ਭਾਰਤ ਨੇ ਦੂਜੇ ਟੈਸਟ ’ਚ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕੀਤੀ
ਕੇਪਟਾਊਨ, 4 ਜਨਵਰੀ/ਭਾਰਤ ਨੇ ਇੱਥੇ ਦੂਜੇ ਅਤੇ ਆਖਰੀ ਟੈਸਟ ਦੇ ਦੂਜੇ ਦਿਨ ਅੱਜ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ। ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਦੇ ਤੀਜੇ ਦਿਨ ਭਾਰਤ ਨੂੰ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਸੀ। ਦੂਜੇ ਟੈਸਟ ਦੀ ਪਹਿਲੀ ਪਾਰੀ ‘ਚ 55 ਦੌੜਾਂ … Read more