ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ ਵਿੱਚ ਵ੍ਹਾਈਟ ਹਾਊਸ ਆਉਣ ਦੀ ਸੰਭਾਵਨਾ
ਵਾਸ਼ਿੰਗਟਨ, 28 ਜਨਵਰੀ//ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੈਰ-ਕਾਨੂੰਨੀ ਪ੍ਰਵਾਸੀਆਂ ਬਾਰੇ ‘ਜੋ ਸਹੀ ਹੈ’ ਉਹ ਕਰਨਗੇ ਅਤੇ ਇਸ ਗੱਲ ਨੂੰ ਮੁੱਖ ਰੱਖਦਿਆਂ ਭਾਰਤ ਨਾਲ ਗੱਲਬਾਤ ਚੱਲ ਰਹੀ ਹੈ। ਰਾਸ਼ਟਰਪਤੀ ਟਰੰਪ ਨੇ ਸੋਮਵਾਰ ਨੂੰ ਫਲੋਰਿਡਾ ਤੋਂ ਸੰਯੁਕਤ ਬੇਸ ਐਂਡਰਿਊਜ਼ ’ਤੇ ਵਾਪਸ ਜਾਣ ਸਮੇਂ ਏਅਰ ਫੋਰਸ ਵਨ ’ਤੇ ਸਵਾਰ ਪੱਤਰਕਾਰਾਂ … Read more