
ਅੰਤਰਰਾਸ਼ਟਰੀ ਯੋਗ ਦਿਵਸ 2023 ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਜੂਨ ਨੂੰ ਸੰਯੁਕਤ ਰਾਸ਼ਟਰ ਸਕੱਤਰੇਤ ਵਿੱਚ ਯੋਗਾ ਸੈਸ਼ਨ ਦੀ ਅਗਵਾਈ ਕਰਨਗੇ
ਨਿਊਯਾਰਕ ,18 ਜੂਨ (ਰਾਜ ਗੋਗਨਾ )-ਭਾਰਤ ਵਿੱਚ ਸੰਯੁਕਤ ਰਾਸ਼ਟਰ ਦੇ ਰੈਜ਼ੀਡੈਂਟ ਕੋਆਰਡੀਨੇਟਰ ਸ਼ੋਂਬੀ ਸ਼ਾਰਪ ਨੇ ਪੁਸ਼ਟੀ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਨਿਊਯਾਰਕ









