ਬੀਕੇਯੂ ਏਕਤਾ ਡਕੌਂਦਾ ਵੱਲੋਂ ਕਣਕ ਦੀ ਕੀਮਤ ਦੀ ਕਟੌਤੀ ਖਿਲਾਫ ਰੋਸ ਪ੍ਰਦਰਸ਼ਨ; ਕੇਂਦਰ ਸਰਕਾਰ ਦੀ ਅਰਥੀ ਫੂਕੀ
ਦਲਜੀਤ ਕੌਰ/ਭਵਾਨੀਗੜ੍ਹ, 13 ਅਪ੍ਰੈਲ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ਼ਗਿੱਲ) ਵੱਲੋਂ ਕੇਂਦਰ ਸਰਕਾਰ ਵੱਲੋਂ ਬੇਮੌਸਮੀ ਬਰਸਾਤ ਦੀ ਆੜ ਹੇਠ ਕਣਕ ਦੀ ਸਹਾਇਕ ਕੀਮਤ ਵਿੱਚ 5 ਰੁਪਏ ਤੋਂ 31 ਰੁਪਏ ਤੱਕ ਦੀ ਕਟੌਤੀ ਕਰਨ ਦੇ ਨਾਦਰਸ਼ਾਹੀ ਫੁਰਮਾਨ ਖਿਲਾਫ ਰੋਸ ਪ੍ਰਦਰਸ਼ਨ ਕਰਨ ਉਪਰੰਤ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ … Read more