ਬਾਰਵੀਂ ਦੀ ਪ੍ਰੀਖਿਆ ’ਚ ਜ਼ਿਲ੍ਹੇ ’ਚੋਂ ਪਹਿਲਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ

ਦਲਜੀਤ ਕੌਰ/ਸੰਗਰੂਰ, 25 ਮਈ, 2023: ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਦੋ ਵਿਦਿਆਰਥਣਾਂ ਸਿਮਰਜੀਤ ਕੌਰ ਅਤੇ ਅੰਜਲੀ ਰਾਣੀ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚੋਂ ਕ੍ਰਮਵਾਰ ਪਹਿਲਾ ਤੇ ਤੀਜਾ ਸਥਾਨ ਹਾਸਲ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਵਿਦਿਆਰਥਣਾਂ ਨੂੰ ਅੱਜ ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ … Read more

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਬਾਣੀ ਸ਼ਬਦ “ਮੇਰੇ ਰਾਮ ਰਾਇ” ਦਾ ਪੋਸਟਰ ਰਿਲੀਜ਼ ਕੀਤਾ।   

ਹੁਸ਼ਿਆਰਪੁਰ 25 ਮਈ ( ਤਰਸੇਮ ਦੀਵਾਨਾ ) ਮਿਊਜ਼ਿਕ ਬੈਨਰ ਨੰਗਲ ਈਸ਼ਰ ਵਲੋਂ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਭਾਈ ਨਵਪ੍ਰੀਤ ਸਿੰਘ, ਬੀਬੀ ਤਰਨਪ੍ਰੀਤ ਕੌਰ, ਭਾਈ ਦਲਜੀਤ ਸਿੰਘ ਹਰਸੀ ਪਿੰਡ ਟਾਂਡਾ ਵਾਲਿਆਂ ਦੇ ਵਲੋਂ ਗੁਰੂ ਅਰਜਨ ਦੇਵ ਜੀ ਦੁਆਰਾ ਰਚਿਤ ਬਾਣੀ ਵਿੱਚੋਂ ਗਾਇਨ ਸ਼ਬਦ “ਮੇਰੇ ਰਾਮ ਰਾਇ” ਦਾ ਪੋਸਟਰ … Read more

ਸਿਹਤ ਵਿਭਾਗ ਵੱਲੋਂ 31 ਮਈ ਤੱਕ ਮਨਾਇਆ ਜਾ ਰਿਹੈ ਤੰਬਾਕੂ ਵਿਰੋਧੀ ਪੰਦਰਵਾੜਾ

ਦਲਜੀਤ ਕੌਰ/ਸੰਗਰੂਰ, 25 ਮਈ, 2023: ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ 31 ਮਈ ਤੱਕ ਤੰਬਾਕੂ ਵਿਰੋਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ‘ਤੇ ਤੰਬਾਕੂ ਸੇਵਨ ਕਰਨ ਨਾਲ ਸਰੀਰ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। … Read more

ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ ਕਰਨ ਵਾਲੇ 2 ਵਿਅਕਤੀ ਦੋ ਘੰਟਿਆਂ ਅੰਦਰ ਹੀ ਪੁਲਿਸ ਵੱਲੋਂ ਗ੍ਰਿਫਤਾਰ

ਦਲਜੀਤ ਕੌਰ/ਸੰਗਰੂਰ, 25 ਮਈ, 2023: ਸ੍ਰੀ ਸੁਰੇਂਦਰ ਲਾਂਬਾ (ਆਈ.ਪੀ.ਐਸ) ਐਸ.ਐਸ.ਪੀ. ਸੰਗਰੂਰ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਲੁੱਟਾਂ ਖੋਹਾਂ ਕਰਨ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਮੂਨਕ ਵਿਖੇ ਸਾਬਕਾ ਸਰਪੰਚ ਉਤੇ ਕਥਿਤ ਜਾਨਲੇਵਾ ਹਮਲਾ ਕਰਨ ਵਾਲੇ 02 ਵਿਅਕਤੀਆਂ ਨੂੰ ਦੋ ਘੰਟਿਆਂ ਅੰਦਰ … Read more

“ਸਰਕਾਰ ਤੁਹਾਡੇ ਦੁਆਰ” ਤਹਿਤ ਪਿੰਡ ਝਲੂਰ ਵਿਖੇ ਲੋਕ ਸੁਵਿਧਾ ਕੈਪ ਲਗਾਇਆ ਗਿਆ : ਐਡਵੋਕੇਟ ਪਰਵਿੰਦਰ ਸਿੰਘ ਝਲੂਰ  

ਦਲਜੀਤ ਕੌਰ/ਬਰਨਾਲਾ, 25 ਮਈ, 2023: ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲ ਸਰਕਾਰੀ ਅਧਿਕਾਰੀਆਂ ਵੱਲੋਂ ਸੁਣ ਕੇ ਹੱਲ ਕਰਨ ਲਈ “ਸਰਕਾਰ ਤੁਹਾਡੇ ਦੁਆਰ” ਤਹਿਤ ਪਹਿਲਕਦਮੀ ਕਰਦੇ ਹੋਏ ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮ ਦੀਪ ਕੌਰ ਅਗਵਾਈ ਵਿਚ ਪਿੰਡ ਝਲੂਰ (ਕੁਟੀਆ) ਵਿਖੇ ਲੋਕ ਸੁਵਿਧਾ ਕੈਪ … Read more

ਜ਼ਿਲ੍ਹਾ ਪੁਲਿਸ ਵੱਲੋਂ ਦਫ਼ਤਰਾਂ ਵਿੱਚ ਆਉਣ ਸਮੇਂ ਸਾਇਕਲਾਂ ਦੀ ਵਰਤੋਂ ਨੂੰ ਤਰਜੀਹ ਦੇਣ ਦੀ ਨਿਵੇਕਲੀ ਪਹਿਲ ਸ਼ੁਰੂ: ਐਸ.ਐਸ.ਪੀ ਸੁਰੇਂਦਰ ਲਾਂਬਾ 

ਦਲਜੀਤ ਕੌਰ/ਸੰਗਰੂਰ, 24 ਮਈ, 2023: ਜ਼ਿਲ੍ਹਾ ਪੁਲਿਸ ਸੰਗਰੂਰ ਦੇ ਕਰਮਚਾਰੀਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ, ਵਾਹਨਾਂ ਦੀ ਪਾਰਕਿੰਗ ਦੀ ਸਮੱਸਿਆ ਦੂਰ ਕਰਨ ਅਤੇ ਵਾਹਨਾਂ ਦੀ ਬਹੁਤਾਤ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋ ਅੱਜ ਇੱਕ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ … Read more

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਨਹਿਰੀ ਵਿਭਾਗ ਦੇ ਐੱਸ.ਈ. ਨੂੰ ਦਿੱਤਾ ਮੰਗ ਪੱਤਰ । 

ਹੁਸ਼ਿਆਰਪੁਰ ,24 ਮਈ(ਤਰਸੇਮ ਦੀਵਾਨਾ )- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਟੀਮ ਅੱਜ ਸੂਬਾ  ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ   ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਕਸ਼ਮੀਰ ਸਿੰਘ ਫੱਤਾ ਕੁੱਲਾ  ਦੀ ਅਗਵਾਈ ਵਿਚ ਹੁਸ਼ਿਆਰਪੁਰ ਵਿਖੇ ਨਹਿਰੀ ਵਿਭਾਗ ਦੇ ਐੱਸ.ਈ. ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਮੰਗ ਪੱਤਰ … Read more

ਜਮਹੂਰੀ ਅਧਿਕਾਰ ਸਭਾ ਵੱਲੋਂ ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ‘ਚ ਸੰਗਰੂਰ ‘ਚ ਮੋਮਬੱਤੀ ਮਾਰਚ

ਦਲਜੀਤ ਕੌਰ/ਸੰਗਰੂਰ, 24 ਮਈ, 2023: ਇੱਕ ਮਹੀਨੇ ਤੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਆਪਣੀ ਇੱਜ਼ਤ ਅਤੇ ਮਾਣ ਸਨਮਾਨ ਦੀ ਰਾਖੀ ਲਈ ਅੰਤਰਰਾਸ਼ਟਰੀ ਤਗਮੇ ਜੇਤੂ ਮਹਿਲਾ ਪਹਿਲਵਾਨਾਂ ਵਲੋਂ ਜਾਰੀ ਸੰਘਰਸ਼ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਧਾਰੀ ਸਾਜ਼ਿਸ਼ੀ ਚੁੱਪ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਇਥੇ ਜਮਹੂਰੀ ਅਧਿਕਾਰ ਸਭਾ ਦੇ ਸੱਦੇ ਤੇ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ … Read more

ਮੁਲਾਜ਼ਮ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਦੀ ਬਦਮਾਸ਼ੀ ਦਾ ਡਟ ਕੇ ਟਾਕਰਾ ਕਰਾਂਗੇ

ਦਲਜੀਤ ਕੌਰ/ਲਹਿਰਾਗਾਗਾ, 24 ਮਈ, 2023: ਅੱਜ ਇੱਥੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਕਾਰਕੁੰਨਾਂ ਵੱਲੋਂ ਸੁਖਦੇਵ ਚੰਗਾਲੀਵਾਲਾ ਦੀ ਅਗਵਾਈ ਵਿੱਚ ਫੈਡਰੇਸ਼ਨ ਦੇ ਪੰਜਾਬ ਦੇ ਪ੍ਰਧਾਨ ਸਤੀਸ਼ ਰਾਣਾ ਤੇ ਸਾਥੀਆਂ ਨੂੂੰ ਚੰਡੀਗੜ ਪੁਲਸ ਵੱਲੋਂ ਹਿਰਾਸਤ ਵਿੱਚ ਲੈਣ ਖਿਲਾਫ਼ ਤੁਰੰਤ ਪੈਰਾ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣੇ-ਹੁਣੇ ਮਿਲੀ ਖਬਰ ਅਨੁਸਾਰ ਮਿਡ-ਡੇ-ਮੀਲ ਕਾਮਿਆਂ ਦੀ ਸਿੱਖਿਆ ਮੰਤਰੀ ਨਾਲ … Read more

ਪ੍ਰਾਇਮਰੀ ਅਧਿਆਪਕ ਪ੍ਰਮੋਸ਼ਨ ਕਮੇਟੀ ਪੰਜਾਬ ਦੀ . ਸਿੱਖਿਆ ਮੰਤਰੀ ਪੰਜਾਬ ਦੇ ਓ.ਐਸ.ਡੀ ਸਿੱਖਿਆ ਮੰਤਰੀ ਪੰਜਾਬ ਨਾਲ਼ ਹੋਈ ਇੱਕ ਅਹਿਮ ਮੀਟਿੰਗ

ਹੁਸਿ਼ਆਰਪੁਰ, 24 ਮਈ (ਤਰਸੇਮ ਦੀਵਾਨਾ)-ਲੰਬੇ ਸਮੇਂ ਤੋਂ ਰੁਕੀਆਂ ਹੋਈਆਂ ਪ੍ਰਾਇਮਰੀ ਤੋਂ ਮਾਸਟਰ ਕੇਡਰ ਤਰੱਕੀਆਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਹਿੱਤ ਪ੍ਰਾਇਮਰੀ ਅਧਿਆਪਕ ਪ੍ਰਮੋਸ਼ਨ ਕਮੇਟੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਸ਼੍ਰੀ ਗੁਲਸ਼ਨ ਛਾਬੜਾ ਓ. ਐਸ.ਡੀ ਸਿੱਖਿਆ ਮੰਤਰੀ ਪੰਜਾਬ ਨਾਲ਼ ਹੋਈ।ਪ੍ਰਮੋਸ਼ਨ ਕਮੇਟੀ ਨੇ ਲੰਬੇ ਸਮੇਂ ਤੋਂ ਲਟਕਦੀ ਇਸ ਭਖ਼ਵੀਂ ਮੰਗ ਨੂੰ ਉਭਾਰਦਿਆਂ ਮੰਗ ਕੀਤੀ ਕਿ ਸੀਨੀਆਰਤਾ … Read more