
ਧਾਮੀ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ ਦੇ ਪ੍ਰਧਾਨ
ਅੰਮ੍ਰਤਿਸਰ , 8 ਨਵੰਬਰ/ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤੀਜੀ ਵਾਰ ਸਿੱਖ ਸੰਸਥਾ ਦੇ ਮੁੜ ਪ੍ਰਧਾਨ ਚੁਣੇ ਗਏ। ਉਨ੍ਹਾਂ
April 10, 2026 2:35 pm

ਅੰਮ੍ਰਤਿਸਰ , 8 ਨਵੰਬਰ/ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤੀਜੀ ਵਾਰ ਸਿੱਖ ਸੰਸਥਾ ਦੇ ਮੁੜ ਪ੍ਰਧਾਨ ਚੁਣੇ ਗਏ। ਉਨ੍ਹਾਂ

ਸ੍ਰੀ ਗੰਗਾਨਗਰ – ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਅਕਾਲੀ ਦਲ ਨੇ ਸ੍ਰੀ ਕਰਨਪੁਰ ਵਿਧਾਨ ਸਭਾ ਤੋਂ ਨਾਮਜ਼ਦਗੀ ਫਾਰਮ ਭਰੇ , ਵੀਰਵਾਰ ਨੂੰ ਰਾਜਸਥਾਨ

ਹੁਸ਼ਿਆਰਪੁਰ 3 ਅਕਤੂਬਰ (ਤਰਸੇਮ ਦੀਵਾਨਾ) ਬੇਗਮਪੁਰਾ ਟਾਇਗਰ ਫੋਰਸ ਵਲੋ ਅੱਜ ਫੋਰਸ ਦੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ ਦੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਅਗਵਾਈ ਹੇਠ ਡਿਪਟੀ

ਚੰਡੀਗੜ੍ਹ, 29 ਅਕਤੂਬਰ/ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਤਿੰਨ ਮਨੀ ਬਿੱਲਾਂ ਨੂੰ ਰੋਕੇ ਜਾਣ ਖ਼ਿਲਾਫ਼ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਬਰੇਟਾ 27 ਅਕਤੂਬਰ (ਗੋਪਾਲ ਸ਼ਰਮਾਂ) ਬਿਨਾਂ ਕਿਸੇ ਤਨਖਾਹ ਦੇ ਜਲ ਸਪਲਾਈ ਵਿਭਾਗ ਵਿੱਚ ਕੰਮ ਕਰ ਰਹੇ ਮੋਟੀਵੇਟਰ ਤੇ ਮਾਸਟਰ ਮੋਟੀਵੇਟਰ ਵਰਕਰਾਂ ਨੇ ਅੱਜ ਬਰੇਟਾ ਕੈਂਚੀਆਂ

ਹੁਸ਼ਿਆਰਪੁਰ 24 ਅਕਤੂਬਰ (ਤਰਸੇਮ ਦੀਵਾਨਾ) ਦੁਸਹਿਰੇ ਦਾ ਤਿਉਹਾਰ ਹੁਸ਼ਿਆਰਪੁਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਮੁੱਖ ਮੰਤਰੀ ਪੰਜਾਬ ਭਗਵੰਤ

ਸਿਰਸਾ (ਸਤੀਸ਼ ਬਾਂਸਲ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬੀ ਲੇਖਕ ਸਭਾ, ਸਿਰਸਾ ਦੇ ਸਹਿਯੋਗ ਨਾਲ 28 ਅਕਤੂਬਰ ਨੂੰ ਪੰਚਾਇਤ ਭਵਨ, ਸਿਰਸਾ (ਹਰਿਆਣਾ) ਵਿਖੇ ਇੱਕ ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਫ਼ੈਸਲਾ ਪੰਜਾਬੀ ਲੇਖਕ ਸਭਾ, ਸਿਰਸਾ ਦੇ ਪ੍ਰਧਾਨ ਪਰਮਾਨੰਦ ਸ਼ਾਸਤਰੀ ਅਤੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਮੀਤ ਪ੍ਰਧਾਨ ਡਾ. ਹਰਵਿੰਦਰ ਸਿੰਘ ਸਿਰਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦੇਂਦੇ ਹੋਏ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਮੀਤ ਪ੍ਰਧਾਨ ਅਤੇ ਸੈਮੀਨਾਰ ਦੇ ਕਨਵੀਨਰ ਡਾ: ਹਰਵਿੰਦਰ ਸਿੰਘ ਸਿਰਸਾ ਤੇ ਪੰਜਾਬੀ ਲੇਖਕ ਸਭਾ, ਸਿਰਸਾ ਦੇ ਸਕੱਤਰ ਸੁਰਜੀਤ ਸਿਰੜੀ ਨੇ ਦੱਸਿਆ ਕਿ ‘ਸਮਕਾਲ ਅਤੇ ਪੰਜਾਬੀ ਸਾਹਿਤ’ ਨਾਲ ਸਬੰਧਤ ਇਸ ਕੌਮੀ ਸੈਮੀਨਾਰ ਵਿਚ ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ) ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ‘ਸਮਕਾਲ ਵਿੱਚ ਲੇਖਕ ਦੀ ਸਮਾਜਕ ਜਵਾਬਦੇਹੀ’ ਵਿਸ਼ੇ ‘ਤੇ ਸੈਮੀਨਾਰ ਦਾ ਮੁੱਖ ਸੁਰ ਭਾਸ਼ਣ ਪੇਸ਼ ਕਰਨਗੇ। ਇਸ ਸੈਮੀਨਾਰ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਪ੍ਰੋ. ਸਰਬਜੀਤ ਸਿੰਘ ‘ਪੰਜਾਬੀ ਸਮਾਜ, ਇਤਿਹਾਸਕ ਵੰਗਾਰਾਂ ਅਤੇ ਸਾਹਿਤ’ ਵਿਸ਼ੇ ‘ਤੇ, ਗੁਰੂ ਹਰਗੋਬਿੰਦ ਪੀ.ਜੀ.ਕਾਲਜ, ਸ੍ਰੀ ਗੰਗਾਨਗਰ ਦੇ ਪ੍ਰਿੰਸੀਪਲ ਡਾ: ਸੰਦੀਪ ਸਿੰਘ ਮੁੰਡੇ ‘ਰਾਜਸਥਾਨ: ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰਕ ਸੰਦ੍ਰਿਸ਼’ ਵਿਸ਼ੇ ‘ਤੇ, ਪ੍ਰਸਿੱਧ ਸ਼ਾਇਰ ਅਤੇ ਪ੍ਰਬੁੱਧ ਚਿੰਤਕ ਡਾ. ਰਤਨ ਸਿੰਘ ਢਿੱਲੋਂ ‘ਹਰਿਆਣਾ: ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰਕ ਸੰਦ੍ਰਿਸ਼’ ਵਿਸ਼ੇ ‘ਤੇ ਅਤੇ ਹਰਿਆਣਾ ਪ੍ਰਗਤੀਸ਼ੀਲ ਲੇਖਕ ਸੰਘ ਦੇ ਪ੍ਰਧਾਨ ਡਾ. ਸੁਭਾਸ਼ ਮਾਨਸਾ ‘ਸਭਿਆਚਾਰਕ ਅੰਤਰ ਸੰਵਾਦ ਅਤੇ ਹਰਿਆਣੇ ਦਾ ਪੰਜਾਬੀ ਸਾਹਿਤ’ ਵਿਸ਼ੇ ‘ਤੇ ਵਿਚਾਰ ਪੇਸ਼ ਕਰਨਗੇ। ਇਸ ਕੌਮੀ ਸੈਮੀਨਾਰ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਕਰਨਗੇ। ਸੈਮੀਨਾਰ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ, ਖੋਜ-ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਾਧਿਆਪਕਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸੀਨੀਅਰ ਮੀਤ-ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ, ਮੀਤ-ਪ੍ਰਧਾਨ ਡਾ. ਹਰਵਿੰਦਰ ਸਿੰਘ ਸਿਰਸਾ, ਪੰਜਾਬੀ ਲੇਖਕ ਸਭਾ, ਸਿਰਸਾ ਦੇ ਪ੍ਰਧਾਨ ਪਰਮਾਨੰਦ ਸ਼ਾਸਤਰੀ ਅਤੇ ਸਕੱਤਰ ਸੁਰਜੀਤ ਸਿਰੜੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਭਨਾਂ ਪ੍ਰਬੁੱਧਜਨਾਂ ਨੂੰ ਪੰਚਾਇਤ ਭਵਨ, ਸਿਰਸਾ ਵਿਖੇ 28 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਣ ਵਾਲੇ ਇਸ ਕੌਮੀ ਸੈਮੀਨਾਰ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਸ਼ਾਨਾਮੱਤੀ ਹਾਜ਼ਰੀ ਦਰਜ਼ ਕਰਵਾਉਣ ਲਈ ਨਿਮਰਤਾ ਸਹਿਤ ਬੇਨਤੀ ਕੀਤੀ ਹੈ।

ਸੰਗਰੀਆ – ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੀ ਚੋਣ ਮੈਦਾਨ ‘ਚ ਉਤਰ ਗਿਆ ਹੈ।ਅੱਜ ਰਾਜਸਥਾਨ ਦੀਆਂ

ਲੁਧਿਆਣਾ, 22 ਅਕਤੂਬਰ (SECULAR PUNJAB) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ

ਹੁਸ਼ਿਆਰਪੁਰ 22 ਅਕਤੂਬਰ (ਜਸਵਿੰਦਰ ਬੱਲ)-ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਪਿੰਡ ਰਾਏਪੁਰ ਰਸੂਲਪੁਰ ਜਲੰਧਰ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਪ੍ਰਧਾਨ
Newspapers and websites are one of India’s leading organizations publishing material. As a leader in mobile and digital publishing, we publish content across categories and are a leader in news, astrology, spiritual, religious, and entertainment content.
© 2023 Secular Punjab | All Rights Reserved | Website Development Services | New TrafficTail
WhatsApp us