ਵਿਰੋਧੀ ਧਿਰ ਇੰਡੀਆ ਸਮੂਹ ਨੂੰ ਵੱਡਾ ਝਟਕਾ- ਬੰਗਾਲ ’ਚ ਟੀਐੱਮਸੀ ਇਕੱਲੇ ਲੋਕ ਸਭਾ ਚੋਣ ਲੜੇਗੀ: ਮਮਤਾ

ਕੋਲਕਾਤਾ, 24 ਜਨਵਰੀ//ਵਿਰੋਧੀ ਧਿਰ ਇੰਡੀਆ ਸਮੂਹ ਨੂੰ ਵੱਡਾ ਝਟਕਾ ਦਿੰਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀਐੱਮਸੀ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸੂਬੇ ਵਿੱਚ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ,‘ਮੈਂ ਉਨ੍ਹਾਂ (ਕਾਂਗਰਸ) ਨੂੰ (ਸੀਟ ਵੰਡ ਨੂੰ ਲੈ ਕੇ) … Read more

ਅਸਾਮ ਸਰਕਾਰ ਜਿੰਨੇ ਮਰਜ਼ੀ ਕੇਸ ਦਰਜ ਕਰੇ, ਮੈਂ ਡਰਦਾ ਨਹੀਂ: ਰਾਹੁਲ ਗਾਂਧੀ

ਬਾਰਪੇਟਾ (ਅਸਾਮ), 24 ਜਨਵਰੀ//ਗੁਹਾਟੀ ਪੁਲੀਸ ਵੱਲੋਂ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਖ਼ਿਲਾਫ਼ ਭੀੜ ਨੂੰ ਭੜਕਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਕਾਂਗਰਸੀ ਨੇਤਾ ਨੇ ਅੱਜ ਭਾਜਪਾ ਸ਼ਾਸਤ ਸੂਬੇ ਨੂੰ ਚੁਣੌਤੀ ਦਿੱਤੀ ਕਿ ਜਿੰਨਾ ਹੋ ਸਕੇ ਉਹ ਉੰਨੇ ਮਾਮਲੇ ਦਰਜ ਕਰੇ ਉਹ ਫੇਰ ਵੀ ਨਹੀਂ ਡਰਨਗੇ। ਬਾਰਪੇਟਾ ਜ਼ਿਲ੍ਹੇ ਵਿੱਚ ‘ਭਾਰਤ … Read more

ਕਾਂਗਰਸ ਤੇ ਆਪ ਰਲ ਕੇ ਲੋਕ ਸਭਾ ਚੋਣਾਂ ਲੜਨਗੀਆਂ, ਸੀਟਾਂ ਦੀ ਵੰਡ ਬਾਰੇ ਫ਼ੈਸਲਾ ਅਗਲੀ ਮੀਟਿੰਗ ’ਚ

ਨਵੀਂ ਦਿੱਲੀ, 8 ਜਨਵਰੀ//ਕਾਂਗਰਸ ਨੇਤਾ ਮੁਕੁਲ ਵਾਸਨਿਕ ਨੇ ਅੱਜ ਇਥੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨਾਲ ਗੱਲਬਾਤ ਬਾਅਦ ਕਿਹਾ ਕਿ ਦੋਵੇਂ ਪਾਰਟੀਆਂ ਸੀਟਾਂ ਦੀ ਵੰਡ ’ਤੇ ਆਖਰੀ ਫੈਸਲਾ ਕਰਨ ਲਈ ਇਕ ਵਾਰ ਫੇਰ ਮੀਟਿੰਗ ਕਰਨਗੀਆਂ। ਉਨ੍ਹਾਂ ਨਾਲ ਹੀ ਸਪਸ਼ਟ ਕੀਤਾ ਕਿ ਦੋਵੇਂ ਪਾਰਟੀਆਂ ਲੋਕ ਸਭਾ ਚੋਣਾਂ ਰਲ ਕੇ ਲੜਨਗੀਆਂ। ਕਾਂਗਰਸ ਨੇਤਾ ਨੇ ਕਿਹਾ,‘ਅਸੀਂ ਆਉਣ ਵਾਲੀਆਂ … Read more

‘ਇੰਡੀਆ’ ਗੱਠਜੋੜ ਨੂੰ ਵੱਡਾ ਝਟਕਾ – ਬੰਗਾਲ ’ਚ ਸੀਟਾਂ ਦੀ ਵੰਡ ’ਤੇ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਵਿਚਾਲੇ ਝੜਪ

ਕੋਲਕਾਤਾ, 4 ਜਨਵਰੀ/ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਨੂੰ ਉਸ ਵੇੇਲੇ ਵੱਡਾ ਝਟਕਾ ਲੱਗਿਆ ਜਦੋਂ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਬੰਗਾਲ ’ਚ ਸੀਟਾਂ ਦੀ ਵੰਡ ’ਤੇ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਵਿਚਾਲੇ ਝੜਪ ਹੋ ਗਈ। ਕਾਂਗਰਸ ਦੇ ਸੂਬਾ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਸਭ ਤੋਂ ਪੁਰਾਣੀ ਪਾਰਟੀ ਟੀਐੱਮਸੀ ਤੋਂ ਸੀਟ ਦੀ ਭੀਖ ਨਹੀਂ ਮੰਗੇਗੀ। ਉੱਧਰ, … Read more

ਭੋਪਾਲ, 11 ਦਸੰਬਰ/ਮੱਧ ਪ੍ਰਦੇਸ਼ ਵਿੱਚ ਭਾਜਪਾ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਅੱਜ ਮੀਟਿੰਗ ਹੋਈ, ਜਿਸ ਵਿੱਚ ਉਜੈਨ ਤੋਂ ਚੁਣੇ ਮੋਹਨ ਯਾਦਵ  ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਉਹ ਰਾਜ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੀ ਸਰਕਾਰ ਵਿੱਚ ਦੋ ਡਿਪਟੀ ਮੁੱਖ ਮੰਤਰੀ ਹੋਣਗੇ। ਸਾਬਕਾ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਸਪੀਕਰ ਹੋਣਗੇ। 17 … Read more

ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਰਾਹੁਲ ਗਾਂਧੀ

ਨਵੀਂ ਦਿੱਲੀ, 3 ਦਸੰਬਰ/ਚਾਰ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਤੇ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ, ‘‘ਅਸੀਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ ਅਤੇ ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ।’’ ਤਿਲੰਗਾਨਾ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧਨਵਾਦ ਕੀਤਾ। ਉਨ੍ਹਾਂ … Read more

ਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ ਲਈ ਸ਼ਨਿਚਰਵਾਰ ਸ਼ਾਮ 5 ਵਜੇ ਤਕ 68.24 ਫੀ ਸਦੀ ਤੋਂ ਵੱਧ ਵੋਟਿੰਗ

ਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ ਲਈ ਸ਼ਨਿਚਰਵਾਰ ਸ਼ਾਮ 5 ਵਜੇ ਤਕ 68.24 ਫੀ ਸਦੀ ਤੋਂ ਵੱਧ ਵੋਟਿੰਗ ਹੋਈ। ਸੂਬੇ ’ਚ ਮੁੱਖ ਮੁਕਾਬਲਾ ਕਾਂਗਰਸ ਅਤੇ ਭਾਜਪਾ ਵਿਚਾਲੇ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਆਪੋ-ਆਪਣੀਆਂ ਪਾਰਟੀਆਂ ਨੂੰ ਫਤਵਾ ਮਿਲਣ ਦੀ ਆਸ ਪ੍ਰਗਟਾਈ ਹੈ। ਅਧਿਕਾਰੀਆਂ ਮੁਤਾਬਕ ਹਿੰਸਾ ਦੀਆਂ ਛੋਟੀਆਂ-ਮੋਟੀਆਂ ਘਟਨਾਵਾਂ ਨੂੰ ਛੱਡ ਕੇ ਵੋਟਿੰਗ ਸ਼ਾਂਤੀਪੂਰਨ ਰਹੀ। 2018 … Read more

ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਜਾਰੀ

ਜੈਪੁਰ, 21 ਨਵੰਬਰ/ਕਾਂਗਰਸ ਨੇ ਅੱਜ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਵਿੱਚ ਉਨ੍ਹਾਂ ਨੇ ਜਾਤੀ ਸਰਵੇਖਣ, ਨੌਜਵਾਨਾਂ ਨੂੰ 10 ਲੱਖ ਨੌਕਰੀਆਂ, ਪੰਚਾਇਤ ਪੱਧਰ ’ਤੇ ਭਰਤੀ ਲਈ ਇਕ ਨਵੀਂ ਯੋਜਨਾ ਸਣੇ ਕਿਸਾਨਾਂ ਲਈ ਕਈ ਸਕੀਮਾਂ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਪੱਤਰ ’ਚ ਕਿਹਾ ਕਿ ਸਰਕਾਰ ਬਣਨ ’ਤੇ … Read more

‘ਪੂਰੇ ਦੇਸ਼ ਨੂੰ ਮੋਦੀ ਦੇ ਗਾਰੰਟੀ ਕਾਰਡ ’ਤੇ ਭਰੋਸਾ, ਕਾਂਗਰਸ ਕੋਲ ਲੁਟ ਦਾ ਲਾਇਸੈਂਸ ਹੈ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਰਾਜਸਥਾਨ ’ਚ ਸੱਤਾਧਾਰੀ ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਜਿੱਥੇ ਵੀ ਆਉਂਦੀ ਹੈ, ਅਤਿਵਾਦੀ, ਅਪਰਾਧੀ ਅਤੇ ਦੰਗਾਕਾਰੀ ਬੇਲਗਾਮ ਹੋ ਜਾਂਦੇ ਹਨ ਅਤੇ ਕਾਂਗਰਸ ਲਈ ਤੁਸ਼ਟੀਕਰਨ ਹੀ ਸਭ ਕੁਝ ਹੈ। ਮੋਦੀ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਰਾਜਸਥਾਨ ਨੂੰ ਭ੍ਰਿਸ਼ਟਾਚਾਰ, ਦੰਗਿਆਂ ਅਤੇ ਅਪਰਾਧਾਂ ’ਚ ਮੋਹਰੀ ਬਣਾ ਦਿਤਾ … Read more

ਦਲਿਤਾਂ ਦੀ ਗੱਲ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਨੇ ਮਲਿੰਗਾ ਨੂੰ ਟਿਕਟ ਦਿਤੀ ਜਿਸ ਨੇ ਦਲਿਤ ਇੰਜੀਨੀਅਰ ਹਰਸ਼ਦੀਪਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨਿਚਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਗਿਰਰਾਜ ਮਲਿੰਗਾ ਨੂੰ ਬਾਰੀ ਸੀਟ ਤੋਂ ਉਮੀਦਵਾਰ ਬਣਾਏ ਜਾਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਦਲਿਤਾਂ ਦੀ ਗੱਲ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਨੇ ਮਲਿੰਗਾ ਨੂੰ ਟਿਕਟ ਦਿਤੀ ਜਿਸ ਨੇ ਦਲਿਤ ਇੰਜੀਨੀਅਰ ਹਰਸ਼ਦੀਪਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ … Read more