ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੁਨੀਆਂਂ ਭਰ ਦੇ ਮੋਹਰੀ ਸਨਅਤਕਾਰ ਹੁਣ ਸੂਬੇ ਦਾ ਰੁਖ਼ ਕਰਨ ਲੱਗੇ: ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੁਨੀਆਂਂ ਭਰ ਦੇ ਮੋਹਰੀ ਸਨਅਤਕਾਰ ਹੁਣ ਸੂਬੇ ਦਾ ਰੁਖ਼ ਕਰਨ ਲੱਗੇ ਹਨ। ਉਹ ਅੱਜ ਹਲਕਾ ਘਨੌਰ ਦੇ ਪਿੰਡ ਚਮਾਰੂ ਵਿੱਚ ਨੀਦਰਲੈਂਡਜ਼ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਵਾਇਤੀ … Read more