ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਮਾਨ ਵੱਲੋਂ ਵਿਦਿਆਰਥੀਆਂ ਨਾਲ ਹਰਿਮੰਦਰ ਸਾਹਿਬ ’ਚ ਅਰਦਾਸ

ਅੰਮ੍ਰਿਤਸਰ, 18 ਅਕਤੂਬਰ/ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਵੱਲੋਂ ਆਰੰਭ ਕੀਤੀ ਮੁਹਿੰਮ  ਦਿ ਹੋਪ ਇਨੀਸ਼ੀਏਟਿਵ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲਾਂ ਦੇ ਬੱਚਿਆਂ ਦੇ ਨਾਲ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੀ ਨਸ਼ਾਮੁਕਤੀ ਲਈ ਅਰਦਾਸ ਕੀਤੀ। ਵੱਡੀ ਗਿਣਤੀ ਵਿੱਚ ਪੀਲੀਆਂ ਦਸਤਾਰਾਂ ਅਤੇ ਪੀਲੇ ਪਟਕੇ ਸਜਾ ਕੇ ਪੁੱਜੇ ਵਿਦਿਆਰਥੀਆਂ ਨੂੰ … Read more