ਸ੍ਰੀ ਖੁਰਾਲਗੜ੍ਹ ਸਾਹਿਬ ਨੇੜੇ ਲੰਗਰ ਲਈ ਰਸਦ ਲੈ ਕੇ ਜਾ ਰਹੀ ਟ੍ਰੈਕਟਰ-ਟਰਾਲੀ ਪਲਟਣ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ

ਹੁਸ਼ਿਆਰਪੁਰ  12 ਅਪ੍ਰੈਲ (ਤਰਸੇਮ ਦੀਵਾਨਾ )- ਵਿਸਾਖੀ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਗਤਾਂ ਦੀ ਆਮਦ ਮੌਕੇ ਲੰਗਰ ਲਗਾਉਣ ਲਈ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੋਦਲ ਤੋਂ ਰਸਦ ਲੈ ਕੇ ਜਾ ਰਹੇ ਸ਼ਰਧਾਲੂਆਂ ਦੀ ਟ੍ਰੈਕਟਰ-ਟਰਾਲੀ ਗੜ੍ਹਸ਼ੰਕਰ ਦੇ ਪਿੰਡ ਗੜ੍ਹੀ ਮਾਨਸੋਵਾਲ ਨਜ਼ਦੀਕ ਸਵੇਰ ਸਮੇਂ ਪਲਟ ਗਈ। ਇਸ ਹਾਦਸੇ ’ਚ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਅੱਧੀ ਦਰਜ਼ਨ … Read more

ਮਾ ਕਰਤਾਰ ਸਿੰਘ ਜੀ ਠੀਕਰੀਵਾਲਾ ਦੇ 13 ਅਪ੍ਰੈਲ ਸ਼ਰਧਾਂਜਲੀ ਸਮਾਗਮ ਤੇ ਵਿਸ਼ੇਸ਼

ਦਲਜੀਤ ਕੌਰ-ਸੰਗਰੂਰ/ਬਰਨਾਲਾ, 12 ਅਪ੍ਰੈਲ, 2023: “ਮੈਂ ਉਨ੍ਹਾਂ ਲੋਕਾਂ ਵਿੱਚੋਂ ਨਹੀਂ ਹਾਂ, ਜੋ ਸਿਰਫ ਨਾਂ ਚਮਕਾਉਣ ਵਿੱਚ ਯਕੀਨ ਰੱਖਦੇ ਹਨ, ਮੈਂ ਸਮਾਜ ਨੂੰ ਸਹੀ ਸੇਧ ਦੇਣ ਲਈ ਸੱਚ ਦੇ ਮਾਰਗ ‘ਤੇ ਤੁਰਦਾ ਰਹਿਣ ਵਿੱਚ ਯਕੀਨ ਰੱਖਦਾ ਹਾਂ।” ਇਹ ਸਤਰਾਂ ਮਾਤਾ ਭਗਵਾਨ ਕੌਰ ਦੀ ਪਵਿੱਤਰ ਕੁੱਖੋਂ ਮਿਤੀ 17-06-1940 ਨੂੰ ਸ਼ਹੀਦ ਸ੍ਰ. ਸੇਵਾ ਸਿੰਘ ਠੀਕਰੀਵਾਲਾ ਦੀ ਪਵਿੱਤਰ ਧਰਤੀ … Read more

ਭਾਕਿਯੂ ਉਗਰਾਹਾਂ ਵੱਲੋਂ ਦਾਗੀ ਦਾਣਿਆਂ ਬਹਾਨੇ ਕੇਂਦਰ ਸਰਕਾਰ ਦੁਆਰਾ ਕਣਕ ਦੇ ਰੇਟ ‘ਚ ਕਟੌਤੀ ਦੀ ਸਖ਼ਤ ਨਿਖੇਧੀ

ਦਲਜੀਤ ਕੌਰ-ਚੰਡੀਗੜ੍ਹ, 12 ਅਪ੍ਰੈਲ, 2023: ਭਾਰੀ ਮੀਂਹਾਂ/ਗੜੇਮਾਰੀ ਨਾਲ ਕਣਕ ਦੇ ਝਾੜ ਵਿੱਚ ਹੋਈ ਕਮੀ ਦਾ ਪੂਰਾ ਮੁਆਵਜ਼ਾ ਦੇਣ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਦਾਗੀ ਦਾਣਿਆਂ ਦੇ ਬਹਾਨੇ ਬਾਕੀ ਬਚੀ ਕਣਕ ਦੇ ਰੇਟ ਵਿੱਚ ਵੀ 5.31 ਤੋਂ ਲੈ ਕੇ 31.86 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) … Read more

15 ਅਪ੍ਰੈਲ ਨੂੰ ਸ੍ਰੀ ਖੁਰਾਲਗੜ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਰੱਖਣਗੇ “ਗੁਰੂ ਰਵਿਦਾਸ ਬੇਗਮਪੁਰਾ ਸਦਨ” ਦਾ ਨੀਂਹ ਪੱਥਰ           

ਹੁਸ਼ਿਆਰਪੁਰ 11 ਅਪ੍ਰੈਲ (ਤਰਸੇਮ ਦੀਵਾਨਾ) ਗੁਰੂ ਰਵਿਦਾਸ ਸਾਧੂ ਸੰਪ੍ਰਦਾਇਕ ਸੁਸਾਇਟੀ (ਰਜਿ.) ਪੰਜਾਬ ਵਲੋਂ ਦੇਸ਼ ਵਿਦੇਸ਼ ਦੀਆਂ ਲੱਖਾਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਚਰਨਛੋਹ ਗੰਗਾ ਦੇ ਨਜ਼ਦੀਕ ਸ੍ਰੀ  ਖੁਰਾਲਗੜ ਸਾਹਿਬ ਸਾਹਿਬ ਵਿਖੇ  “ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ” ਦੀ ਉਸਾਰੀ ਕਰਵਾਕੇ ਕੌਮ ਨੂੰ ਸਮਰਪਿਤ ਕਰਨਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੰਤ ਸਰਵਣ ਦਾਸ ਜੀ ਬੋਹਣ ਚੇਅਰਮੈਨ, ਪ੍ਰਧਾਨ … Read more

ਦੂਸਰਾ ਦਸਤਾਰ ਸਜਾਉਣ ਮੁਕਾਬਲਾ “ਸ਼ਾਨ – ਏ – ਸਿੱਖੀ” 16 ਅਪ੍ਰੈਲ ਗੁਰਦਵਾਰਾ ਮਿੱਠਾ ਟਿਵਾਣਾ ਵਿਖੇ ਹੋਵੇਗਾ

ਹੁਸ਼ਿਆਰਪੁਰ 11 ਅਪ੍ਰੈਲ (ਤਰਸੇਮ ਦੀਵਾਨਾ) ਦੋਆਬਾ ਯੂਥ ਕਲੱਬ (ਰਜਿ) ਹੁਸ਼ਿਆਰਪੁਰ ਵੱਲੋਂ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਚਖੰਡ ਵਾਸੀ ਸਰਦਾਰ ਅਜਵਿੰਦਰ ਸਿੰਘ ਫਾਊਂਡਰ ਪ੍ਰਧਾਨ ਦੀ ਯਾਦ ਨੂੰ ਸਮਰਪਿਤ  ਦੂਸਰਾ ਦਸਤਾਰ ਸਜਾਉਣ ਮੁਕਾਬਲਾ “ ਸ਼ਾਨ – ਏ – ਸਿੱਖੀ” 16 ਅਪ੍ਰੈਲ ਦਿਨ ਐਤਵਾਰ ਨੂੰ ਗੁਰਦਵਾਰਾ ਮਿੱਠਾ ਟਿਵਾਣਾ ਵਿਖੇ ਕਰਵਾਇਆ ਜਾ ਰਿਹਾ ਹੈ । ਜਿਸ ਦਾ … Read more

ਕੌਮੀ ਸੁਰੱਖਿਅਤ ਮਾਤ੍ਰਤਵ ਦਿਵਸ ਮੌਕੇ ਗਰਭਵਤੀ ਔਰਤਾਂ ਦੀ ਕੀਤੀ ਸਿਹਤ ਜਾਂਚ: ਡਾ. ਪਰਮਿੰਦਰਜੀਤ ਸਿੰਘ

ਦਲਜੀਤ ਕੌਰ-ਕੌਹਰੀਆਂ/ਸੁਨਾਮ/ਸੰਗਰੂਰ, 11 ਅਪ੍ਰੈਲ, 2023: ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਬਲਾਕ ਕੌਹਰੀਆਂ ਵਲੋਂ ਕੌਮੀ ਸੁਰੱਖਿਅਤ ਮਾਤਰਵ ਦਿਵਸ ਮੌਕੇ ਸਿਹਤ ਸੰਸਥਾਵਾਂ ‘ਤੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਕੈਂਪ ਲਗਾ ਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸੀਨੀਅਰ … Read more

ਕੇਂਦਰ ਸਰਕਾਰ ਵੱਲੋਂ ਕਣਕ ਦੀ ਕੀਮਤ ਤੇ ਕੱਟ ਲਾਉਣਾ ਕਿਸਾਨ ਵਿਰੋਧੀ ਕਦਮ: ਮਨਜੀਤ ਧਨੇਰ

ਦਲਜੀਤ ਕੌਰ/ਚੰਡੀਗੜ੍ਹ, 11 ਅਪ੍ਰੈਲ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕੇਂਦਰ ਸਰਕਾਰ ਖ਼ਿਲਾਫ਼ ਸਖ਼ਤ ਨਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਜਾਇਜ਼ਾ ਲੈਣ ਉਪਰੰਤ ਜਾਰੀ ਕੀਤੀ 10 ਅਪ੍ਰੈਲ ਨੂੰ ਚਿੱਠੀ ਅਨੁਸਾਰ, ਟੁੱਟੇ ਅਤੇ ਸੁੰਗੜੇ … Read more

ਭਾਕਿਯੂ ਏਕਤਾ ਡਕੌਂਦਾ ਵੱਲੋਂ ਕੇਂਦਰ ਸਰਕਾਰ ਦੁਆਰਾ ਕਣਕ ਦੇ ਰੇਟ ਘੱਟ ਕਰਨ ਦੇ ਫੈਸਲੇ ਖ਼ਿਲਾਫ਼ ਸੰਘਰਸ਼ ਦਾ ਐਲਾਨ 

ਦਲਜੀਤ ਕੌਰ-ਚੰਡੀਗੜ੍ਹ/ਸੰਗਰੂਰ, 11 ਅਪ੍ਰੈਲ, 2023: ਇਕ ਪ੍ਰੈਸ ਬਿਆਨ ਰਾਹੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੁਦਰਤੀ ਕਰੋਪੀ ਦੇ ਸ਼ਿਕਾਰ ਪੰਜਾਬ ਦੇ ਕਿਸਾਨਾਂ ਕਿਸਾਨ ਦੇ ਜਖਮਾ ਤੇ ਕਣਕ ਦੇ ਰੇਟ ਵਿਚ ਕਟੌਤੀ ਕਰਕੇ ਜ਼ਖਮਾਂ … Read more

ਕੌਮੀ ਸੁਰੱਖਿਅਤ ਮਾਤ੍ਰਤਵ ਦਿਵਸ: ਸਿਹਤ ਵਿਭਾਗ ਗਰਭਵਤੀ ਔਰਤਾਂ ਤੇ ਬੱਚਿਆਂ ਦੀ ਸੰਭਾਲ ਲਈ ਵਚਨਬੱਧ: ਡਾ. ਪਰਮਿੰਦਰ ਕੌਰ

ਦਲਜੀਤ ਕੌਰ/ਸੰਗਰੂਰ, 11 ਅਪ੍ਰੈਲ, 2023: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਹਰ ਸਾਲ 11 ਅਪ੍ਰੈਲ ਨੂੰ ‘ਕੌਮੀ ਸੁਰੱਖਿਅਤ ਮਾਤ੍ਰਤਵ ਦਿਵਸ’ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ, ਦੁੱਧ ਪਿਲਾਉਂਦੀਆਂ ਮਾਵਾਂ ਅਤੇ ਬੱਚਿਆਂ ਦੀ ਸਿਹਤ ਸੰਭਾਲ … Read more

‘ਪੜ੍ਹਦਾ ਪੰਜਾਬ’ ਪ੍ਰੋਜੈਕਟ ਤਹਿਤ ਡਾ. ਗੁਰਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਧੂਰੀ ਬਲਾਕ ਦੇ 5,520 ਵਿਦਿਆਰਥੀਆਂ ਦੀ ਫੀਸ ਦੇ ਚੈੱਕ ਪ੍ਰਿੰਸੀਪਲਾਂ ਨੂੰ ਵੰਡੇ

ਦਲਜੀਤ ਕੌਰ-ਧੂਰੀ/ਸੰਗਰੂਰ, 11 ਅਪ੍ਰੈਲ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਗਰੰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਰਾਇਸੇਲਾ ਫਾਉਂਡੇਸ਼ਨ ਵੱਲੋਂ ‘ਪੜ੍ਹਦਾ ਪੰਜਾਬ’ ਪ੍ਰੋਜੈਕਟ ਤਹਿਤ ਧੂਰੀ ਬਲਾਕ ਦੇ 31 ਸਰਕਾਰੀ ਸਕੂਲਾਂ ਦੇ 5,520 ਵਿਦਿਆਰਥੀਆਂ ਦੀ ਫੀਸ ਆਪਣੇ ਫੰਡਾਂ ’ਚੋਂ ਦਿੱਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ … Read more