ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ: ਜਤਿੰਦਰ ਜੋਰਵਾਲ
ਦਲਜੀਤ ਕੌਰ/ਸੰਗਰੂਰ, 5 ਅਪ੍ਰੈਲ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅੱਜ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ ਅਤੇ ਕਣਕ ਦੀ ਆਮਦ ਦੇ ਨਾਲੋ ਨਾਲ ਹੀ ਬਿਨਾਂ ਕਿਸੇ ਦੇਰੀ ਤੋਂ ਫਸਲ ਦੀ … Read more