ਕੋਹਲੀ ਦੇ ਸੈਂਕੜੇ ਸਦਕਾ ਭਾਰਤ ਨੇ ਬੰਗਲਾਦੇਸ਼ ਨੂੰ ਸੱਤ ਵਿਕਟਾਂ ਨਾਲ ਹਰਾਇਆ

ਪੁਣੇ, 19 ਅਕਤੂਬਰ/ਵਿਰਾਟ ਕੋਹਲੀ ਦੇ ਜੇਤੂ ਸੈਂਕੜੇ ਸਦਕਾ ਭਾਰਤ ਨੇ ਵੀਰਵਾਰ ਨੂੰ ਆਈਸੀਸੀ ਵਿਸ਼ਵ ਕੱਪ ਕਿ੍ਕਟ ’ਚ ਬੰਗਲਾਦੇਸ਼ ਨੂੰ ਸੱਤ ਵਿਕਟਾਂ ਨਾਲਹਰਾ ਦਿੱਤਾ। ਬੰਗਲਾਦੇਸ਼ ਨੇ 50 ਓਵਰਾਂ ’ਚ 256 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ’ਚ ਭਾਰਤ ਨੇ 41.3 ਓਵਰਾਂ ’ਚ ਤਿੰਨ ਵਿਕਟਾਂ ਗੁਆ ਕੇ 261 ਦੌੜਾਂ ਬਣਾ ਕੇ ਬੰਗਲਾਦੇਸ਼ ਨੂੰ ਹਰਾ ਦਿੱਤਾ। -ਪੀਟੀਆਈ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡਾਂ ਦੇ ਟਰਾਇਲ 4 ਅਤੇ 5 ਅਕਤੂਬਰ ਨੂੰ ਹੋਣਗੇ: ਜ਼ਿਲ੍ਹਾ ਖੇਡ ਅਫ਼ਸਰ

ਦਲਜੀਤ ਕੌਰ/ਸੰਗਰੂਰ, 3 ਅਕਤੂਬਰ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡਾਂ 10 ਅਕਤੂਬਰ ਤੋਂ 15 ਅਕਤੂਬਰ ਤੱਕ ਵੱਖ ਵੱਖ ਜ਼ਿਲਿਆਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਰਚਰੀ, ਸਾਈਕਲਿੰਗ, ਘੋੜ ਸਵਾਰੀ, ਫੈਂਸਿੰਗ, … Read more

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਰੌਚਕ ਖੇਡ ਮੁਕਾਬਲੇ ਜਾਰੀ ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ 

ਦਲਜੀਤ ਕੌਰ-ਸੰਗਰੂਰ, 1 ਅਕਤੂਬਰ, 2023: ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਜਿਲ੍ਹਾ ਪੱਧਰੀ ਖੇਡਾਂ ਜ਼ਿਲ੍ਹਾ ਸੰਗਰੂਰ ਦੇ ਵੱਖ ਵੱਖ ਖੇਡ ਮੈਦਾਨਾਂ ਵਿੱਚ ਜਾਰੀ ਹਨ ਅਤੇ ਵੱਡੀ ਗਿਣਤੀ ਖਿਡਾਰੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਵਾਰ ਹੀਰੋਜ਼ ਸਟੇਡੀਅਮ ਵਿਖੇ ਚੱਲ ਰਹੇ ਖੇਡ ਮੁਕਾਬਲਿਆਂ ਤਹਿਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ … Read more

ਤੀਜੇ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਆਸਟਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ

ਰਾਜਕੋਟ, 27 ਸਤੰਬਰ/ਆਸਟਰੇਲੀਆ ਨੇ ਅੱਜ ਇਥੇ ਭਾਰਤ ਖ਼ਿਲਾਫ਼ ਤੀਜੇ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੱਤ ਵਿਕਟਾਂ ’ਤੇ 352 ਦੌੜਾਂ ਬਣਾਈਆਂ। ਆਸਟਰੇਲੀਆ ਨੇ ਇਹ ਮੁਕਾਬਲਾ 66 ਦੌੜਾਂ ਨਾਲ ਜਿੱਤਿਆ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 352/7 ਦਾ ਸਕੋਰ ਬਣਾਇਆ। ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ 49.4 ਓਵਰਾਂ ਵਿਚ 286 … Read more

ਵਿਸ਼ਵ ਕੱਪ ਕ੍ਰਿਕਟ ਲਈ ਭਾਰਤ ਨੇ 15 ਮੈਂਬਰੀ ਦਲ ਦਾ ਐਲਾਨ ਕੀਤਾ, ਰੋਹਿਤ ਕਪਤਾਨ ਤੇ ਹਾਰਦਿਕ ਪਾਂਡਿਆ ਉਪ ਕਪਤਾਨ

ਪਾਲੇਕਲ(ਸ੍ਰੀਲੰਕਾ), 5 ਸਤੰਬਰ/ਭਾਰਤ ਨੇ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟ ਲਈ 15 ਮੈਂਬਰੀ ਦਲ ਵਿੱਚ ਸੱਤ ਬੱਲੇਬਾਜ਼, ਚਾਰ ਗੇਂਦਬਾਜ਼ ਅਤੇ ਚਾਰ ਆਲਰਾਊਂਡਰ ਚੁਣੇ ਹਨ। ਦਲ ਵਿੱਚ ਕੇਐੱਲ ਰਾਹੁਲ ਤੇ ਈਸ਼ਾਨ ਕ੍ਰਿਸ਼ਨ ਦਾ ਨਾਮ ਸ਼ਾਮਲ ਹੈ। ਟੀਮ ਦਾ ਕਪਤਾਨ ਰੋਹਿਤ ਸ਼ਰਮਾ ਹੋਵੇਗਾ ਤੇ ਹਾਰਦਿਕ ਪਾਂਡਿਆ ਉਪ ਕਪਤਾਨ। ਟੀਮ: ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ, ਸ਼ੁਭਮਨ ਗਿੱਲ, … Read more

“ਖੇਡਾਂ ਵਤਨ ਪੰਜਾਬ ਦੀਆਂ-2023” ਬਲਾਕ ਪੱਧਰੀ ਖੇਡਾਂ ਤਹਿਤ ਤੀਜੇ ਦਿਨ ਹੋਏ ਦਿਲਚਸਪ ਖੇਡ ਮੁਕਾਬਲੇ 

ਦਲਜੀਤ ਕੌਰ/ਸੰਗਰੂਰ, 5 ਸਤੰਬਰ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ‘ਚ ਬਲਾਕ ਪੱਧਰ ‘ਤੇ ਹੋ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਤੀਜੇ ਦਿਨ ਵੱਖ-ਵੱਖ ਬਲਾਕਾਂ ਵਿਚ ਅੰ.-14 (ਲੜਕੇ/ਲੜਕੀਆਂ), ਅੰ. 17 (ਲੜਕੇ/ਲੜਕੀਆਂ) ਅਤੇ ਅੰ. 21 (ਲੜਕੇ/ਲੜਕੀਆਂ) ਦੇ ਵੱਖ-ਵੱਖ 6 ਗੇਮਾਂ ਫੁੱਟਬਾਲ, ਵਾਲੀਬਾਲ (ਸ਼ੂਟਿੰਗ), … Read more

 ਵਿਦਿਆਰਥੀਆਂ ਨੂੰ ਖੇਡਾਂ ‘ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ- ਪ੍ਰਿੰ: ਸੁਰਜੀਤ ਸਿੰਘ ਬੱਧਣ-ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਮਿਹਨਤ ਕਰਨ: ਸੰਦੀਪ ਕੁਮਾਰ

ਹੁਸਿ਼ਆਰਪੁਰ, 3 ਸਤੰਬਰ (ਤਰਸੇਮ ਦੀਵਾਨਾ)-ਐਮੀਨੈਂਸ ਸ ਸ ਸ ਸਕੂਲ ਬਾਗਪੁਰ-ਸਤੌਰ ਵਿਖੇ ਜਿ਼ਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਹਰਭਗਵੰਤ ਸਿੰਘ ਅਤੇ ਜਿ਼ਲ੍ਹਾ ਸਪੋਰਟਸ ਕੁਆਰਡੀਨੇਟਰ ਜਗਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਹੋਇਆ ਜ਼ੋਨ ਹੁਸਿ਼ਆਰਪੁਰ ਦੇ ਸਕੂਲਾਂ ਦਾ ਜ਼ੋਨਲ ਟੂਰਨਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਮੌਕੇ ਜੇਤੂ ਰਹੇ ਖਿਡਾਰੀਆਂ ਲਈ ਇਨਾਮ ਵੰਡ ਸਮਾਰੋਹ ਦਾ ਆਯੋਜਨ ਪ੍ਰਿੰ: ਸੁਰਜੀਤ ਸਿੰਘ ਬੱਧਣ … Read more

ਹਾਕੀ: ਭਾਰਤ ਨੇ ਮਹਿਲਾ ਹਾਕੀ 5ਐੱਸ ਏਸ਼ੀਆ ਕੱਪ ਜਿੱਤਿਆ

ਸਾਲਾਲਾਹ (ਓਮਾਨ), 28 ਅਗਸਤ/ਮਾਰੀਆਨਾ ਕੁਜੂਰ ਅਤੇ ਜਯੋਤੀ ਦੇ ਦੋ-ਦੋ ਗੋਲਾਂ ਦੀ ਮਦਦ ਨਾਲ ਭਾਰਤ ਨੇ ਅੱਜ ਇੱਥੇ ਫਾਈਨਲ ਮੁਕਾਬਲੇ ਵਿੱਚ ਥਾਈਲੈਂਡ ਨੂੰ 7-2 ਨਾਲ ਕਰਾਰੀ ਹਾਰ ਦੇ ਕੇ ਪਹਿਲਾ ਮਹਿਲਾ ਏਸ਼ਿਆਈ ਹਾਕੀ 5ਐੱਸ ਵਿਸ਼ਵ ਕੱਪ ਕੁਆਲੀਫਾਇਰ ਜਿੱਤ ਲਿਆ ਅਤੇ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੇ ਵਿਸ਼ਵ ਕੱਪ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ। ਭਾਰਤ … Read more

20-20 ਸੀਨੀਅਰ ਮਹਿਲਾ ਕ੍ਰਿਕਟ ਟੂਰਨਾਮੈਂਟ ‘ਚ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 87 ਦੌੜਾਂ ਨਾਲ ਹਰਾਇਆ

ਹੁਸ਼ਿਆਰਪੁਰ 23 ਅਗਸਤ (ਤਰਸੇਮ ਦੀਵਾਨਾ) ਪੰਜਾਬ ਕ੍ਰਿਕੇਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ 20-20 ਸੀਨੀਅਰ ਮਹਿਲਾ ਇੰਟਕ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਅੰਜਲੀ ਸ਼ੁਮਾਰ, ਬਲਜੀਤ ਕੌਰ ਦੇ ਸ਼ਾਨਦਾਰ ਹਰਫਨਮੌਲਾ ਪ੍ਰਦਰਸ਼ਨ ਦੀ ਬਦੌਲਤ ਨਵਾਂਸ਼ਹਿਰ ਦੀ ਟੀਮ ਨੂੰ 87 ਦੌੜਾਂ ਨਾਲ ਹਰਾਇਆ। ਨਿਰੰਕਾਰ। ਅੰਕ ਹਾਸਲ ਕੀਤੇ।  ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਹੁਸ਼ਿਆਰਪੁਰ ਦੀ … Read more

ਏਸ਼ੀਆ ਕੱਪ ਕ੍ਰਿਕਟ ਲਈ ਭਾਰਤੀ ਟੀਮ ਦਾ ਐਲਾਨ: ਰਾਹੁਲ ਤੇ ਅਈਅਰ ਦੀ ਵਾਪਸੀ

ਨਵੀਂ ਦਿੱਲੀ, 21 ਅਗਸਤ/ਸੱਟ ਕਾਰਨ ਕੁਝ ਸਮੇਂ ਲਈ ਬਾਹਰ ਰਹਿਣ ਵਾਲੇ ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਨੂੰ 31 ਅਗਸਤ ਤੋਂ ਸ਼ੁਰੂ ਹੋ ਰਹੇ ਏਸ਼ੀਆ ਕੱਪ ਲਈ ਅੱਜ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ, ਜਦਕਿ ਨੌਜਵਾਨ ਬੱਲੇਬਾਜ਼ ਤਿਲਕ ਵਰਮਾ ਨੂੰ ਵੀ ਇਕ ਦਿਨਾਂ ਮੈਚਾਂ ਲਈ ਪਹਿਲੀ ਵਾਰ ਥਾਂ ਮਿਲੀ ਹੈ। ਰਾਹੁਲ ਦੇ ਬੈਕਅੱਪ ਵਜੋਂ ਵਿਕਟਕੀਪਰ ਬੱਲੇਬਾਜ਼ … Read more