ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 32 ਕਿਸਾਨ ਜਥੇਬੰਦੀਆਂ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪ੍ਰਦਰਸ਼ਨ

ਮੁਹਾਲੀ, 27 ਨਵੰਬਰ/ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 32 ਕਿਸਾਨ ਜਥੇਬੰਦੀਆਂ ਵੱਲੋਂ ਇਥੇ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਕੀਤਾ ਜਾ ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਮੀਟਿੰਗ ਕੀਤੀ, ਜਿਸ ਵਿੱਚ ਭਲਕੇ 28 ਨਵੰਬਰ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋ ਕੇ ਪੰਜਾਬ ਦੀ ਰਾਜਧਾਨੀ ਦੀ ਘੇਰਾਬੰਦੀ ਕਰਨ … Read more

ਐੱਸਪੀ ਗੁਰਬਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਖਾਮੀਆਂ ਦੇ ਮਾਮਲੇ ਵਿੱਚ ਮੁਅੱਤਲ

ਚੰਡੀਗੜ੍ਹ, 25 ਨਵੰਬਰ/ਪੰਜਾਬ ਦੇ ਐੱਸਪੀ ਗੁਰਬਿੰਦਰ ਸਿੰਘ ਨੂੰ ਸਾਲ 2022 ਵਿੱਚ ਰਾਜ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਖਾਮੀਆਂ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਦੀ ਫੇਰੀ ਮੌਕੇ ਉਹ ਐੱਸਪੀ ਅਪਰੇਸ਼ਨ ਫਿਰੋਜ਼ਪੁਰ ਸੀ ਤੇ ਇਸ ਵੇਲੇ ਬਠਿੰਡਾ ’ਚ ਤਾਇਨਾਤ ਹੈ। ਉਸ ’ਤੇ ਡਿਊਟੀ ‘ਚ ਅਣਗਹਿਲੀ ਦਾ ਦੋਸ਼ ਹੈ। 5 … Read more

ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਜਲੰਧਰ ਵਿਖੇ ਦਿੱਤਾ ਜਾ ਰਿਹਾ ਧਰਨਾ ਖ਼ਤਮ –

ਚੰਡੀਗੜ੍ਹ, 24 ਨਵੰਬਰ/ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਨੇ ਮੰਗਾਂ ਮੰਨ ਲਈਆਂ ਹਨ। ਮੁੱਖ ਮੰਤਰੀ ਨੇ ਗੰਨੇ ਦਾ ਮੁੱਲ ਵਧਾਉਣ ਦਾ ਭਰੋਸਾ ਦਿੱਤਾ ਹੈ ਤੇ 30 ਨਵੰਬਰ ਤੱਕ ਸ਼ੂਗਰ ਮਿੱਲਾਂ ਚਲਾਉਣ ਦਾ ਵਾਅਦਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਇਹ ਵਾਅਦਾ ਕੀਤਾ … Read more

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਹੁਸ਼ਿਆਰਪੁਰ, 16 ਨਵੰਬਰ ( ਤਰਸੇਮ ਦੀਵਾਨਾ ) ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹੇ ਦੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ। ਇਸ ਮੌਕੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਵੀ ਉਨ੍ਹਾਂ ਦੇ ਨਾਲ ਸਨ। ਪਿੰਡ ਦੇ ਕਮਿਊਨਿਟੀ ਸੈਂਟਰ ਵਿਚ ਕਰਵਾਏ ਸਮਾਗਮ ਦੌਰਾਨ … Read more

ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਦਿੱਤਾ ਸਿੱਖ ਜਥੇਬੰਦੀਆਂ ਨੂੰ ਹੁਕਮ – ਸਮੂਹ ਬੰਦੀ ਸਿੰਘਾਂ ਦੀ ਰਿਹਾਈ ਯਤਨ ਤੇਜ਼ ਕਰਨ

ਅੰਮ੍ਰਿਤਸਰ, 13 ਨਵੰਬਰ/ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਨੂੰ ਹੁਕਮ ਦਿੱਤਾ ਕਿ ਉਹ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਤੇਜ਼ ਤੇ ਠੋਸ ਯਤਨ ਕਰਨ। ਜਥੇਦਾਰ ਗਿਆਨੀ ਰਘਬੀਰ … Read more

ਪੰਜਾਬ ਸਰਕਾਰ ਖਾਣ ਪੀਣ ਦੀਆਂ ਵਸਤੂਆਂ ਤੋਂ ਆਪਣਾ ਸੂਬਾ ਟੈਕਸ ਹਟਾ ਕੇ ਜਾ ਘਟਾ ਕੇ ਪੰਜਾਬ ਵਾਸੀਆਂ ਨੂੰ ਰਾਹਤ ਦੇ ਸਕਦੀ ਹੈ : ਬੇਗਮਪੁਰਾ ਟਾਇਗਰ ਫੋਰਸ

ਹੁਸ਼ਿਆਰਪੁਰ, 3 ਨਵੰਬਰ (ਤਰਸੇਮ ਦੀਵਾਨਾ) ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਹਲਕਾ ਚੱਬੇਵਾਲ ਦੇ ਪ੍ਰਧਾਨ ਸ਼ਨੀ ਸੀਣਾ ਦੀ ਪ੍ਰਧਾਨਗੀ ਹੇਠ ਚੱਬੇਵਾਲ ਵਿਖ਼ੇ ਹੋਈ  ਮੀਟਿੰਗ ਵਿੱਚ ਫੋਰਸ ਦੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ, ਜਿਲ੍ਹਾ ਪ੍ਰਧਾਨ ਹੈਪੀ ਫਤਹਿਗੜ ਤੇਂ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤੀਸ਼ ਸ਼ੇਰਗੜ੍ਹ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ । ਮੀਟਿੰਗ ਨੂੰ ਸੰਬੋਧਨ ਕਰਦਿਆ … Read more

ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰੀ ਜੇਲ ਦੇ ਬਾਹਰ ਕੀਤੀ ਅਰਦਾਸ  

ਹੁਸ਼ਿਆਰਪੁਰ 13 ਨਵੰਬਰ (ਤਰਸੇਮ ਦੀਵਾਨਾ ) ਚੰਡੀਗੜ੍ਹ ਅਤੇ ਮੋਹਾਲੀ ਦੇ ਬਾਰਡਰ ਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ਸਿੱਖ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਹਮਾਇਤੀ ਜਥੇਬੰਦੀਆਂ ਕਿਸਾਨ ਕਮੇਟੀ ਦੁਆਬਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਦੁਆਬਾ ਵੈਲਫੇਅਰ ਸੋਸਾਇਟੀ ਕਿਸ਼ਨਗੜ੍ਹ, ਨੌਜਵਾਨ ਕਿਸਾਨ ਮਜ਼ਦੂਰ ਕਮੇਟੀ (ਸ਼ਹੀਦਾਂ) , ਆਜ਼ਾਦ ਕਿਸਾਨ … Read more

ਧਾਮੀ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ ਦੇ ਪ੍ਰਧਾਨ

ਅੰਮ੍ਰਤਿਸਰ , 8 ਨਵੰਬਰ/ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤੀਜੀ ਵਾਰ ਸਿੱਖ ਸੰਸਥਾ ਦੇ ਮੁੜ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ 118 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਰੋਧੀ ਧਿਰ ਦੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਹਰਾਇਆ, ਜਿਨ੍ਹਾਂ ਨੂੰ ਸਿਰਫ 17 ਵੋਟਾਂ ਮਿਲੀਆਂ। ਇਸ ਤਰ੍ਹਾਂ ਸ੍ਰੀ ਘੁੰਨਸ … Read more

ਗੰਗਾਨਗਰ ਤੋ ਪਾਕਿਸਤਾਨ ਨੂੰ ਰੇਲਵੇ ਰਾਹੀਂ ਵਪਾਰ ਸ਼ੁਰੂ ਕਰੇ ਕੇਂਦਰ ਸਰਕਾਰ – ਅਕਾਲੀ ਦਲ ਮਾਨ

ਸ੍ਰੀ ਗੰਗਾਨਗਰ – ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਅਕਾਲੀ ਦਲ ਨੇ ਸ੍ਰੀ ਕਰਨਪੁਰ ਵਿਧਾਨ ਸਭਾ ਤੋਂ ਨਾਮਜ਼ਦਗੀ ਫਾਰਮ ਭਰੇ , ਵੀਰਵਾਰ ਨੂੰ ਰਾਜਸਥਾਨ ਦੇ ਇੰਚਾਰਜ ਬਲਕਰਨ ਸਿੰਘ ਸੋਖਲ ਨੇ ਆਪਣੇ ਸਮਰਥਕਾਂ ਸਮੇਤ ਨਾਮਜ਼ਦਗੀ ਪੱਤਰ ਦਾਖਲ ਕੀਤੇ।ਪ੍ਰੈਸ ਕਾਨਫਰੰਸ ਦੌਰਾਨ ਬਲਕਰਨ ਸਿੰਘ ਨੇ ਦੱਸਿਆ ਕਿ ਇਸ ਵਿੱਚ ਮੂਲ ਓ.ਬੀ.ਸੀ. ਵਰਗ ਤੋ ਵਿਧਾਨ ਸਭਾ ਵਿੱਚ ਕਿਸੇ … Read more

ਪੰਜਾਬ ਸਰਕਾਰ ਵਲੋ 8 ਘੰਟੇ ਤੋਂ ਵਧਾ ਕੇ 12 ਘੰਟੇ ਕੀਤਾ ਗਿਆ ਨੋਟੀਫਕੀਕੇਸ਼ਨ ਨੂੰ ਤੁਰੰਤ ਵਾਪਿਸ ਲਿਆ ਜਾਵੇ: ਬੇਗਮਪੁਰਾ ਟਾਇਗਰ ਫੋਰਸ

ਹੁਸ਼ਿਆਰਪੁਰ 3 ਅਕਤੂਬਰ (ਤਰਸੇਮ ਦੀਵਾਨਾ) ਬੇਗਮਪੁਰਾ ਟਾਇਗਰ ਫੋਰਸ ਵਲੋ ਅੱਜ ਫੋਰਸ ਦੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ ਦੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਨਾਮ ਤੇ ਇੱਕ ਮੰਗ ਪੱਤਰ ਦਿੱਤਾ ਗਿਆ ਫੋਰਸ ਦੇ ਆਗੂਆ ਨੇ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਗਏ ਮੰਗ ਪੱਤਰ ਵਿੱਚ … Read more