ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਦਾ ਆਗਾਜ਼ – ਪ੍ਰਿਯੰਕਾ ਗਾਂਧੀ ਵੱਲੋਂ ਚੋਣ ਗਾਰੰਟੀਆਂ ਦਾ ਐਲਾਨ

ਨਵੀਂ ਦਿੱਲੀ, 12 ਜੂਨ/ਕਰਨਾਟਕ ਵਿੱਚ ਚੋਣ ਗਾਰੰਟੀਆਂ ਦੀ ਸਫਲਤਾ ਤੋਂ ਉਤਸ਼ਾਹਿਤ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਮੱਧ ਪ੍ਰਦੇਸ਼ ਲਈ ਕਈ ਗਾਰੰਟੀਆਂ ਦਾ ਐਲਾਨ ਕੀਤਾ। ਜਬਲਪੁਰ ਵਿੱਚ ਰੈਲੀ ਨਾਲ ਸੂਬੇ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਪ੍ਰਿਯੰਕਾ ਨੇ ਕਿਹਾ ਕਿ ਜੇਕਰ ਪਾਰਟੀ ਸੱਤਾ ਵਿੱਚ ਆਈ ਤਾਂ ਹਰ ਘਰ ਵਿੱਚ ਇੱਕ ਔਰਤ ਨੂੰ … Read more

ਵਿਰੋਧੀ ਪਾਰਟੀਆਂ ਦੇ ਆਗੂ ਪਟਨਾ ਵਿੱਚ 23 ਨੂੰ ਮਿਲਣਗੇ – ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ

ਪਟਨਾ, 7 ਜੂਨ/ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਸੱਦੀ ਵਿਰੋਧੀ ਪਾਰਟੀਆਂ ਦੀਆਂ ਮੀਟਿੰਗ ਹੁਣ 23 ਜੂਨ ਨੂੰ ਪਟਨਾ ਵਿੱਚ ਹੋਵੇਗੀ। ਇਹ ਜਾਣਕਾਰੀ ਅੱਜ ਸੂਬੇ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਦਿੱਤੀ। ਜਨਤਾ ਦਲ (ਯੂ) ਦੇ ਕੌਮੀ ਪ੍ਰਧਾਨ ਰਾਜੀਵ ਰੰਜਨ ਸਿੰਘ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤੇਜਸਵੀ ਯਾਦਵ ਨੇ ਕਿਹਾ ਕਿ ਕਾਂਗਰਸੀ … Read more

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਉਨ੍ਹਾਂ ਦੇ ਰਵਾਇਤੀ ਵਿਰੋਧੀ ਸਚਿਨ ਪਾਇਲਟ ਨੂੰ ਇੱਕ ਮੰਚ ’ਤੇ ਲਿਆਉਣ ਦੀ ਕਵਾਇਦ ਸ਼ੁਰੂ

ਜੈਪੁਰ, 28 ਮਈ/ਕਾਂਗਰਸ ਹਾਈ ਕਮਾਂਡ ਨੇ ਕਰਨਾਟਕ ਵਿੱਚ ਸਿੱਧਾਰਮਈਆ ਅਤੇ ਡੀ ਕੇ ਸ਼ਿਵਕੁਮਾਰ ਨੂੰ ਇਕੱਠੇ ਕਰਨ ਦੀ ਮਿਲੀ ਸਫ਼ਲਤਾ ਮਗਰੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਉਨ੍ਹਾਂ ਦੇ ਰਵਾਇਤੀ ਵਿਰੋਧੀ ਸਚਿਨ ਪਾਇਲਟ ਨੂੰ ਇੱਕ ਮੰਚ ’ਤੇ ਲਿਆਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਇਸ ਤਹਿਤ ਗਹਿਲੋਤ ਤੇ ਪਾਇਲਟ ਨਾਲ ਸੋਮਵਾਰ … Read more

ਦਿੱਲੀ ਵਿੱਚ ਹੁਣ ਮੁੜ ਉਪ-ਰਾਜਪਾਲ ਦੀ ਚੱਲੇਗੀ

ਨਵੀਂ ਦਿੱਲੀ, 19 ਮਈ/ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀ ਬਾਰੇ ਅਧਿਕਾਰਾਂ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕੇਂਦਰ ਸਰਕਾਰ ਨੇ ਦੇਰ ਰਾਤ ਆਰਡੀਨੈਂਸ ਜਾਰੀ ਕੀਤਾ ਹੈ। ਆਰਡੀਨੈਂਸ ਵਿੱਚ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਵਿੱਚ ਉਪ-ਰਾਜਪਾਲ ਦੀ ਭੂਮਿਕਾ ਦੇ ਨਾਲ ਦਿੱਲੀ ਸਰਕਾਰ ਦੇ ਅਧਿਕਾਰਾਂ ਦਾ ਵੀ ਜ਼ਿਕਰ ਹੈ। ਆਰਡੀਨੈਂਸ ਦੀ ਸਭ ਤੋਂ ਅਹਿਮ … Read more

ਕਰਨਾਟਕ: ਸਿੱਧਰਮਈਆ ਮੁੱਖ ਮੰਤਰੀ ਤੇ ਸ਼ਿਵਕੁਮਾਰ ਬਣਨਗੇ ਡਿਪਟੀ, ਸਹੁੰ ਚੁੱਕ ਸਮਾਗਮ 20 ਨੂੰ

ਨਵੀਂ ਦਿੱਲੀ, 18 ਮਈ/ਕਰਨਾਟਕ ‘ਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਨ ਲਈ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਅੱਜ ਪਾਰਟੀ ਨੇ ਐਲਾਨ ਕੀਤਾ ਕਿ ਸਿੱਧਰਮਈਆ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ ਅਤੇ ਡੀਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣਗੇ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਗਲੇ ਸਾਲ ਲੋਕ ਸਭਾ ਚੋਣਾਂ … Read more

ਸੰਵਿਧਾਨ ਦੀ ਰਾਖੀ ਲਈ ਹਮਖਿਆਲ ਪਾਰਟੀਆਂ ਨਾਲ ਹੱਥ ਮਿਲਾਏਗੀ ਕਾਂਗਰਸ: ਸੋਨੀਆ ਗਾਂਧੀ

ਨਵੀਂ ਦਿੱਲੀ, 11 ਅਪਰੈਲ/ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਸੰਵਿਧਾਨ ਦੀ ਰਾਖੀ ਲਈ ਉਨ੍ਹਾਂ ਦੀ ਪਾਰਟੀ ਹਮਖਿਆਲ ਪਾਰਟੀਆਂ ਨਾਲ ਹੱਥ ਮਿਲਾਏਗੀ। ‘ਦਿ ਹਿੰਦੂ’ ਅਖਬਾਰ ਵਿੱਚ ਛਪੇ ਲੇਖ ਵਿੱਚ ਸ੍ਰੀਮਤੀ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਤੇ ਉਨ੍ਹਾਂ ਦੀ ਸਰਕਾਰ ਨੀਤੀਗਤ ਢੰਗ ਨਾਲ ਵਿਧਾਨਪਾਲਿਕਾ, ਕਾਰਜਪਾਲਿਕਾ ਤੇ ਨਿਆਂਪਾਲਿਕਾ ਨੂੰ ਖਤਮ ਕਰਨ ’ਤੇ … Read more

ਭਾਜਪਾ ਦੇਸ਼ ’ਚ ਤੀਜੀ ਵਾਰ ਬਣਾਏਗੀ ਸਰਕਾਰ: ਸ਼ਾਹ

ਡਿਬਰੂਗੜ੍ਹ, 11 ਅਪਰੈਲ/ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿੱਚ ਦੇਸ਼ ਭਰ ’ਚ 300 ਤੋਂ ਵੱਧ ਲੋਕ ਸਭਾ ਸੀਟਾਂ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਲਗਾਤਾਰ ਤੀਜੀ ਵਾਰ ਸੱਤਾ ਸੰਭਾਲੇਗੀ। ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ … Read more

ਸਾਬਕਾ ਅਕਾਲੀ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਤੇ ਚਰਨਜੀਤ ਅਟਵਾਲ ਦੇ ਬੇਟੇ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ, 9 ਅਪਰੈਲ/ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ। ਅਟਵਾਲ ਇੱਥੇ ਭਾਜਪਾ ਦੇ ਹੈੱਡਕੁਆਰਟਰ ਵਿੱਚ ਪਾਰਟੀ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਦੌਰਾਨ ਭਾਜਪਾ ਵਿੱਚ ਸ਼ਾਮਲ ਹੋੲੇ। ਇੰਦਰ ਇਕਬਾਲ ਸਿੰਘ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਡਿਪਟੀ ਸਪੀਕਰ ਚਰਨਜੀਤ ਸਿੰਘ … Read more

ਕੇਂਦਰ ਸਰਕਾਰ ਦਾ ਵਿਰੋਧ ਕਰਨ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਾਂਝਾ ਪਲੇਟਫਾਰਮ ਲੱਭਣ ਦਾ ਸੱਦਾ

ਨਵੀਂ ਦਿੱਲੀ, 9 ਅਪਰੈਲ/ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਅੱਜ ਕਿਹਾ ਕਿ 2024 ਦੀਆਂ ਆਮ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਟੱਕਰ ਦੇਣ ਵਾਲੇ ਕਿਸੇ ਵੀ ਗੱਠਜੋੜ ਦੇ ਕੇਂਦਰ ਵਿੱਚ ਕਾਂਗਰਸ ਹੋਣੀ ਚਾਹੀਦੀ ਹੈ। ਸਿੱਬਲ ਨੇ ਇਹ ਵੀ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਮਜ਼ਬੂਤ ​​ਗੱਠਜੋੜ ਬਣਾਉਣ ਲਈ ਇਕ ਦੂਜੇ ਦੀਆਂ ਵਿਚਾਰਧਾਰਾਵਾਂ ਦੀ ਆਲੋਚਨਾ … Read more

ਵਿਰੋਧੀ ਧਿਰ ਵਲੋਂ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

ਨਵੀਂ ਦਿੱਲੀ, 3 ਅਪਰੈਲ/ਰਾਜ ਸਭਾ ਵਿਚ ਅੱਜ ਅਡਾਨੀ ਮੁੱਦੇ ’ਤੇ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ ਜਿਸ ਕਾਰਨ ਪਹਿਲਾਂ ਰਾਜ ਸਭਾ ਦੀ ਕਾਰਵਾਈ ਅਤੇ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ ਦੋ ਵਜੇ ਮੁੜ ਜੁੜੀ ਪਰ ਵਿਰੋਧੀ ਧਿਰ ਵਲੋਂ ਹੰਗਾਮਾ ਕਰਨ ’ਤੇ ਲੋਕ … Read more