ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਉਦਮ ਸਦਕਾ ਦਿੜ੍ਹਬਾ ਹਲਕੇ ’ਚ 6.57 ਕਰੋੜ ਦੀ ਲਾਗਤ ਨਾਲ ਬਣਨਗੇ ਦੋ ਗਰਿੱਡ ਸਬ ਸਟੇਸ਼ਨ
ਦਲਜੀਤ ਕੌਰ/ਦਿੜ੍ਹਬਾ/ਸੰਗਰੂਰ, 26 ਮਈ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਦੀ ਕਮੀ ਨੂੰ ਮੁਕੰਮਲ ਤੌਰ ‘ਤੇ ਦੂਰ ਕਰਨ ਲਈ ਕੀਤੇ ਜਾ ਰਹੇ ਅਹਿਮ ਉਪਰਾਲਿਆਂ ਦੀ ਕੜੀ ਤਹਿਤ ਦਿੜ੍ਹਬਾ ਹਲਕੇ ਦੇ ਦੋ ਪਿੰਡਾਂ ਵਿੱਚ ਕਰੀਬ 6.57 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ 66 ਕੇ.ਵੀ ਗਰਿੱਡ ਸਬ ਸਟੇਸ਼ਨ … Read more