ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਹਨੂੰਮਾਨ ਦੇ ਸ਼ਰਧਾਲੂਆਂ ਦਾ ਵਿਸ਼ੇਸ਼ ਤਿਉਹਾਰ : ਅਵਿਨਾਸ਼ ਖੰਨਾ
ਹੁਸ਼ਿਆਰਪੁਰ 18 ਅਕਤੂਬਰ (ਤਰਸੇਮ ਦੀਵਾਨਾ)। ਹਨੂੰਮਾਨ ਸੇਵਾ ਸਮਿਤੀ ਗੋਕੁਲ ਨਗਰ ਵੱਲੋਂ ਸ਼ਿਵ ਪਰਿਵਾਰ ਦੇ ਸਹਿਯੋਗ ਨਾਲ ਬਾਲਾ ਜੀ ਮਹਾਰਾਜ ਜੀ ਦੀ ਤੀਜੀ ਸਲਾਨਾ ਚੌਂਕੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਖੰਨਾ ਨੇ ਕਿਹਾ ਕਿ ਨੌਜਵਾਨਾਂ … Read more