‘ਪਤਾ ਨਹੀਂ ਕੱਲ੍ਹ ਮੈਂ ਰਹਾਂਗਾ ਜਾਂ ਨਹੀਂ’; ਨਾਨਾ ਪਾਟੇਕਰ

ਦਿਗਜ਼ ਅਦਾਕਾਰ ਨਾਨਾ ਪਾਟੇਕਰ(Nana Patekar) ਨੇ ਆਪਣੇ ਅਚਾਨਕ ਦੇਹਾਂਤ ਤੋਂ ਮਹਿਜ਼ ਤਿੰਨ ਦਿਨ ਪਹਿਲਾਂ ਗੋਆ ਵਿੱਚ ਇੱਕ ਸਮਾਜਿਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਹਰ ਕਿਸੇ ਨੇ ਇੱਕ ਦਿਨ ਜਾਣਾ ਹੈ ਅਤੇ ”ਪਤਾ ਨਹੀਂ ਮੈਂ ਕੱਲ੍ਹ ਇੱਥੇ ਰਹਾਂਗਾ ਜਾਂ ਨਹੀਂ।” ਉਦੋਂ ਸ਼ਾਇਦ ਕਿਸੇ ਨੇ ਨਹੀਂ ਸੋਚਿਆ ਸੀ ਕਿ ਉਹ ਅੱਜ ਸਾਡੇ ਵਿਚਕਾਰ ਨਹੀਂ ਹੋਣਗੇ। ਪਾਟੇਕਰ ਨੇ … Read more

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹਵਾਈ ਯਾਤਰਾ ਕਰਨ ਵਾਲੇ ਲੋਕਾਂ ਨੂੰ ਹੁਣ ਹੋਰ ਪੈਸੇ ਖਰਚਣੇ ਪੈਣਗੇ। ਹਵਾਈ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਅਤੇ ਮੱਧ ਪੂਰਬ ਵਿੱਚ ਜਾਰੀ ਤਣਾਅ ਦਰਮਿਆਨ ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈੱਸ ਅਤੇ ਅਕਾਸਾ ਏਅਰ ਨੇ ਵੀ ਤੇਲ ’ਤੇ ਸਰਚਾਰਜ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਇੰਡੀਗੋ ਨੇ ਵੀ ਇਹ ਖਰਚਾ … Read more

ਸੀ ਜੇ ਪੀ ਪ੍ਰਦਰਸ਼ਨ ਦੌਰਾਨ 20 ਜੁਲਾਈ ਦੀ ਹਿੰਸਾ ਪਿੱਛੇ ‘ਵੱਡੀ ਸਾਜ਼ਿਸ਼’ ਦੀ ਜਾਂਚ ਲਈ ਐੱਫ ਆਈ ਆਰ ਦਰਜ

ਦਿੱਲੀ ਪੁਲੀਸ ਦੀ ਕਰਾਈਮ ਬਰਾਂਚ ਨੇ 20 ਜੁਲਾਈ ਨੂੰ ਕੌਮੀ ਰਾਜਧਾਨੀ ਵਿੱਚ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਵੱਲੋਂ ਸੱਦੇ ਗਏ ਸੰਸਦ ਮਾਰਚ ਦੌਰਾਨ ਹੋਈ ਹਿੰਸਾ ਦੇ ਹਾਲਾਤ ਦੀ ਜਾਂਚ ਲਈ ਇੱਕ ਨਵੀਂ ਐੱਫ ਆਈ ਆਰ (FIR) ਦਰਜ ਕੀਤੀ ਹੈ। ਪੁਲੀਸ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਕਿਹਾ ਕਿ ਜਾਂਚ ਦਾ ਮੁੱਖ … Read more

ਵਿਦਿਆਰਥੀਆਂ ‘ਤੇ ਬਰਬਰਤਾ ਲਈ ਮੁਆਫ਼ੀ ਮੰਗਣ ਦੀ ਬਜਾਏ ਵਿਕਟਮ ਕਾਰਡ ਖੇਡ ਰਹੇ ਹਨ ਨਰਿੰਦਰ ਮੋਦੀ : ਕਾਂਗਰਸ

ਕਾਂਗਰਸ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਇਹ ਕਹਿ ਕੇ ਕਿ ਉਨ੍ਹਾਂ ਨੇ ਉਨ੍ਹਾਂ ਨੌਜਵਾਨਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਸਨ, ਵਿਕਟਮ ਕਾਰਡ ਖੇਡ ਰਹੇ ਹਨ। ਕਾਂਗਰਸ ਨੇ ਪ੍ਰਧਾਨ ਮੰਤਰੀ ਤੋਂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਕੀਤੀ ਗਈ ‘ਬਰਬਰਤਾ’ ਅਤੇ ਪੇਪਰ ਲੀਕ ਕਾਰਨ ਉਨ੍ਹਾਂ ਦੇ ਝੱਲੇ ਦੁੱਖ ਲਈ … Read more

‘ਮੈਂ ਪ੍ਰਭਾਵਿਤ ਹੋ ਗਈ ਸੀ’: PM Modi ਨੂੰ ਗਾਲ੍ਹਾਂ ਕੱਢਣ ਵਾਲੀ ਵਾਇਰਲ ਵੀਡੀਓ ਸਬੰਧੀ ਕੁੜੀ ਨੇ ਮੰਗੀ ਮੁਆਫ਼ੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਇੱਕ ਵਾਇਰਲ ਵੀਡੀਓ ਵਿੱਚ ਨਜ਼ਰ ਆਉਣ ਵਾਲੀ ਕਥਿਤ ਕੁੜੀ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ‘ਤੇ ਮੁਆਫ਼ੀ ਵਾਲੀ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਹ “ਭਰਮਾ ਦਿੱਤੀ ਗਈ ਸੀ।” ਉਸ ਕੁੜੀ ਨੇ, ਜਿਸ ਨੇ ਕਿਹਾ ਕਿ ਉਹ 15 ਸਾਲ ਦੀ ਹੈ, ਦੱਸਿਆ ਕਿ ਵਾਇਰਲ ਕਲਿੱਪ ਉਸ ਵੱਲੋਂ ਪੋਸਟ ਨਹੀਂ … Read more

ਸ਼ਰਾਰਤੀ ਬੱਚਿਆਂ ਨੇ ਮੈਨੂੰ ਅਤੇ ਮੇਰੀ ਮਾਂ ਨੂੰ ਗਾਲਾਂ ਕੱਢੀਆਂ ਪਰ ਮੈਂ ਉਨ੍ਹਾਂ ਨੂੰ ਮੁਆਫ਼ ਕਰਨਾ ਚਾਹੁੰਦਾ ਹਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਤਰ-ਮੰਤਰ ’ਤੇ ਵਾਪਰੀ ਘਟਨਾ ਦੇ ਮਾਮਲੇ ਵਿਚ ਅੱਜ ਦੇਰ ਰਾਤ ਮੁੜ ਇਕ ਨਵੀਂ ਰੀਲ ਜਨਤਕ ਕੀਤੀ। ਉਨ੍ਹਾਂ ਉਸ ਘਟਨਾ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ ਜਿਸ ਵਿੱਚ ਕਥਿਤ ਤੌਰ ’ਤੇ ਕੁਝ ਨੌਜਵਾਨਾਂ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੀ ਮਰਹੂਮ ਮਾਂ ਖਿਲਾਫ ਬਹੁਤ ਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ। ਪ੍ਰਧਾਨ ਮੰਤਰੀ ਮੋਦੀ … Read more

‘E20 ਜਨਤਾ ਪਾਰਟੀ’ ਬਣੀ ਭਾਰਤ ਵਿਚ ਨਵੀਂ ਆਨਲਾਈਨ ਮੁਹਿੰਮ ਸ਼ੁਰੂ ਕਰਨ ਵਾਲੀ ਪਾਰਟੀ

ਕੌਕਰੇਚ ਜਨਤਾ ਪਾਰਟੀ’ (CJP) ਤੋਂ ਬਾਅਦ ਹੁਣ ਇੰਟਰਨੈੱਟ ’ਤੇ ‘E20 ਜਨਤਾ ਪਾਰਟੀ’ ਨੇ ਮੁਹਿੰਮ ਛੇੜ ਦਿੱਤੀ ਹੈ। ਇਹ ਪਾਰਟੀ ਸਰਕਾਰ ਤੋਂ ਮੰਗ ਕਰ ਰਹੀ ਹੈ ਕਿ ਪੈਟਰੋਲ ਪੰਪਾਂ ਨੂੰ E20 ਬਾਲਣ ਦੇ ਨਾਲ-ਨਾਲ 100 ਫੀਸਦੀ ਸ਼ੁੱਧ ਪੈਟਰੋਲ ਵੇਚਣ ਦੀ ਵੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਗਾਹਕਾਂ ਕੋਲ ਆਪਣੀ ਪਸੰਦ ਦਾ ਤੇਲ ਚੁਣਨ ਦਾ ਹੱਕ ਹੋਵੇ। … Read more

ਪੇਪਰ ਲੀਕ ਰੋਕਣ ਲਈ Nandan Nilekani ਦੀ ਅਗਵਾਈ ਹੇਠ ਉੱਚ-ਪੱਧਰੀ ਕਮੇਟੀ ਦਾ ਗਠਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪ੍ਰੀਖਿਆਵਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣ ਲਈ ਇੱਕ ਉੱਚ-ਪੱਧਰੀ ਕਮੇਟੀ ਗਠਿਤ ਕੀਤੀ ਹੈ। ਇਸ ਕਮੇਟੀ ਦੀ ਅਗਵਾਈ ਇੰਫੋਸਿਸ ਦੇ ਸਰਪ੍ਰਸਤ Nandan Nilekani ਕਰਨਗੇ ਤੇ ਉਹ ਤੇ ਉਨ੍ਹਾਂ ਦੀ ਟੀਮ ਪੇਪਰ ਲੀਕ ਵਰਗੀਆਂ ਘਟਨਾਵਾਂ ਰੋਕਣ ਲਈ ਅਹਿਮ ਸੁਝਾਅ ਦੇਣਗੇ। ਇਹ ਕਮੇਟੀ … Read more

ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਨੇ ਅਤਿਵਾਦ ਦੇ ਹਮਦਰਦਾਂ ਨੂੰ ਸਿਆਸੀ ਪਾਰਟੀਆਂ ’ਚ ਸ਼ਾਮਲ ਹੋਣ ਲਈ ਕਿਹਾ

ਸੁਰੱਖਿਆ ਬਲਾਂ ਦੀ ਸਖ਼ਤ ਕਾਰਵਾਈ ਅਤੇ ਅਤਿਵਾਦ ਦੀਆਂ ਘਟਨਾਵਾਂ ਦੀ ਜਾਂਚ ਤੋਂ ਬਚਣ ਦੇ ਮਕਸਦ ਨਾਲ, ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ ਐੱਸ ਆਈ) ਨੇ ਜੰਮੂ ਕਸ਼ਮੀਰ ਵਿੱਚ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀਆਂ ਦੇ ਸਰਗਰਮ ਵਰਕਰਾਂ (ਓ ਜੀ ਡਬਲਿਊ) ਦੇ ਆਪਣੇ ਸਥਾਪਤ ਨੈੱਟਵਰਕ ਨੂੰ ਮੁੱਖ ਧਾਰਾ ਦੀਆਂ ਕੌਮੀ ਸਿਆਸੀ ਪਾਰਟੀਆਂ ਵਿੱਚ ਘੁਸਪੈਠ ਕਰਨ ਲਈ ਕਿਹਾ ਹੈ। … Read more

ਭਾਰਤ ਨੇ ਮੰਗਲਵਾਰ ਨੂੰ ਚੀਨ ਅਤੇ ਪਾਕਿਸਤਾਨ ਦੇ ਸਾਂਝੇ ਬਿਆਨ ਦਾ ਦਿੱਤਾ ਤਿੱਖਾ ਜਵਾਬ

ਨਵੀਂ ਦਿੱਲੀ, May 26, ਭਾਰਤ ਨੇ ਮੰਗਲਵਾਰ ਨੂੰ ਚੀਨ ਅਤੇ ਪਾਕਿਸਤਾਨ ਦੇ ਸਾਂਝੇ ਬਿਆਨ ਦਾ ਤਿੱਖਾ ਜਵਾਬ ਦਿੱਤਾ ਹੈ। ਭਾਰਤ ਨੇ ਇਸ ਬਿਆਨ ਵਿੱਚ ਜੰਮੂ-ਕਸ਼ਮੀਰ ਦਾ ਜ਼ਿਕਰ ਕਰਨ ’ਤੇ ਇਤਰਾਜ਼ ਜਤਾਇਆ ਹੈ। ਇਸ ਦੇ ਨਾਲ ਹੀ ਭਾਰਤ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਚੱਲ ਰਹੇ ਕਥਿਤ ਚੀਨ-ਪਾਕਿਸਤਾਨ ਆਰਥਿਕ ਲਾਂਘੇ (CPEC) ਦੇ ਪ੍ਰਾਜੈਕਟਾਂ ਨੂੰ ਚੀਨ … Read more