। … Read more

ਔਰਤ ਪਹਿਲਵਾਨਾਂ ਉੱਤੇ ਹੋਏ ਤਸ਼ੱਦਦ ਖਿਲਾਫ਼ ਸੜਕਾਂ ਤੇ ਉੱਤਰੇ ਸੈੰਕੜੇ ਮੁਲਾਜ਼ਮ ਤੇ ਵਰਕਰ

ਦਲਜੀਤ ਕੌਰ/ਸਮਾਣਾ, 2 ਜੂਨ, 2023: ਔਰਤ ਪਹਿਲਵਾਨਾਂ ਦਾ ਜਿਣਸੀ ਸੋਸ਼ਣ ਕਰਨ ਵਾਲੇ ਭਾਜਪਾ ਆਗੂ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਦੀ ਗ੍ਰਿਫਤਾਰੀ ਲਈ ਸੰਘਰਸ਼ ਕਰ ਰਹੀ ਪਹਿਲਵਾਨ ਕੁੜੀਆਂ ਨੂੰ ਇਨਸਾਫ਼ ਨਾ ਦਿੱਤੇ ਜਾਣ, ਉਹਨਾਂ ਦਾ ਜੰਤਰ-ਮੰਤਰ ਤੇ ਚੱਲ ਰਿਹਾ ਸ਼ਾਂਤਮਈ ਧਰਨਾ ਜਬਰੀ ਖਤਮ ਕਰਵਾਉਣ ਅਤੇ ਇਸ ਸੰਘਰਸ਼ ਦੀ ਅਗਵਾਈ ਕਰ ਰਹੀਆਂ ਅੰਤਰਰਾਸ਼ਟਰੀ … Read more

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਰੂਪਨਗਰ, 1 ਜੂਨ/ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ ਦੇ ਪਾਰਟੀ ਆਗੂ ਨੂੰ ਅੱਜ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ। ਸੂਤਰਾਂ ਅਨੁਸਾਰ ਕਮਿੱਕਰ ਸਿੰਘ ਜੇਲ੍ਹ ਵਿੱਚ ਹੈ। ਇਸ ਸਬੰਧੀ ਟਵੀਟ ਕਰਕੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਮਿੱਕਰ ਸਿੰਘ ਡਾਢੀ ਨੂੰ ਆਨੰਦਪੁਰ … Read more

ਬਰਨਾਲਾ ਜ਼ਿਲ੍ਹੇ ਵਿੱਚ ਭਾਕਿਯੂ ਏਕਤਾ ਡਕੌਂਦਾ ਨੇ ਚਾਰ ਥਾਵਾਂ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ

ਦਲਜੀਤ ਕੌਰ/ਬਰਨਾਲਾ, 1 ਜੂਨ, 2023: ਐੱਸਕੇਐੱਮ ਦੇ ਪਹਿਲਵਾਨ ਖਿਡਾਰਨਾਂ ਦੇ ਹੱਕ ਵਿੱਚ ਉਲੀਕੇ ਗਏ ਸੰਘਰਸ਼ ਸੱਦੇ ਨੂੰ ਲਾਗੂ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਕਮੇਟੀ ਵੱਲੋਂ 4 ਥਾਵਾਂ (ਬਰਨਾਲਾ, ਮਹਿਲਕਲਾਂ, ਭਦੌੜ ਤੇ ਤਪਾ) ‘ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਬਰਨਾਲਾ ਬਲਾਕ ਦੇ ਸਾਰੇ ਕਿਸਾਨ ਅਤੇ ਸਹਿਯੋਗੀ ਜਨਤਕ ਜਥੇਬੰਦੀਆਂ ਦੇ ਆਗੂ ਦਾਣਾ … Read more

ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਇੰਡੀਆ’ ਨੇ ਤਰਨਤਾਰਨ ਦੀ ਪ੍ਰਿੰਸੀਪਲ ਵੱਲੋਂ ਕਵਰੇਜ ਕਰ ਰਹੇ ਪੱਤਰਕਾਰਾਂ ਨੂੰ ਬੰਧਕ ਬਣਾਉਣ ਦੀ ਕੀਤੀ ਸਖਤ ਨਿੰਦਾ

ਹੁਸ਼ਿਆਰਪੁਰ 1 ਜੂਨ (ਤਰਸੇਮ ਦੀਵਾਨਾ ) ‘ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਇੰਡੀਆ, ਵੱਲੋਂ ਵਿਨੋਦ ਕੌਸ਼ਲ ਸਕੱਤਰ ਜਨਰਲ ਇੰਡੀਆ,ਤਰਸੇਮ ਦੀਵਾਨਾ ਜੁਆਇੰਟ ਸਕੱਤਰ ਇੰਡੀਆ, ਸੂਬਾ ਪ੍ਰਧਾਨ ਬਲਵੀਰ ਸਿੰਘ ਸੈਣੀ,ਜਸਵਿੰਦਰ ਸਿੰਘ ਆਜ਼ਾਦ ਚੇਅਰਮੈਨ,ਅਮਰਜੀਤ ਸਿੰਘ ਜੰਡੂ ਸਿੰਘਾ ਜਨਰਲ ਸਕੱਤਰ,ਗੁਰਬਿੰਦਰ ਸਿੰਘ ਪਲਾਹਾ ਵਾਈਸ ਚੇਅਰਮੈਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਵਾਲ਼ਾ ਤਰਨਤਾਰਨ ਦੀ ਪ੍ਰਿੰਸੀਪਲ ਰਜਿੰਦਰ ਕੌਰ ਵੱਲੋਂ ਕਵਰੇਜ ਕਰ ਰਹੇ ਪੱਤਰਕਾਰਾਂ … Read more

ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਭਲਵਾਨਾਂ ਤੇ ਦਰਜ਼ ਕੇਸ ਰੱਦ ਕਰਨ ਦੀ ਮੰਗ

ਦਲਜੀਤ ਕੌਰ/ਚੰਡੀਗੜ੍ਹ, 1 ਜੂਨ, 2023: ਮੋਦੀ ਦੀ ਭਾਜਪਾ ਸਰਕਾਰ ਵਲੋਂ ਭਲਵਾਨਾਂ ਦੇ ਸੰਘਰਸ਼ ਨੂੰ ਜ਼ਬਰ ਅਤੇ ਬਦਨਾਮ ਕਰਕੇ ਦਬਾਉਣ ਦੇ ਹੱਥਕੰਡਿਆਂ ਵਿਰੁੱਧ ਅੱਜ ਸੂਬੇ ਭਰ ‘ਚ ਵੱਡੀ ਗਿਣਤੀ ਵਿੱਚ ਇਨਸਾਫਪਸੰਦ ਲੋਕਾਂ ਨੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕ ਕੇ ਆਪਣੇ ਗੁੱਸੇ ਦਾ ਜੋਰਦਾਰ ਪ੍ਰਗਟਾਵਾ ਕਰਦਿਆਂ ਦੋਸ਼ੀ ਭਾਜਪਾ ਐਮ ਪੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫਤਾਰ … Read more