ਅਮਰੀਕਾ ਦੀ ਪ੍ਰਥਮ ਮਹਿਲਾ ਜਿਲ ਬਿਡੇਨ ਕੋਰੋਨਾ ਪਾਜ਼ੀਟਿਵ, 2 ਦਿਨਾਂ ਬਾਅਦ ਭਾਰਤ ਆਉਣ ਵਾਲੀ ਸੀ
ਵਾਸ਼ਿੰਗਟਨ, 5 ਸਤੰਬਰ (ਰਾਜ ਗੋਗਨਾ)-ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦੀ ਪਤਨੀ ਅਤੇ ਫਸਟ ਲੇਡੀ ਜਿਲ ਬਿਡੇਨ ਦੋ ਦਿਨ ਬਾਅਦ ਭਾਰਤ ਵਿੱਚ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਸਨ। ਇਸ ਤੋਂ ਪਹਿਲਾਂ ਵੀ ਦੋਵਾਂ ਦੀਆਂ ਕੋਵਿਡ ਰਿਪੋਰਟਾਂ ਸਾਹਮਣੇ ਆ ਚੁੱਕੀਆਂ ਹਨ। ਜਿਸ ਵਿੱਚ ਫਸਟ ਲੇਡੀ ਜਿਲ ਬਿਡੇਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਦਕਿ ਅਮਰੀਕੀ ਰਾਸ਼ਟਰਪਤੀ ਜੋਅ … Read more