ਐਸ਼ੇਜ਼: ਇੰਗਲੈਂਡ ਤੀਜੇ ਟੈਸਟ ’ਚ ਤਿੰਨ ਵਿਕਟਾਂ ਨਾਲ ਜੇਤੂ

ਲੀਡਜ਼ (ਇੰਡਲੈਂਡ), 9 ਜੁਲਾਈ/ਹੈਰੀ ਬਰੁੱਕ ਦੀ 75 ਦੌੜਾਂ ਦੀ ਸ਼ਾਨਦਾਰ ਪਾਰੀ ਸਦਕਾ ਇੰਗਲੈਂਡ ਨੇ ਅੱਜ ਐਸ਼ੇਜ਼ ਲੜੀ ਦੇ ਤੀਜੇ ਟੈਸਟ ਮੈਚ ਵਿੱਚ ਆਸਟਰੇਲੀਆ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ 263 ਦੌੜਾਂ ਬਣਾਈਆਂ ਸਨ ਜਦਕਿ ਇੰਗਲੈਂਡ ਦੀ ਟੀਮ ਪਹਿਲੀ ਪਾਰੀ ਵਿੱਚ 237 ਦੌੜਾਂ ’ਤੇ ਆਊਟ ਹੋ ਗਈ ਸੀ। ਆਸਟਰੇਲੀਆ ਨੂੰ ਪਹਿਲੀ … Read more

ਅਗਮਪ੍ਰੀਤ ਦੇ ਹਰਫਨਮੌਲਾ ਪ੍ਰਦਰਸ਼ਨ ਨੇ ਹੁਸ਼ਿਆਰਪੁਰ ਦੀ ਟੀਮ ਨੂੰ ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕੀਤਾ : ਡਾ: ਰਮਨ ਘਈ

ਹੁਸ਼ਿਆਰਪੁਰ 5 ਜੁਲਾਈ  ( ਤਰਸੇਮ ਦੀਵਾਨਾ )  ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਅੰਡਰ-19 ਇੱਕ ਰੋਜ਼ਾ ਅੰਤਰ-ਜ਼ਿਲ੍ਹਾ ਟੂਰਨਾਮੈਂਟ ਵਿੱਚ ਅਗਮਪ੍ਰੀਤ ਸਿੰਘ ਦੇ ਆਲ ਰਾਊਂਡਰ ਪ੍ਰਦਰਸ਼ਨ ਦੀ ਬਦੌਲਤ ਹੁਸ਼ਿਆਰਪੁਰ ਦੀ ਟੀਮ ਨੇ ਬਰਨਾਲਾ ਨੂੰ 7 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚਡੀਸੀਏ ਦੇ ਸਕੱਤਰ ਡਾ: ਰਮਨ ਘਈ … Read more

ਵਿਸ਼ਵ ਕੱਪ ਕ੍ਰਿਕਟ: ਅਹਿਮਦਾਬਾਦ ਵਿੱਚ 15 ਅਕਤੂਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲ ਮੈਚ ਹੋਵੇਗਾ

ਮੁੰਬਈ, 27 ਜੂਨ/ਵਿਸ਼ਵ ਕ੍ਰਿਕਟ ਕੌਂਸਲ(ਆਈਸੀਸੀ) ਨੇ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਅਹਿਮਦਾਬਾਦ ਵਿੱਚ 15 ਅਕਤੂਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲ ਮੈਚ ਹੋਵੇਗਾ। ਵਿਸ਼ਵ ਕੱਪ ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ਵਿੱਚ, ਸੈਮੀਫਾਈਨਲ ਮੁੰਬਈ ਅਤੇ ਕੋਲਕਾਤਾ ਵਿੱਚ ਕ੍ਰਮਵਾਰ 15 ਅਤੇ 16 ਨਵੰਬਰ ਨੂੰ ਹੋਣਗੇ। ਟੂਰਨਾਮੈਂਟ ਦੀ ਸ਼ੁਰੂਆਤ 5 … Read more

ਪੰਜਾਬ ਅੰਡਰ-23 ਕ੍ਰਿਕਟ ਕੈਂਪ ਵਿੱਚ ਐਚਡੀਸੀਏ ਦੇ ਤਿੰਨ ਖਿਡਾਰੀਆਂ ਨੇ ਲਿਆ ਹਿੱਸਾ: ਡਾ: ਰਮਨ ਘਈ

ਹੁਸ਼ਿਆਰਪੁਰ 24 ਜੂਨ (ਤਰਸੇਮ ਦੀਵਾਨਾ) ਪੰਜਾਬ ਕ੍ਰਿਕੇਟ ਐਸੋਸੀਏਸ਼ਨ ਵੱਲੋਂ ਜਲੰਧਰ ਵਿੱਚ ਪੰਜਾਬ ਅੰਡਰ-23 ਟੀਮ ਦੀ ਚੋਣ ਲਈ ਲਗਾਏ ਗਏ ਪੰਜਾਬ ਪੱਧਰੀ ਕੈਂਪ ਵਿੱਚ ਐਚਡੀਸੀਏ ਹੁਸ਼ਿਆਰਪੁਰ ਦੇ ਤਿੰਨ ਖਿਡਾਰੀਆਂ ਨਿਮਿਸ਼ ਧਵਨ, ਪੁਲਕਿਤ ਸ਼ਰਮਾ ਅਤੇ ਏਕਨੂਰ ਸੰਧੂ ਨੇ ਭਾਗ ਲਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚਡੀਸੀਏ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ ਚਾਰ ਟੀਮਾਂ ਪੰਜਾਬ ਰੈੱਡ, … Read more

ਭਾਰਤ ਦੀ ਸਟਾਰ ਪੁਰਸ਼ ਬੈਡਮਿੰਟਨ ਜੋੜੀ ਰੰਕੀਰੈੱਡੀ ਤੇ ਸ਼ੈੱਟੀ ਇੰਡੋਨੇਸ਼ੀਆ ਓਪਨ ਬੈਡਮਿੰਟਨ ਫਾਈਨਲ ’ਚ ਪੁੱਜੀ

ਜਕਾਰਤਾ, 17 ਜੂਨ/ਭਾਰਤ ਦੀ ਸਟਾਰ ਪੁਰਸ਼ ਬੈਡਮਿੰਟਨ ਜੋੜੀ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੇ ਇੰਡੋਨੇਸ਼ੀਆ ਓਪਨ ਵਰਲਡ ਟੂਰ ਸੁਪਰ 1000 ਈਵੈਂਟ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਜੋੜੀ ਨੂੰ ਫਾਈਨਲ ਵਿੱਚ ਪੁੱਜਣ ਲਈ ਸਖ਼ਤ ਸੰਘਰਸ਼ ਕਰਨਾ ਪਿਆ। ਉਸ ਨੇ ਸੈਮੀਫਾਈਨਲ ਵਿੱਚ ਕੋਰੀਆ ਦੇ ਮਿਨ ਹਿਊਕ ਕਾਂਗ ਅਤੇ ਸੇਂਗ ਜਾਏ ਸਿਓ ਨੂੰ ਹਰਾਇਆ। ਸੱਤਵਾਂ ਦਰਜਾ ਪ੍ਰਾਪਤ … Read more

ਸੀਨੀਅਰ ਮਹਿਲਾ ਅੰਤਰ ਜ਼ਿਲ੍ਹਾ ਟੂਰਨਾਮੈਂਟ ਹੁਸ਼ਿਆਰਪੁਰ ਨੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ : ਡਾ: ਰਮਨ ਘਈ

ਹੁਸ਼ਿਆਰਪੁਰ 17 ਜੂਨ (ਤਰਸੇਮ ਦੀਵਾਨਾ) ਪੰਜਾਬ ਕ੍ਰਿਕੇਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਅੰਤਰ-ਜ਼ਿਲ੍ਹਾ ਅੰਤਰ-ਕ੍ਰਿਕੇਟ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਨੇ ਗੁਰਦਾਸਪੁਰ ਨੂੰ 194 ਦੌੜਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚਡੀਸੀਏ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿਚਕਾਰ ਖੇਡੇ ਗਏ 50-50 ਓਵਰਾਂ ਦੇ ਮੈਚ ਵਿੱਚ … Read more

ਹਾਈਬ੍ਰਿਡ ਮਾਡਲ ’ਤੇ 31 ਅਗਸਤ ਤੋਂ 17 ਸਤੰਬਰ ਤੱਕ ਖੇਡਿਆ ਜਾਵੇਗਾ ਏਸ਼ੀਆ ਕੱਪ ਕ੍ਰਿਕਟ

ਨਵੀਂ ਦਿੱਲੀ, 15 ਜੂਨ/ਏਸ਼ੀਆ ਕੱਪ ਬਾਰੇ ਮਹੀਨਿਆਂ ਦੀ ਬੇਯਕੀਨੀ ਖਤਮ ਕਰਦੇ ਹੋਏ ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਨੇ ਅੱਜ ਐਲਾਨ ਕੀਤਾ ਕਿ ਟੂਰਨਾਮੈਂਟ 31 ਅਗਸਤ ਤੋਂ 17 ਸਤੰਬਰ ਤੱਕ ਹਾਈਬ੍ਰਿਡ ਮਾਡਲ ‘ਤੇ ਖੇਡਿਆ ਜਾਵੇਗਾ, ਜਿਸ ਦੇ ਚਾਰ ਮੈਚ ਪਾਕਿਸਤਾਨ ‘ਚ ਹੋਣਗੇ ਅਤੇ ਨੌਂ ਸ੍ਰੀਲੰਕਾ ਵਿੱਚ ਹੋਣਗੇ। ਇਕ ਦਿਨਾਂ ਕ੍ਰਿਕਟ ਟੂਰਨਾਮੈਂਟ ਬਾਰੇ ਬੇਯਕੀਨੀ ਪਿਛਲੇ ਹਫਤੇ ਉਦੋਂ ਖਤਮ … Read more

ਸੀਨੀਅਰ ਮਹਿਲਾ ਅੰਤਰ ਜ਼ਿਲ੍ਹਾ ਕ੍ਰਿਕਟ ਵਿੱਚ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 8 ਵਿਕਟਾਂ ਨਾਲ ਹਰਾਇਆ

ਹੁਸ਼ਿਆਰਪੁਰ 13 ਜੂਨ  (ਤਰਸੇਮ ਦੀਵਾਨਾ) ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਸੀਨੀਅਰ ਮਹਿਲਾ ਅੰਤਰ-ਜ਼ਿਲ੍ਹਾ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਅੰਜਲੀ ਸ਼ੁਮਾਰ ਅਤੇ ਸੁਰਭੀ ਨਰਾਇਣ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਨਵਾਂਸ਼ਹਿਰ ਦੀ ਟੀਮ ਨੂੰ 44 ਦੌੜਾਂ ’ਤੇ ਆਲ ਆਊਟ ਕਰਕੇ ਮੈਚ ਵਿੱਚ 8 ਵਿਕਟਾਂ ਨਾਲ ਜਿੱਤ ਦਰਜ ਕੀਤੀ। ..  ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਡੀ.ਸੀ.ਏ ਦੇ … Read more

ਪੀਸੀਏ ਸਕੱਤਰ ਦਿਲਸ਼ੇਰ ਖੰਨਾ ਦੇ ਯਤਨਾਂ ਸਦਕਾ ਪੀਸੀਏ ਨੂੰ ਮਿਲੇਗਾ ਤੇਜ਼ ਗੇਂਦਬਾਜ਼ : ਡਾ: ਰਮਨ ਘਈ

ਹੁਸ਼ਿਆਰਪੁਰ 12 ਜੂਨ  ( ਤਰਸੇਮ ਦੀਵਾਨਾ )  ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਤਰਫੋਂ ਪੀਸੀਏ ਦੇ ਸਕੱਤਰ ਦਿਲਸ਼ੇਰ ਖੰਨਾ ਵੱਲੋਂ ਤੇਜ਼ ਗੇਂਦਬਾਜ਼ਾਂ ਨੂੰ ਲੱਭਣ ਲਈ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਟੈਲੇਂਟ ਹੰਟ ਪ੍ਰੋਗਰਾਮ ਤਹਿਤ ਅੱਜ ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਦੇ ਕਰੀਬ 120 ਤੇਜ਼ ਗੇਂਦਬਾਜ਼ਾਂ ਨੇ ਟੈਲੇਂਟ ਹੰਟ ਲਈ ਟਰਾਇਲ ਦਿੱਤੇ।  ਐਸੋਸੀਏਸ਼ਨ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ … Read more

ਭਾਰਤ ਨੂੰ 209 ਦੌੜਾਂ ਨਾਲ ਹਰਾ ਕੇ ਆਸਟਰੇਲੀਆ ਬਣਿਆ ਵਿਸ਼ਵ ਟੈਸਟ ਚੈਂਪੀਅਨ

ਲੰਡਨ, 11 ਜੂਨ/ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਮੁਕਾਬਲਿਆਂ ਵਿੱਚ ਭਾਰਤ ਦੀ ਮਾੜੀ ਕਾਰਗੁਜ਼ਾਰੀ ਦਾ ਸਿਲਸਿਲਾ ਜਾਰੀ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਆਸਟਰੇਲੀਆ ਅੱਜ ਭਾਰਤ ਨੂੰ 209 ਦੌੜਾਂ ਨਾਲ ਹਰਾ ਕੇ ਟੈਸਟ ਚੈਂਪੀਅਨ ਬਣ ਗਿਆ। ਕ੍ਰਿਕਟ ਦੀ ਇਸ ਵੰਨਗੀ ਵਿੱਚ ਆਸਟਰੇਲੀਆ ਦਾ ਇਹ ਪਹਿਲਾ ਖਿਤਾਬ ਹੈ। ਭਾਰਤ ਦੀ ਡਬਲਿਊਟੀਸੀ ਫਾਈਨਲ ਵਿੱਚ ਇਹ ਲਗਾਤਾਰ ਦੂਜੀ ਹਾਰ … Read more