ਪੰਜਾਬ ਵਿੱਚ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ

ਚੰਡੀਗੜ੍ਹ, 28 ਫਰਵਰੀ//ਪੰਜਾਬ ਵਿੱਚ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਦੀਆਂ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੋਣਗੀਆਂ।

ਪੁਲੀਸ ਦੀ ਗੋਲੀ ਨਾਲ ਸ਼ਹੀਦ ਸ਼ੁਭਕਰਨ ਦੀਆਂ ਭੈਣਾਂ ਮੋਮਬੱਤੀ ਮਾਰਚ ’ਚ ਹੋਈਆਂ ਸ਼ਾਮਲ

ਸੰਗਰੂਰ/ਖਨੌਰੀ: ਮੋਮਬੱਤੀ ਮਾਰਚ ਵਿਚ ਸ਼ਹੀਦ ਸ਼ੁਭਕਰਨ ਸਿੰਘ ਦੀਆਂ ਭੈਣਾਂ ਸ਼ਿੰਦਰਪਾਲ ਕੌਰ ਅਤੇ ਗੁਰਪ੍ਰੀਤ ਸਿੰਘ ਆਪਣੇ ਚਾਚਾ-ਚਾਚੀ ਸਮੇਤ ਸ਼ਾਮਲ ਹੋਈਆਂ। ਇਸ ਮੌਕੇ ਸ਼ੁਭਕਰਨ ਸਿੰਘ ਦੀ ਵੱਡੀ ਭੈਣ ਸ਼ਿੰਦਰਪਾਲ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਪੈਸੇ ਜਾਂ ਨੌਕਰੀ ਨਹੀਂ ਸਗੋਂ ਇਨਸਾਫ਼ ਚਾਹੀਦਾ ਹੈ। ਉਨ੍ਹਾਂ ਦਾ ਭਰਾ ਕਿਸਾਨੀ ਹੱਕਾਂ ਲਈ ਸੰਘਰਸ਼ ਕਰਨ ਗਿਆ ਸੀ ਜੋ ਪੁਲੀਸ ਦੀ ਗੋਲੀ ਨਾਲ … Read more

ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਦੇ 7 ਜ਼ਿਲ੍ਹਿਆਂ ਦੇ 20 ਥਾਣਿਆਂ ਤੱਕ ਇੰਟਰਨੈੱਟ ਮੁਅੱਤਲ

ਚੰਡੀਗੜ੍ਹ, 18 ਫਰਵਰੀ//ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਪਹਿਲਾਂ ਦੇ 11 ਥਾਣਿਆਂ ਤੋਂ ਸੱਤ ਜ਼ਿਲ੍ਹਿਆਂ ਦੇ 20 ਥਾਣਿਆਂ ਤੱਕ ਇੰਟਰਨੈੱਟ ਮੁਅੱਤਲੀ ਦਾ ਵਿਸਥਾਰ ਕਰ ਦਿੱਤਾ ਹੈ। ਨਵੇਂ ਹੁਕਮ 24 ਫਰਵਰੀ ਦੀ ਅੱਧੀ ਰਾਤ ਤੱਕ ਲਾਗੂ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕਰਨ ਦਾ … Read more

ਭਾਜਪਾ ਆਗੂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ: ਉਗਰਾਹਾਂ

ਭਵਾਨੀਗੜ੍ਹ, 16 ਫਰਵਰੀ//ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਉਤੇ ਹੋਏ ਜਬਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ 16 ਅਤੇ 17 ਫਰਵਰੀ ਨੂੰ ਪੰਜਾਬ ਦੇ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਅਤੇ ਭਾਜਪਾ ਆਗੂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਧਰਨੇ … Read more

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਰਾਮ ਮੰਦਰ ਦੇ ਦਰਸ਼ਨਾਂ ਲਈ ਸੋਮਵਾਰ ਨੂੰ ਅਯੁੱਧਿਆ ਜਾਣਗੇ

ਨਵੀਂ ਦਿੱਲੀ, 11 ਫਰਵਰੀ//ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਦਿੱਲੀ ਦੇ ਹਮਰੁਤਬਾ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਰਾਮ ਮੰਦਰ ਦੇ ਦਰਸ਼ਨਾਂ ਲਈ ਸੋਮਵਾਰ ਨੂੰ ਅਯੁੱਧਿਆ ਜਾਣਗੇ। ‘ਆਪ’ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੂੰ ਰਾਮ ਮੰਦਰ ਵਿੱਚ 22 ਜਨਵਰੀ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਸਬੰਧੀ … Read more

ਆਪ-ਕਾਂਗਰਸ ਉਮੀਦਵਾਰ ਨੂੰ ਹਰਾ ਕੇ ਭਾਜਪਾ ਦੇ ਮਨੋਜ ਸੋਨਕਰ ਨੇ ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀ

ਚੰਡੀਗੜ੍ਹ, 30 ਜਨਵਰੀ//ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿੱਚ ਕਾਂਗਰਸ ਸਮਰਥਕ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਹਰਾ ਦਿੱਤਾ। ਸੋਨਕਰ ਨੂੰ 16 ਜਦਕਿ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ। ਅੱਠ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ। ਨਤੀਜੇ ਦਾ ਐਲਾਨ ਹੁੰਦੇ ਹੀ ਵਿਰੋਧੀ ਗਠਜੋੜ ਇੰਡੀਆ ਦੇ ਭਾਈਵਾਲ … Read more

ਕੇਂਦਰ ਸਰਕਾਰ ਨੇ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ

ਚੰਡੀਗੜ੍ਹ, 27 ਦਸੰਬਰ/ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ, ਜਦ ਭਾਜਪਾ ਸ਼ਾਸਤ ਰਾਜਾਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਇਥੇ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਪੰਜਾਬ ਨਾਲ … Read more

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕੇ ਇਸ ਸਮੇਂ ਠੰਢ ਦੀ ਮਾਰ ਹੇਠ

ਚੰਡੀਗੜ੍ਹ, 24 ਦਸੰਬਰ/ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕੇ ਇਸ ਸਮੇਂ ਠੰਢ ਦੀ ਮਾਰ ਹੇਠ ਹਨ। ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜਦੋਂ ਕਿ ਪੰਜਾਬ ’ਚ ਬਠਿੰਡਾ ਅਤੇ ਅੰਮਿ੍ਤਸਰ ’ਚ ਸਭ ਤੋਂ ਠੰਢੇ ਰਹੇ ਇਥੇ ਘੱਟੋ ਘੱਟ ਤਾਪਮਾਨ ਕ੍ਰਮਵਾਰ 6 ਅਤੇ 6.2 ਡਿਗਰੀ ਸੈਲਸੀਅਸ ਰਿਕਾਰਡ … Read more

ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਮੀ ਸੋਗ ਮਨਾਉਣ ਦਾ ਬਿਗਲ ਵਜਾਉਣ ਵਾਲਾ ਫ਼ੈਸਲਾ ਵਾਪਸ ਲਿਆ

ਚੰਡੀਗੜ੍ਹ, 24 ਦਸੰਬਰ/ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਮੀ ਸੋਗ ਮਨਾਉਣ ਦਾ ਬਿਗਲ ਵਜਾਉਣ ਵਾਲਾ ਫ਼ੈਸਲਾ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ ਕਿਹਾ, ‘‘ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਨ੍ਹਾਂ ਸ਼ਹਾਦਤ ਵਾਲੇ ਦਿਨਾਂ ਵਿਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ … Read more

ਰਾਸ਼ਟਰੀ ਸੋਇਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਅੱਜ ਸਵੇਰੇ ਵੱਡੇ ਕਾਫ਼ਲੇ ਰਾਹੀ ਡੇਰਾ ਰਾਧਾ ਸੁਆਮੀ ਬਿਆਸ ਪੁੱਜੇ

ਰਈਆ, 8 ਦਸੰਬਰ/ਰਾਸ਼ਟਰੀ ਸੋਇਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਅੱਜ ਸਵੇਰੇ ਵੱਡੇ ਕਾਫ਼ਲੇ ਰਾਹੀ ਡੇਰਾ ਰਾਧਾ ਸੁਆਮੀ ਬਿਆਸ ਪੁੱਜੇ, ਜਿੱਥੇ ਉਨ੍ਹਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਸੰਘ ਮੁਖੀ ਅੱਜ ਸਵੇਰੇ 10.30 ਵਜੇ ਬਿਆਸ ਪੁਲ ਤੋਂ ਗੱਡੀਆਂ ਦੇ ਵੱਡੇ ਕਾਫ਼ਲੇ ਰਾਹੀ ਡੇਰਾ ਬਿਆਸ ਦਾਖਲ ਹੋਏ ਅਤੇ 10.40 ’ਤੇ ਡੇਰੇ ਦੇ … Read more