ਬੀਕੇਯੂ ਉਗਰਾਹਾਂ ਵੱਲੋਂ ਪਹਿਲਵਾਨ ਕੁੜੀਆਂ ਨੂੰ ਇਨਸਾਫ਼ ਦਿਵਾਉਣ ਅਤੇ ਬ੍ਰਿਜ ਭੂਸ਼ਨ ਨੂੰ ਤੁਰੰਤ ਗ੍ਰਿਫਤਾਰ ਕਰਵਾਉਣ ਲਈ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ
ਦਲਜੀਤ ਕੌਰ/ਚੰਡੀਗੜ੍ਹ, 1 ਜੂਨ, 2023: ਕੌਮਾਂਤਰੀ ਕੁਸ਼ਤੀ ਮੁਕਾਬਲਿਆਂ ਵਿਚ ਸੋਨਾ/ਚਾਂਦੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਕੁੜੀਆਂ ਨੂੰ ਇਨਸਾਫ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ 16 ਜ਼ਿਲ੍ਹਿਆਂ ਵਿੱਚ (15 ਡੀ ਸੀ 1 ਐੱਸ ਡੀ ਐੱਮ) ਦਫ਼ਤਰਾਂ ਅੱਗੇ ਔਰਤਾਂ ਸਮੇਤ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ … Read more