ਐੱਫਆਈਐੱਚ ਦਰਜਾਬੰਦੀ ਵਿੱਚ ਭਾਰਤ ਤੀਜੇ ਸਥਾਨ ’ਤੇ ਪੁੱਜਾ

ਨਵੀਂ ਦਿੱਲੀ, 13 ਅਗਸਤ/ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਮਿਲੀ ਖਿਤਾਬੀ ਜਿੱਤ ਸਦਕਾ ਭਾਰਤ ਐੱਫਆਈਐੱਚ ਦਰਜਾਬੰਦੀ ਵਿਚ ਤੀਜੇ ਸਥਾਨ ’ਤੇ ਪੁੱਜ ਗਿਆ ਹੈ। ਏਸ਼ਿਆਈ ਖੇਡਾਂ ਤੋਂ ਪਹਿਲਾਂ ਦਰਜਾਬੰਦੀ ਵਿੱਚ ਉਛਾਲ ਨਾਲ ਭਾਰਤੀ ਹਾਕੀ ਟੀਮ ਨੂੰ ਵੱਡਾ ਹੁਲਾਰਾ ਮਿਲੇਗਾ। ਤੀਜੇ ਸਥਾਨ ’ਤੇ ਕਾਬਜ਼ ਭਾਰਤ ਦੇ 2771.35 ਅੰਕ ਹਨ। ਨੀਦਰਲੈਂਡਜ਼ 3095.90 ਨੁਕਤਿਆਂ ਨਾਲ ਪਹਿਲੇ ਤੇ ਬੈਲਜੀਅਮ (2917.87 ਨੁਕਤੇ) ਦੂਜੇ … Read more

ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤ ਫਾਈਨਲ ਵਿੱਚ ਪਹੁੰਚਿਆ

ਚੇਨੱਈ, 11 ਅਗਸਤ/ਭਾਰਤੀ ਹਾਕੀ ਟੀਮ ਨੇ ਅੱਜ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਇੱਥੇ ਖੇਡੇ ਜਾ ਰਹੇ ਏਸ਼ੀਅਨ ਚੈਂਪੀਅਨਜ਼ ਟਰਾਫੀ (ਏਸੀਟੀ) ਹਾਕੀ ਟੂਰਨਾਮੈਂਟ ਦੇ ਸੈਮੀ ਫਾਈਨਲ ਮੁਕਾਬਲੇ ਵਿੱਚ ਜਪਾਨ ਨੂੰ 5-0 ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਸ਼ਨਿਚਰਵਾਰ ਨੂੰ ਹੋਣ ਵਾਲੇ ਫਾਈਨਲ ਮੁਕਾਬਲੇ ਵਿੱਚ ਭਾਰਤ ਦਾ ਸਾਹਮਣਾ ਮਲੇਸ਼ੀਆ ਨਾਲ ਹੋਵੇਗਾ। ਮਲੇਸ਼ੀਆ … Read more

ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਪਾਕਿਸਤਾਨ ਨੂੰ 4-0 ਨਾਲ ਹਰਾਇਆ

ਚੇਨੱਈ, 9 ਅਗਸਤ/ਕਪਤਾਨ ਹਰਮਨਪ੍ਰੀਤ ਸਿੰਘ ਦੇ ਦੋ ਗੋਲਾਂ ਦੀ ਮਦਦ ਨਾਲ ਭਾਰਤ ਨੇ ਅੱਜ ਇੱਥੇ ਏਸ਼ੀਅਨ ਚੈਂਪੀਅਨਜ਼ ਟਰਾਫੀ (ਏਸੀਟੀ) ਹਾਕੀ ਟੂਰਨਾਮੈਂਟ ਦੇ ਰਾਊਂਡ ਰੌਬਿਨ ਲੀਗ ਦੇ ਆਖਰੀ ਮੈਚ ਵਿੱਚ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 4-0 ਨਾਲ ਹਰਾ ਕੇ ਸਿਖਰ ’ਤੇ ਰਹਿੰਦੇ ਹੋਏ ਸੈਮੀ ਫਾਈਨਲ ਵਿੱਚ ਜਗ੍ਹਾ ਬਣਾਈ। ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ (15ਵੇਂ ਤੇ 23ਵੇਂ … Read more

ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤ ਨੇ ਮਲੇਸ਼ੀਆ ਨੂੰ 5-0 ਨਾਲ ਹਰਾਇਆ

ਚੇਨੱਈ, 6 ਅਗਸਤ/ਇੱਥੇ ਅੱਜ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦੇ ਮੈਚ ਵਿੱਚ ਮੇਜ਼ਬਾਨ ਭਾਰਤ ਨੇ ਜੇਤੂ ਢੰਗ ਨਾਲ ਵਾਪਸੀ ਕਰਦੇ ਹੋਏ ਵਿਰੋਧੀ ਟੀਮ ਮਲੇਸ਼ੀਆ ਨੂੰ 5-0 ਨਾਲ ਹਰਾ ਦਿੱਤਾ। ਸ਼ਹਿਰ ਦੇ ਕਾਰਤੀ ਸੇਲਵਮ ਨੇ ਮੈਚ ਸ਼ੁਰੂ ਹੁੰਦੇ ਹੀ 15 ਮਿੰਟਾਂ ਵਿੱਚ ਹਰਮਨਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਪਾਸ ਨੂੰ ਫੀਲਡ ਗੋਲ ਵਿੱਚ ਤਬਦੀਲ ਕਰ ਦਿੱਤਾ। ਉਸ ਤੋਂ … Read more

ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤ ਵੱਲੋਂ ਜਿੱਤ ਨਾਲ ਸ਼ੁਰੂਆਤ; ਚੀਨ ਨੂੰ 7-2 ਨਾਲ ਹਰਾਇਆ

ਚੇਨੱਈ, 3 ਅਗਸਤ/ਭਾਰਤ ਨੇ ਚੀਨ ਨੂੰ 7-2 ਨਾਲ ਹਰਾ ਕੇ ਅੱਜ ਇੱਥੇ ਏਸ਼ੀਅਨ ਚੈਂਪੀਅਨਜ਼ ਟਰਾਫੀ (ਏਸੀਟੀ) ਵਿੱਚ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ ਹੈ। ਇੱਥੇ ਮੇਅਰ ਰਾਧਾਕ੍ਰਿਸ਼ਨਨ ਹਾਕੀ ਸਟੇਡੀਅਮ ਵਿੱਚ ਚੀਨ ਖ਼ਿਲਾਫ਼ ਖੇਡੇ ਗਏ ਮੈਚ ’ਚ ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ, ਸੁਖਜੀਤ, ਆਕਾਸ਼ਦੀਪ ਅਤੇ ਮਨਦੀਪ ਨੇ ਗੋਲ ਦਾਗੇ। ਇਸ ਤੋਂ ਪਹਿਲਾਂ ਹੋਏ ਇਕ ਹੋਰ ਮੈਚ … Read more

ਨਵਰਾਤਰੇ ਕਾਰਨ ਅਹਿਮਦਾਬਾਦ ’ਚ 15 ਦੀ ਥਾਂ 14 ਅਕਤੂਬਰ ਨੂੰ ਹੋ ਸਕਦਾ ਹੈ ਭਾਰਤ ਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਕ੍ਰਿਕਟ ਮੈਚ

ਨਵੀਂ ਦਿੱਲੀ, 26 ਜੁਲਾਈ/ਭਾਰਤ ਅਤੇ ਪਾਕਿਸਤਾਨ ਵਿਚਾਲੇ ਅਹਿਮਦਾਬਾਦ ’ਚ ਹੋਣ ਵਾਲੇ ਇਕ ਦਿਨਾਂ ਵਿਸ਼ਵ ਕੱਪ ਮੁਕਾਬਲੇ ਨੂੰ 15 ਅਕਤੂਬਰ ਨੂੰ ਨਵਰਾਤਰੇ ਦਾ ਪਹਿਲਾ ਦਿਨ ਹੋਣ ਕਾਰਨ ਮੈਚ ਨੂੰ ਇਕ ਦਿਨ ਪਹਿਲਾਂ ਭਾਵ 14 ਅਕਤੂਬਰ ਨੂੰ ਕਰਵਾਇਆ ਜਾ ਸਕਦਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਦਰਸ਼ਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ … Read more

ਭਾਰਤੀ ਨਾਮੀਂ ਟੈਨਿਸ ਖਿਡਾਰਣ ਕਰਮਨ ਕੌਰ ਥਾਂਦੀ ਨੇ ਅਮਰੀਕਾ ਦੇ ਇੰਡਿਆਨਾ ਸੂਬੇ ਦੇ ਸ਼ਹਿਰ  ਇਵਾਨਸਵਿਲੇ ਵਿੱਚੋ ਜਿੱਤਿਆ ਖਿਤਾਬ  

ਵਾਸ਼ਿੰਗਟਨ,26 ਜੁਲਾਈ (ਰਾਜ ਗੋਗਨਾ )-ਬੀਤੇਂ ਦਿਨ ਅਮਰੀਕਾ ਦੇ ਇੰਡਿਆਨਾ ਸੂਬੇ ਦੇ ਸ਼ਹਿਰ ਇਵਾਨਸਵਿਲੇ ਵਿੱਚ ਇਨਾਮੀ ਆਈਟੀਐਫ ਵੋਮੈਨ ਵਰਲਡ ਟੈਨਿਸ ਟੂਰਨਾਮੈਂਟ ਵਿੱਚ ਭਾਰਤ ਦੀ ਟੈਨਿਸ ਖਿਡਾਰਣ ਕਰਮਨ ਕੋਰ ਥਾਂਦੀ ਨੇ  ਤੀਸਰਾ ਦਰਜਾ ਪ੍ਰਾਪਤ ਕੀਤਾ।ਕਰਮਨ ਕੌਰ ਥਾਂਦੀ ਨੇ ਅਮਰੀਕਾ ਦੇ ਸੂਬੇ ਇੰਡਿਆਨਾ ਦੇ ਸ਼ਹਿਰ ਇਵਾਨਸਵਿਲੇ ਵਿੱਚ 60,000 ਹਜ਼ਾਰ  ਡਾਲਰ ਦਾ  ਇਨਾਮੀ ਆਈਟੀਐਫ ਵੋਮੈਨ ਟੈਨਿਸ ਟੂਰਨਾਮੈਂਟ ਦੇ ਫਾਈਨਲ … Read more

ਡਬਲਿਊਐੱਫਆਈ ਚੋਣਾਂ: ਬ੍ਰਿਜ ਭੂਸ਼ਨ ਦਾ ਜਵਾਈ ਬਿਹਾਰ ਦੀ ਕਰੇਗਾ ਪ੍ਰਤੀਨਿਧਤਾ

ਨਵੀਂ ਦਿੱਲੀ, 25 ਜੁਲਾਈ/ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੀਆਂ ਅਗਾਮੀਂ ਚੋਣਾਂ ਵਿੱਚ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਤੇ ਉਨ੍ਹਾਂ ਦਾ ਪੁੱਤਰ ਕਰਣ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹਨ ਪਰ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਸੂਚੀ ਵਿੱਚ ਅਜਿਹੇ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਮੌਜੂਦਾ ਸੂਬਾਈ ਇਕਾਈਆਂ ਨਾਲ ਨਹੀਂ ਜੁੜੇ ਹੋਏ … Read more

ਕੋਹਲੀ ਨੇ ਆਪਣੇ 500ਵੇਂ ਕੌਮਾਂਤਰੀ ਮੈਚ ’ਚ 76ਵਾਂ ਸੈਂਕੜਾ ਜੜਿਆ

ਪੋਰਟ ਆਫ ਸਪੇਨ: ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਨੇ ਵੈਸਟ ਇੰਡੀਜ਼ ਖ਼ਿਲਾਫ਼ ਚੱਲ ਰਹੇ ਦੂਜੇ ਟੈਸਟ ਮੈਚ ਦੇ ਦੂਜੇ ਦਿਨ ਆਪਣਾ 76ਵਾਂ ਸੈਂਕੜਾ ਜੜਿਆ। ਕੋਹਲੀ ਦਾ ਇਹ 500ਵਾਂ ਕੌਮਾਂਤਰੀ ਮੈਚ ਸੀ। ਦੂਜੇ ਦਿਨ ਲੰਚ ਦੇ ਸਮੇਂ ਤੱਕ ਭਾਰਤ ਨੇ ਛੇ ਵਿਕਟਾਂ ਗੁਆ ਕੇ 373 ਦੌੜਾਂ ਬਣਾ ਲਈਆਂ ਸਨ। ਕੋਹਲੀ ਨੇ 206 ਗੇਂਦਾਂ ਦਾ ਸਾਹਮਣਾ ਕਰਦਿਆਂ 121 ਦੌੜਾਂ … Read more

ਜੋਕੋਵਿਚ ਨੂੰ ਹਰਾ ਕੇ ਅਲਕਰਾਜ਼ ਬਣਿਆ ਵਿੰਬਲਡਨ ਚੈਂਪੀਅਨ

ਵਿੰਬਲਡਨ, 16 ਜੁਲਾਈ/ਸਪੇਨ ਦੇ ਕਾਰਲੋਸ ਅਲਕਰਾਜ਼ ਗਰਫੀਆ ਨੇ ਅੱਜ ਇੱਥੇ ਪੁਰਸ਼ ਸਿੰਗਲਜ਼ ਦੇ ਫਾਈਨਲ ਵਿੱਚ ਨੋਵਾਕ ਜੋਕੋਵਿਚ ਨੂੰ 1-6, 7-6, 6-1, 3-6, 6-4 ਨਾਲ ਹਰਾ ਕੇ ਵਿੰਬਲਡਨ ਟੈਨਿਸ ਟੂਰਨਾਮੈਂਟ ਦਾ ਖ਼ਿਤਾਬ ਜਿੱਤ ਲਿਆ। 20 ਸਾਲਾ ਸਪੇਨੀ ਖਿਡਾਰੀ ਦਾ ਇਹ ਦੂਜਾ ਗਰੈਂਡ ਸਲੈਮ ਖ਼ਿਤਾਬ ਹੈ। ਅਲਕਰਾਜ਼ ਨੇ ਪਿਛਲੇ ਸਾਲ ਯੂਐੱਸ ਓਪਨ ਦਾ ਖ਼ਿਤਾਬ ਜਿੱਤਿਆ ਸੀ। ਇਸ … Read more