ਇਨਸਾਫ ਲਈ ਤਗਮੇ ਕੁਰਬਾਨ ਕਰਨ ਨੂੰ ਤਿਆਰ: ਬਜਰੰਗ
ਨਵੀਂ ਦਿੱਲੀ, 18 ਮਈ/ਮੁਜ਼ਾਹਰਾਕਾਰੀ ਪਹਿਲਵਾਨਾਂ ਨੇ ਅੱਜ ਕਿਹਾ ਕਿ ਉਹ ਮਹਿਲਾ ਪਹਿਲਵਾਨਾਂ ਨੂੰ ਇਨਸਾਫ ਯਕੀਨੀ ਬਣਾਉਣ ਲਈ ਖੇਡਾਂ ’ਚ ਆਪਣਾ ਕਰੀਅਰ ਕੁਰਬਾਨ ਕਰਨ ਨੂੰ ਤਿਆਰ ਹਨ। ਰਾਜਘਾਟ ’ਤੇ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ, ਸੰਗੀਤਾ ਫੋਗਾਟ ਨਾਲ ਬਜਰੰਗ ਪੂਨੀਆ ਨੇ ਮੀਡੀਆ ਨੂੰ ਕਿਹਾ ਕਿ ਜਦੋਂ ਤੱਕ ਬ੍ਰਿਜਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਰੁਕਣਗੇ ਨਹੀਂ। ਇਸ … Read more