
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਣਕ ਦੀ ਗੁਣਵੱਤਾ ਦੇ ਬਹਾਨੇ ਕਿਸਾਨਾਂ ‘ਤੇ ਮੋਦੀ ਸਰਕਾਰ ਦੇ ਤਾਜ਼ਾ ਹਮਲੇ ਦਾ ਹਰ ਪੱਧਰ ‘ਤੇ ਵਿਰੋਧ ਕਰਨ ਦਾ ਐਲਾਨ
ਦਲਜੀਤ ਕੌਰ/ਨਵੀਂ ਦਿੱਲੀ/ਚੰਡੀਗੜ੍ਹ, 15 ਅਪ੍ਰੈਲ 2023: ਸੰਯੁਕਤ ਕਿਸਾਨ ਮੋਰਚਾ (SKM) ਅਨਾਜ ਦੀ ਗੁਣਵੱਤਾ ਦੇ ਬਹਾਨੇ ਕਣਕ ਦੇ ਖਰੀਦ ਮੁੱਲ ਨੂੰ ਘਟਾ ਕੇ ਕਿਸਾਨਾਂ ‘ਤੇ ਕੇਂਦਰ









