
ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਦੇ ਸੱਦੇ ਤੇ 6 ਅਪ੍ਰੈਲ ਦੀ ਹੜਤਾਲ ਸਬੰਧੀ ਵਿਦਿਆਰਥੀ ਜਥੇਬੰਦੀਆਂ ਦੀ ਮੀਟਿੰਗ ਹੋਈ
ਦਲਜੀਤ ਕੌਰ/ਸੰਗਰੂਰ, 5 ਅਪ੍ਰੈਲ, 2023: ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਵਿਦਿਆਰਥੀ ਜਥੇਬੰਦੀਆਂ ਦੀ ਮੀਟਿੰਗ ਹੋਈ। ਜਿਸ ਵਿੱਚ ਸਥਾਨਕ ਕਾਲਜ਼ ਵਿੱਚ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਦੇ









