ਅਨੁਰਾਧਾ ਪੌਡਵਾਲ ਭਾਜਪਾ ‘ਚ ਸ਼ਾਮਲ, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ – ਮਸ਼ਹੂਰ ਗਾਇਕਾ ਅਨੁਰਾਧਾ ਪੌਡਵਾਲ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਠੀਕ ਪਹਿਲਾਂ ਅਨੁਰਾਧਾ ਪੌਡਵਾਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਮਾਹਰਾਂ ਦਾ ਕਹਿਣਾ ਹੈ ਕਿ ਪਾਰਟੀ ਚੋਣਾਂ ਲਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਉਹ ਪਾਰਟੀ ਦੀ ਸਟਾਰ ਚੋਣ ਮੁਹਿੰਮ ਬਣ ਸਕਦੇ … Read more

ਹਿਮਾਚਲ ਦੇ ਮੁੱਖ ਮੰਤਰੀ ਨੇ ਕਿਹਾ, ‘ਮੈਂ ਅਸਤੀਫ਼ਾ ਨਹੀਂ ਦਿੱਤਾ – ਯੋਧਾ ਹਾਂ, ਲੜਦਾ ਰਹਾਂਗਾ

ਸ਼ਿਮਲਾ, 28 ਫਰਵਰੀ//ਸਿਆਸੀ ਸੰਕਟ ਦੇ ਬਾਵਜੂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਅਸਤੀਫਾ ਨਹੀਂ ਦਿੱਤਾ ਹੈ ਅਤੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕਰੇਗੀ। ਸ੍ਰੀ ਸੁੱਖੂ ਵੱਲੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਦੀਆਂ ਖ਼ਬਰਾਂ ਤੋਂ ਬਾਅਦ ਹਿਮਾਚਲ ਦੇ ਮੁੱਖ ਮੰਤਰੀ ਨੇ ਕਿਹਾ, ‘ਮੈਂ … Read more

ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਦਾ ਐਲਾਨ

ਨਵੀਂ ਦਿੱਲੀ, 24 ਫਰਵਰੀ//ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਦਿੱਲੀ ਦੀਆਂ ਚਾਰ ਸੀਟਾਂ ‘ਤੇ ‘ਆਪ’ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਗੁਜਰਾਤ ਦੀ ਭਰੂਚ ਅਤੇ ਭਾਵਨਗਰ ਸੀਟ ਅਤੇ ਹਰਿਆਣਾ ਦੀ ਕੁਰੂਕਸ਼ੇਤਰ … Read more

ਦੇਸ਼ ਨੇ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਦਾ ਮਨ ਬਣਾਇਆ: ਸ਼ਾਹ

ਨਵੀਂ ਦਿੱਲੀ, 18 ਫਰਵਰੀ//ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਆਗਾਮੀ ਲੋਕ ਸਭਾ ਚੋਣਾਂ ਦੀ ਤੁਲਨਾ ਮਹਾਭਾਰਤ ਯੁੱਧ ਨਾਲ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਵਿਕਾਸ ਲਈ ਕੰਮ ਕਰ ਰਹੇ ਭਾਜਪਾ ਦੀ ਅਗਵਾਈ ਕਰ ਰਹੇ ਹਨ ਜਦੋਂ ਕਿ ਕਾਂਗਰਸ ਦੇ ਅਧੀਨ ‘ਇੰਡੀਆ’ ਗਠਜੋੜ ਪਰਿਵਾਰਿਕ ਪਾਰਟੀਆਂ ਅਤੇ ਭ੍ਰਿਸ਼ਟਾਚਾਰ ਨਾਲ ਭਰਿਆ … Read more

‘ਆਪ’ ਤੇ ਕਾਂਗਰਸ ਨੇ ਪੰਜਾਬ ’ਚ ਇਕੱਲੇ ਚੋਣਾਂ ਲੜਨ ਦਾ ਫ਼ੈਸਲਾ ਸਹਿਮਤੀ ਨਾਲ ਲਿਆ

ਨਵੀਂ ਦਿੱਲੀ, 18 ਫਰਵਰੀ//ਇੰਡੀਆ ਗੱਠਜੋੜ ’ਚ ਸਭ ਕੁਝ ਠੀਕ ਨਾ ਹੋਣ ਦੀਆਂ ਅਫਵਾਹਾਂ ਨੂੰ ਨਕਾਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਖਿਆ ਕਿ ‘ਆਪ’ ਅਤੇ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ‘ਫ਼ੈਸਲਾ ਆਪਸੀ ਸਹਿਮਤੀ’ ਨਾਲ ਲਿਆ ਹੈ ਅਤੇ ਉਨ੍ਹਾਂ ਵਿਚਾਲੇ ਕੋਈ ਮੱਤਭੇਦ ਨਹੀਂ ਹਨ। ਕੇਜਰੀਵਾਲ ਨੇ ਅੱਜ ਦੁਪਹਿਰ ਦੇ … Read more

ਭਾਜਪਾ ਲੋਕ ਸਭਾ ਚੋਣਾਂ ਵਿੱਚ 370 ਦਾ ਅੰਕੜਾ ਪਾਰ ਕਰੇਗੀ: ਮੋਦੀ

ਝਾਬੂਆ, 11 ਫਰਵਰੀ//ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਭਾਜਪਾ ਅਗਾਮੀ ਲੋਕ ਸਭਾ ਚੋਣਾਂ ਵਿੱਚ 370 ਸੀਟਾਂ ਦਾ ਅੰਕੜਾ ਪਾਰ ਕਰ ਕੇ ਜਾਵੇਗੀ ਅਤੇ ਇੰਨਾ ਹੀ ਨਹੀਂ, ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਕਹਿ ਰਹੇ ਹਨ ਕਿ ਸੱਤਾਧਾਰੀ ਐੱਨਡੀਏ ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ। ਪ੍ਰਧਾਨ ਮੰਤਰੀ ਮੋਦੀ … Read more

ਮਹਾਰਾਸ਼ਟਰ ਦੇ ਮੰਤਰੀ ਅਤੇ ਐਨਸੀਪੀ ਨੇਤਾ ਛਗਨ ਭੁਜਬਲ ਨੇ ਮੁੱਖ ਮੰਤਰੀ ਸ਼ਿੰਦੇ ਨੂੰ ਅਸਤੀਫਾ ਸੌਂਪਿਆ

ਮੁੰਬਈ, 4 ਫਰਵਰੀ/ਮਹਾਰਾਸ਼ਟਰ ਦੇ ਮੰਤਰੀ ਅਤੇ ਐਨਸੀਪੀ ਨੇਤਾ ਛਗਨ ਭੁਜਬਲ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਕਿਉਂਕਿ ਉਹ ਵਿਭਾਗਾਂ ਦੀ ਵੰਡ ਲਈ ਜ਼ਿੰਮੇਵਾਰ ਹਨ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ, ‘‘ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਸ਼ਿੰਦੇ ਨੂੰ ਸੌਂਪ ਦਿੱਤਾ ਹੈ ਜਿਸ … Read more

ਝਾਰਖੰਡ ’ਚ ਸਿਆਸੀ ਸੰਕਟ ਦਰਮਿਆਨ ਚੰਪਈ ਸੋਰੇਨ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼

ਰਾਂਚੀ, 1 ਫਰਵਰੀ//ਝਾਰਖੰਡ ’ਚ ਸਿਆਸੀ ਸੰਕਟ ਦਰਮਿਆਨ ਜੇਐੱਮਐੱਮ ਵਿਧਾਇਕ ਦਲ ਦੇ ਆਗੂ ਚੰਪਈ ਸੋਰੇਨ ਨੇ ਅੱਜ ਰਾਜਪਾਲ ਸੀ ਪੀ ਰਾਧਾਕ੍ਰਿਸ਼ਨਨ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਜੇਐੱਮਐੱਮ ਦੀ ਅਗਵਾਈ ਹੇਠਲੇ ਗੱਠਜੋੜ ਦੇ ਵਫ਼ਦ ਨੂੰ ਭਰੋਸਾ ਦਿਤਾ ਹੈ ਕਿ ਉਹ ਮਾਮਲੇ ’ਤੇ ਛੇਤੀ ਕੋਈ ਫ਼ੈਸਲਾ ਲੈਣਗੇ। ਰਾਜਪਾਲ ਨਾਲ ਮੁਲਾਕਾਤ … Read more

ਨਿਤੀਸ਼ ਨੇ ਰੰਗ ਬਦਲਣ ਵਿੱਚ ‘ਗਿਰਗਿਟ’ ਨੂੰ ਵੀ ਮਾਤ ਪਾਈ: ਕਾਂਗਰਸ

ਨਵੀਂ ਦਿੱਲੀ, 28 ਜਨਵਰੀ//ਬਿਹਾਰ ਵਿਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਅਸਤੀਫ਼ੇ ਮਗਰੋਂ ਕਾਂਗਰਸ ਨੇ ਕੁਮਾਰ ਦੀ ਤੁਲਨਾ ‘ਗਿਰਗਿਟ’ ਨਾਲ ਕੀਤੀ ਹੈ। ਪਾਰਟੀ ਨੇ ਕਿਹਾ ਕਿ ਨਿਤੀਸ਼ ਕੁਮਾਰ ਨੇ ਰੰਗ ਬਦਲਣ ਵਿੱਚ ‘ਗਿਰਗਿਟ’ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਬਿਹਾਰ ਦੇ ਲੋਕ ਨਿਤੀਸ਼ ਕੁਮਾਰ ਨੂੰ ਉਨ੍ਹਾਂ ਦੇ ਇਸ ‘ਵਿਸ਼ਵਾਸਘਾਤ’ ਲਈ ਕਦੇ ਮੁਆਫ਼ ਨਹੀਂ ਕਰਨਗੇ। ਕੁਮਾਰ ਦਾ … Read more

ਰਾਹੁਲ ਗਾਂਧੀ ‘ਭਾਰਤ ਜੋੜੋ ਨਿਆਏ ਯਾਤਰਾ’ ਮੁੜ ਸ਼ੁਰੂ ਕਰਨ ਲਈ ਪੱਛਮੀ ਬੰਗਾਲ ਪੁੱਜੇ

ਸਿਲੀਗੁੜੀ, 28 ਜਨਵਰੀ//ਕਾਂਗਰਸ ਆਗੂ ਰਾਹੁਲ ਗਾਂਧੀ ‘ਭਾਰਤ ਜੋੜੋ ਨਿਆਏ ਯਾਤਰਾ’ ਵਿਚ ਸ਼ਾਮਲ ਹੋਣ ਲਈ ਅੱਜ ਸਵੇਰੇ ਪੱਛਮੀ ਬੰਗਾਲ ਪੁੱਜ ਗਏ ਹਨ। ਦੋ ਦਿਨਾਂ ਦੀ ਬ੍ਰੇਕ ਮਗਰੋਂ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ। ਸਿਲੀਗੁੜੀ ਦੇ ਬਾਗਡੋਗਰਾ ਹਵਾਈ ਅੱਡੇ ’ਤੇ ਪੁੱਜੇ ਗਾਂਧੀ ਦਾ ਪੱਛਮੀ ਬੰਗਾਲ ਕਾਂਗਰਸ ਦੇ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਸਵਾਗਤ ਕੀਤਾ। ਗਾਂਧੀ ਸਿਲੀਗੁੜੀ ਤੋਂ … Read more