ਤੇਜਸਵੀ ਦੀ ਇਫ਼ਤਾਰ ਪਾਰਟੀ ਵਿੱਚ ਤੁਰ ਕੇ ਪੁੱਜੇ ਨਿਤੀਸ਼
ਪਟਨਾ, 9 ਅਪਰੈਲ/ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਸ਼ਾਮ ਨੂੰ ਤੁਰ ਕੇ ਹੀ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਵੱਲੋਂ ਰੱਖੀ ਇਫਤਾਰ ਪਾਰਟੀ ਵਿੱਚ ਪਹੁੰਚ ਗਏ। ਇਸ ਦੌਰਾਨ ਵੀਆਈਪੀ ਕਾਫ਼ਲਾ ਉਨ੍ਹਾਂ ਨਾਲ ਨਹੀਂ ਸੀ। ਇਸ ਤੋਂ ਪਿਛਲੇ ਸਾਲ ਇਸੇ ਤਰ੍ਹਾਂ ਦੀ ਇੱਕ ਘਟਨਾ ਦੀਆਂ ਯਾਦਾਂ ਤਾਜ਼ਾ ਹੋ ਗਈਆਂ, ਜਦੋਂ ਨਿਤੀਸ਼ ਕੁਮਾਰ ਤੁਰ ਕੇ ਸਾਬਕਾ ਮੁੱਖ … Read more