ਅੰਡਰ-19 ਕ੍ਰਿਕਟ ‘ਚ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ ਹਰਾ ਕੇ 5 ਅੰਕ ਹਾਸਲ ਕੀਤੇ: ਡਾ: ਰਮਨ ਘਈ
ਹੁਸ਼ਿਆਰਪੁਰ 7 ਜੂਨ (ਤਰਸੇਮ ਦੀਵਾਨਾ) ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਅੰਡਰ-19 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਨਵਾਂਸ਼ਹਿਰ ਨੂੰ 9 ਵਿਕਟਾਂ ਨਾਲ ਹਰਾ ਕੇ 5 ਅੰਕ ਹਾਸਲ ਕਰਕੇ ਸੀ ਗਰੁੱਪ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ ਹੁਸ਼ਿਆਰਪੁਰ … Read more