ਕੇਂਦਰ ਸਰਕਾਰ ਵੋਟ ਦੇਣ ਦਾ ਅਧਿਕਾਰ ਖੋਹ ਰਹੀ ਹੈ: ਸ੍ਰੀ ਖੜਗੇ ਨੇ ਦੋਸ਼ ਲਾਇਆ
ਇੰਡੀਆ ਗਠਜੋੜ ਨੇ ਦੋ ਦਿਨਾਂ ਦੇ ਮਾਰਚ, ਧਰਨਿਆਂ ਅਤੇ ਆਗੂਆਂ ਦੀਆਂ ਨਜ਼ਰਬੰਦੀਆਂ ਤੋਂ ਬਾਅਦ ਅੱਜ ਮੁੜ ਕੌਮੀ ਰਾਜਧਾਨੀ ਵਿੱਚ ਰੋਸ ਪ੍ਰਗਟਾਇਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਦੁਪਹਿਰ ਦੇ ਖਾਣੇ ਦੀ ਮੀਟਿੰਗ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਰਾਜਘਾਟ ਪੁੱਜੇ। ਸ੍ਰੀ ਖੜਗੇ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੋਟ ਦੇਣ ਦਾ ਅਧਿਕਾਰ ਖੋਹ ਰਹੀ ਹੈ। ਲੋਕ … Read more