15 ਜੂਨ ਤੋਂ ਜੇਲ, ਬਿਰਧ ਆਸ਼ਰਮਾਂ ਤੇ ਨਸ਼ਾ ਛਡਾਊ ਕੇਂਦਰਾਂ ‘ਚ ਕੈਦੀਆਂ, ਬਜ਼ੁਰਗਾਂ ਤੇ ਮਰੀਜ਼ਾਂ ਦੀ ਕੀਤੀ ਜਾਵੇਗੀ ਸਿਹਤ ਜਾਂਚ: ਵਰਜੀਤ ਵਾਲੀਆ
ਦਲਜੀਤ ਕੌਰ/ਸੰਗਰੂਰ, 30 ਮਈ, 2023: ਕਾਰਜਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਵਰਜੀਤ ਵਾਲੀਆ ਨੇ ਦੱਸਿਆ ਕਿ 15 ਜੂਨ ਤੋਂ 14 ਜੁਲਾਈ ਤੱਕ ਮਾਹਰ ਡਾਕਟਰਾਂ ਦੀ ਅਗਵਾਈ ‘ਚ ਟੀਮਾਂ ਵੱਲੋਂ ਜ਼ਿਲ੍ਹਾ ਜੇਲ ਸੰਗਰੂਰ, ਜ਼ਿਲ੍ਹੇ ਦੇ ਸਾਰੇ ਬਿਰਧ ਆਸ਼ਰਮ ਤੇ ਸਾਰੇ ਨਸ਼ਾ ਛਡਾਊ ਕੇਂਦਰਾਂ ‘ਚ ਸਿਹਤ ਜਾਂਚ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਸਾਰੇ ਕੈਦੀਆਂ/ਬੰਦੀਆਂ, ਬਜ਼ੁਰਗਾਂ … Read more