
ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਚੌਧਰੀ ਨੂੰ ਸਮਰਥਨ ਦੇਣ ਦਾ ਐਲਾਨ
ਹੁਸ਼ਿਆਰਪੁਰ 26 ਅਪ੍ਰੈਲ (ਤਰਸੇਮ ਦੀਵਾਨਾ) ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵਲੋਂ ਜਲੰਧਰ ਲੋਕਸਭਾ ਦੀ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਚੌਧਰੀ









