ਦਿੱਲੀ ਆਬਕਾਰੀ ਘੁਟਾਲਾ: ਅਦਾਲਤ ਵੱਲੋਂ ਪੁਲੀਸ ਅਧਿਕਾਰੀਆਂ ਨੂੰ ਸੀਸੀਟੀਵੀ ਫੁਟੇਜ ਸੁਰੱਖਿਅਤ ਰੱਖਣ ਦੇ ਹੁਕਮ
ਨਵੀਂ ਦਿੱਲੀ, 1 ਜੂਨ/ਦਿੱਲੀ ਦੀ ਇੱਕ ਅਦਾਲਤ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਨਾਲ ਅਦਾਲਤ ਅਹਾਤੇ ਵਿਚ ਧੱਕਾਮੁੱਕੀ ਕਰਨ ਦੇ ਮਾਮਲੇ ਵਿਚ ਅੱਜ ਅਧਿਕਾਰੀਆਂ ਨੂੰ 23 ਮਈ ਨੂੰ ਵਾਪਰੀ ਘਟਨਾ ਦੀ ਸੀਸੀਟੀਵੀ ਫੁਟੇਜ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ। ਸ੍ਰੀ ਸਿਸੋਦੀਆ ਨੇ ਦਾਅਵਾ ਕੀਤਾ ਸੀ ਕਿ ਕਥਿਤ ਆਬਕਾਰੀ ਨੀਤੀ ਘੁਟਾਲੇ ਦੀ ਪੇਸ਼ੀ ਵੇਲੇ ਉਸ ਨਾਲ ਪੁਲੀਸ … Read more