31 ਸਾਲ ਜੇਲ੍ਹ ਕੱਟਣ ਤੋਂ ਬਾਅਦ ਰਾਜੀਵ ਗਾਂਧੀ ਕੇਸ ਦਾ ਦੋਸ਼ੀ ਪੇਰਾਰੀਵਲਨ ਬਣਿਆ ਵਕੀਲ
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟਣ ਤੋਂ ਬਾਅਦ ਸਾਲ 2022 ਵਿੱਚ ਰਿਹਾਅ ਹੋਏ ਏ.ਜੀ. ਪੇਰਾਰੀਵਲਨ ਨੇ ਹੁਣ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕੀਤੀ ਹੈ। 54 ਸਾਲਾ ਪੇਰਾਰੀਵਲਨ ਨੇ ਤਮਿਲਨਾਡੂ ਅਤੇ ਪੁਡੂਚੇਰੀ ਦੀ ਬਾਰ ਐਸੋਸੀਏਸ਼ਨ ਵਿੱਚ ਬਤੌਰ ਵਕੀਲ ਆਪਣਾ ਨਾਮ ਦਰਜ ਕਰਵਾ ਲਿਆ ਹੈ। ਬੀਤੇ ਸੋਮਵਾਰ ਨੂੰ ਮਦਰਾਸ … Read more