ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਵੇਗੀ: ਅਮਨ ਅਰੋੜਾ
ਦਲਜੀਤ ਕੌਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 9 ਅਪ੍ਰੈਲ, 2023: ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ … Read more